ਸ਼ੁੱਕਰਵਾਰ, ਮਈ 9, 2025 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼: ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ

by Gurjeet Kaur
ਨਵੰਬਰ 15, 2023
in ਧਰਮ
0

ਸਿੱਖ ਇਤਿਹਾਸ: 
ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ:ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜਿੰਨਾਂ ਦੀ ਸ਼ਹੀਦੀ ਨੂੰ ਹਰ ਕੋਈ ਪ੍ਰਣਾਮ ਕਰਦਾ ਹੈ।ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧਾ ਹੋਣ ਦੇ ਨਾਲ ਨਾਲ ਇੱਕ ਬ੍ਰਹਮਗਿਆਨੀ ਵਜੋਂ ਵੀ ਜਾਣਿਆਂ ਜਾਂਦਾ ਹੈ।ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ਦੇ ਵਿੱਚ ਪਿਤਾ ਭਗਤਾ ਦੇ ਘਰ ਮਾਤਾ ਜਿਓਨੀ ਦੇ ਕੁੱਖੋਂ ਪਹੂਵਿੰਡ ਪਿੰਡ ਅੰਮ੍ਰਿਤਸਰ ਵਿਖੇ ਹੋਇਆ। 1699 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਦੇ ਸਥਾਪਿਤ ਕੀਤੇ ਖਾਲਸਾ ਪੰਥ ਦੇ ਵਿੱਚ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਸਕਿਆ ਤੇ ਗੁਰੂ ਦੇ ਸਿੱਖ ਬਣ ਗਏ।

ਬਾਬਾ ਦੀਪ ਸਿੰਘ ਜੀ ਨੂੰ ਗੁਰੂ ਜੀ ਦਾ ਸਾਥ ਏਨਾ ਕ ਚੰਗਾ ਲੱਗਾ ਕਿ ਬਾਬਾ ਦੀਪ ਸਿੰਘ ਜੀ ਨੇ ਆਪਣੇ ਪਰਿਵਾਰ ਨੂੰ ਕਿਹਾ ਕਿ ਉਹ ਹੁਣ ਘਰ ਨਹੀਂ ਜਾਣਗੇ।ਭਾਵ ਬਾਬਾ ਦੀਪ ਸਿੰਘ ਜੀ ਹੁਣ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆ ‘ਤੇ ਚੱਲ ਕੇ ਆਪਣਾ ਜੀਵਨ ਗੁਰੂ ਦੇ ਚਰਨਾ ‘ਚ ਗੁਜਾਰਨਗੇ।ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਨਾਲ ਬਹੁਤ ਸਮਾਂ ਗੁਜਾਰਿਆ ਤੇ ਇਥੇ ਬਾਬਾ ਜੀ ਨੇ ਸ਼ਸ਼ਤਰ ਵਿੱਦਿਆ ਦੇ ਨਾਲ ਗੁਰਮੁੱਖੀ ਪੜਨੀ ਤੇ ਲਿਖਣੀ ਸਿੱਖੀ।ਬਾਬਾ ਦੀਪ ਸਿੰਘ ਜੀ ਨੇ ਆਪਣੇ ਨਾਲ ਗੁਰੂਆਂ ਦੀ ਬਾਣੀ ਤੇ ਸ਼ਬਦਾਂ ਦੀ ਵਿਥਾਰ ਪੂਰਵਕ ਵਿਆਖਿਆ ਕੀਤੀ।ਬਾਬਾ ਦੀਪ ਸਿੰਘ ਜੀ ਨੇ ਅੰਨਦਪੁਰ ਸਾਹਿਬ ਵਿਖੇ ਦੋ ਸਾਲ ਦਾ ਸਮਾਂ ਗੁਜਾਰਿਆ ਤੇ 1702 ਦੇ ਵਿੱਚ ਆਪਣੇ ਪਿੰਡ ਪਰਤੇ ਤੇ ਫਿਰ 1705 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਦੀ ਗੁਰੂ ਗ੍ਰੰਥ ਸਾਹਿਬ ਜੀ ਚਾਰ ਕਾਪੀਆਂ ਲਿਖਣ ‘ਚ ਸਹਾਇਤਾ ਕੀਤੀ।

