ਐਤਵਾਰ, ਨਵੰਬਰ 9, 2025 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼

by Gurjeet Kaur
ਅਪ੍ਰੈਲ 12, 2023
in ਧਰਮ
0

Sri Guru Arjun Dev Ji : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ। ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਉਹ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। 1574 ਵਿਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਗੁਰੂ ਰਾਮ ਦਾਸ ਜੀ ਨੂੰ ਸਿੱਖਾਂ ਦੇ ਚੌਥੇ ਗੁਰੂ ਥਾਪਿਆ ਗਿਆ।

ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਰਾਮ ਦਾਸ ਜੀ ਅਪਣੇ ਪੁੱਤਰਾਂ ਸਮੇਤ ਗੁਰੂ ਕਾ ਚੱਕ (ਅੰਮ੍ਰਿਤਸਰ) ਵਿਖੇ ਆ ਗਏ। ਉਥੇ ਜਾ ਕੇ ਉਹਨਾਂ ਨੇ ਗੁਰੂ ਅਮਰਦਾਸ ਜੀ ਦੇ ਸਮੇਂ ਸ਼ੁਰੂ ਕੀਤੀ ਗਈ ਸੰਤੋਖਸਰ ਦੀ ਸੇਵਾ ਆਰੰਭ ਕੀਤੀ। ਉਸ ਤੋਂ ਬਾਅਦ ਸੰਨ 1577 ਵਿਚ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੀ ਥਾਂ ਸਰੋਵਰ ਦੀ ਖੁਦਾਈ ਆਰੰਭ ਕੀਤੀ ਅਤੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਕੀਤੀ।

 

ਸਿੱਖਾਂ ਦੇ 5 ਵੇਂ ਗੁਰੂ ਅਰਜਨ ਦੇਵ ਜੀ ਗੁਰੂ ਪਰੰਪਰਾ ਨੂੰ ਮੰਨਦੇ ਹੋਏ ਕਦੇ ਵੀ ਗਲਤ ਗੱਲਾਂ ਵੱਲ ਨਹੀਂ