 

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇੱਕ ਇੱਕ ਕਾਪੀ (ਲਿਖਤ) ਸਿੱਖਾਂ ਦੇ ਚਾਰ ਤਖਤ (ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ,ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ,ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੰਨਦਪੁਰ ਸਾਹਿਬ) ਵਿਖੇ ਸ਼ੁਸ਼ੋਬਿਤ ਕੀਤੀਆਂ।ਗੁਰੂ ਸਾਹਿਬ ਦੇ ਦਿੱਲੀ ਜਾਣ ਤੋਂ ਬਾਅਦ ਬਾਬਾ ਦੀਪ ਸਿੰਘ ਜੀ ਨੇ ਗੁਰਦੁਆਰਾ ਦਮਦਮਾ ਸਾਹਿਬ ਦੀ ਸੇਵਾ ਸੰਭਾਲੀ । 1709 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਬਾਬਾ ਬੰਦਾ ਸਿੰਘ ਬਹਾਦਰ ਦੇ ਜਥੇ ਵਿੱਚ ਸ਼ਾਮਿਲ ਹੋ ਗਏ ਤੇ ਸਢੋਰਾ ਤੇ ਚੱਪੜਚਿੜੀ ਦੀ ਲੜਾਈ ਲੜੀ।

1733 ਈ: ਦੇ ਵਿੱਚ ਨਵਾਬ ਕਪੂਰ ਸਿੰਘ ਸਿੰਘਪੁਰੀਆ ਨੇ ਬਾਬਾ ਜੀ ਨੂੰ ਇੱਕ ਜਥੇ ਦਾ ਮੁਖੀ ਨਿਯੁਕਤ ਕਰ ਦਿੱਤਾ। 1748 ਈ: ਦੇ ਵਿੱਚ ਵਿਸਾਖੀ ਵਾਲੇ ਦਿਨ ,ਦਲ ਖਾਲਸਾ ਦੇ 65 ਜਥਿਆਂ ਨੂੰ 12 ਮਿਸਲਾਂ ‘ਚ ਪੁਨਰਗਠਿਤ ਕੀਤਾ ਗਿਆ ਸੀ ਤੇ ਉਨ੍ਹਾਂ 12 ਮਿਸਲਾਂ ‘ਚੋਂ ਬਾਬਾ ਦੀਪ ਸਿੰਘ ਜੀ ਨੂੰ ਸ਼ਹੀਦ ਮਿਸਲ ਦਾ ਮੁਖੀ ਥਾਪਿਆ ਗਿਆ। 1757 ‘ਚ ਅਹਿਮਦ ਸ਼ਾਹ ਅਬਦਾਲੀ ਨੇ ਆਪਣੇ ਚੌਥੇ ਹਮਲੇ ਦੌਰਾਨ ਦਿੱਲੀ ‘ਚ ਲੁੱਟਾਂ ਖੋਹਾਂ ਕੀਤੀਆਂ ਤੇ ਸਿੱਖ ਨੌਜਵਾਨਾਂ ਤੇ ਔਰਤਾਂ ਨੂੰ ਬੰਦੀ ਬਣਾ ਲਿਆ ਤੇ ਕਾਬੁਲ ਲਿਜਾਣ ਦੀ ਯੋਜਨਾ ਬਣਾਈ।ਉਸ ਵਕਤ ਬਾਬਾ ਦੀਪ ਸਿੰਘ ਜੀ ਦੀ ਫੌਜ ਕੁਰਕਸ਼ੇਤਰ ਦੇ ਨੇੜੇ ਤਾਇਨਾਤ ਸੀ ਤੇ ਬਾਬਾ ਜੀ ਨੇ ਅਹਿਮਦ ਸ਼ਾਹ ਅਬਦਾਲੀ ਤੋਂ ਸਭ ਕੁੱਝ ਛੁਡਵਾਉਣ ਦੀ ਯੋਜਨਾ ਬਣਾਈ ਤੇ ਕੈਦੀਆ ਨੂੰ ਮੁਕਤ ਕਰਾਕੇ ਜਿੱਤ ਪ੍ਰਾਪਤ ਕੀਤੀ ਸੀ।ਇਸਦਾ ਬਦਲਾ ਲੈਣ ਦੇ ਲਈ ਅਹਿਮਦ ਸ਼ਾਹ ਅਬਦਾਲੀ ਨੇ ਆਪਣੇ ਪੁੱਤਰ ਤੈਮੂਰ ਸ਼ਾਹ ਨੂੰ ਲਹੌਰ ਦਾ ਗਵਰਨਰ ਨਿਯੁਕਤ ਕੀਤਾ ਤੇ ਉਸ ਨੇ ਸਿੱਖਾਂ ਨੂੰ ਖ਼ਤਮ ਕਰਨ ਦਾ ਹੁਕਮ ਦਿੱਤਾ।ਤੈਮੂਰ ਸ਼ਾਹ ਨੇ ਗੁਰਦੁਆਰਿਆਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ।ਇਸ ਤੋਂ ਬਾਅਦ ਤੈਮੂਰ ਸ਼ਾਹ ਨੇ ਸ੍ਰੀ ਹਰਿਮੰਦਿਰ ਸਾਹਿਬ ਨੂੰ ਢਾਹੁਣ ਦਾ ਫੈਸਲਾ ਕੀਤਾ। ਬਾਬਾ ਦੀਪ ਸਿੰਘ ਜੀ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਬਾਬਾ ਜੀ ਨੇ ਤੈਮੂਰ ਸ਼ਾਹ ਨਾਲ ਇੱਟ ਨਾਲ ਇੱਟ ਖੜਕਾਉਣ ਦਾ ਫੈਸਲਾ ਕਰ ਲਿਆ।

 

 

ਬਾਬਾ ਜੀ ਦੇ ਨਾਲ ਦਮਦਮਾ ਸਾਹਿਬ ਤੋਂ 500 ਸਿੰਘਾਂ ਨੇ ਸਾਥ ਦਿੱਤਾ ਤੇ ਬਾਬਾ ਜੀ ਨੇ ਤਰਨਤਾਰਨ ਸਾਹਿਬ ਆ ਕੇ ਆਪਣੀ ਤਲਵਾਰ ਨਾਲ ਜ਼ਮੀਨ ਤੇ ਲਕੀਰ ਖਿਚੀ ਤੇ ਕਿਹਾ ਜਿਹੜੇ ਸਿੰਘ ਗੁਰੂ ਵੱਲ ਹਨ ਤੇ ਕੁਰਬਾਨੀਆਂ ਲਈ ਤਿਆਰ ਹਨ ਉਹ ਇਸ ਲਕੀਰ ਨੂੰ ਪਾਰ ਕਰਕੇ ਮੇਰੇ ਵੱਲ ਆ ਜਾਣ। ਉਸ ਵਕਤ ਤਕਰੀਬਨ 5000 ਤੋਂ ਵੀ ਸਿੱਖਾਂ ਨੇ ਬਾਬਾ ਜੀ ਦਾ ਸਾਥ ਦਿੱਤਾ ਤੇ ਅੱਜ ਉੱਥੇ ਗੁਰਦੁਆਰਾ ਲਕੀਰ ਸਾਹਿਬ ਸਥਾਪਿਤ ਹੈ।ਇਸ ਖਬਰ ਨੂੰ ਸੁਣ ਕੇ ਮੁਗਲਾਂ ਦੇ ਗਵਰਨਰ ਨੇ 20000 ਦੀ ਫੌਜ ਤਿਆਰ ਕੀਤੀ।

ਇਸ ਦੌਰਾਨ ਬਾਬਾ ਦੀਪ ਸਿੰਘ ਜੀ ਯੁੱਧ ਦੀ ਸ਼ੁਰੂਵਾਤ ‘ਤੇ ਅਰਦਾਸ ਕੀਤੀ ਕਿ ਮੈਂ ਸ੍ਰੀ ਹਰਮੰਦਿਰ ਸਾਹਿਬ ਦੇ ਦਰਸ਼ਨ ਕਰ ਸਕਾਂ ਤੇ ਆਪਣੇ ਮਕਸਦ ਵਿੱਚ ਕਾਮਯਾਬ ਹੋ ਸਕਾਂ।ਇਸ ਯੁੱਧ ਦੌਰਾਨ ਬਹੁਤ ਸਾਰੇ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ ਤੇ ਬਾਬਾ ਜੀ ਦਾ ਸਿਰ ਇਸ ਯੁੱਧ ਦੌਰਾਨ ਧੜ ਨਲੋਂ ਲੱਥ ਗਿਆ ਤਾਂ ਬਾਬਾ ਜੀ ਨੇ ਆਪਣਾ ਸਿਰ ਇੱਕ ਹੱਥ ਰੱਖ ਕੇ ਦੂਸਰੇ ਹੱਥ ‘ਚ ਦੋ ਧਾਰੀ ਕਿਰਪਾਨ ਫੜ ਕੇ ਲੜਦੇ ਰਹੇ ਤੇ ਅੰਮ੍ਰਿਸਰ ਪੁੱਜੇ ,ਜਿੱਥੋਂ ਬਾਬਾ ਜੀ ਨੇ ਆਪਣਾ ਸਿਰ ਸ੍ਰੀ ਹਰਮੰਦਿਰ ਸਾਹਿਬ ਦੀ ਪਰਿਕ੍ਰਮਾ ਗੁਰੂ ਸਾਹਿਬ ਅੱਗੇ ਝੁਕਾਇਆ।

 

ਜਿਸ ਸਥਾਨ ‘ਤੇ ਬਾਬਾ ਜੀ ਅਤੇ ਬਾਕੀ ਸਿੱਖ ਸ਼ਹੀਦਾਂ ਦਾ ਸੰਸਕਾਰ ਕੀਤਾ ਗਿਆ ਉਸ ਸਥਾਨ ‘ਤੇ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਸਥਿਤ ਹੈ।ਜਦੋਂ ਬਾਬਾ ਜੀ ਦਾ ਸਿਰ ਸ੍ਰੀ ਹਰਮੰਦਿਰ ਸਾਹਿਬ ਦੀ ਪਰਕਰਮਾ ਵਿੱਚ ਪਾਇਆ ਉਸ ਵਕਤ ਮੁਗਲ ਇਸ ਕੌਤਕ ਨੂੰ ਵੇਖ ਕੇ ਡਰ ਗਏ ਤੇ ਕਹਿਣ ਲੱਗੇ।ਅਸੀਂ ਸਿੱਖਾਂ ਤੋਂ ਨਹੀਂ ਜਿੱਤ ਸਕਦੇ ਇਹ ਤਾਂ ਮਰਨ ਤੋਂ ਬਾਅਦ ਵੀ ਲੜੀ ਜਾ ਰਹੇ ਨੇ ਸੋ ਇਸ ਡਰ ਨਾਲ ਮੁਗਲ ਉੱਥੋਂ ਭੱਜ ਗਏ ‘ਤੇ ਸਿੰਘਾਂ ਦੀ ਜਿੱਤ ਹੋਈ।ਅੱਜ ਵੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਬਾਬਾ ਦੀਪ ਸਿੰਘ ਜੀ ਦਾ ਸਥਾਨ ਬਣਿਆ ਹੋਇਆ ਹੈ।ਇਸ ਤਰਾਂ ਅਨੌਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਸ੍ਰੀ ਹਰਮੰਦਿਰ ਸਾਹਿਬ ਦੀ ਪਾਕ ਧਰਤੀ ਤੇ ਸਿੱਖ ਕੌਮ ਨੂੰ ਸ਼ੂਰਵੀਰਤਾ ਨਾਲ ਬਚਾਇਆ।

Tags: historySHAHEED BABA DEEP SINGH JIsikh history
Share230Tweet144Share57

Related Posts

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025

Mahakumbh Stampede: ਭਗਦੜ ਤੋਂ ਬਾਅਦ ਦਿੱਲੀ ਸਟੇਸ਼ਨ ‘ਤੇ ਵਧਾਈ ਚੌਕਸੀ, ਸਟੇਸ਼ਨ ਤੇ ਸੁਰੱਖਿਆ ਬਲ ਤਇਨਾਤ, ਪੜ੍ਹੋ ਪੂਰੀ ਖਬਰ

ਫਰਵਰੀ 17, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.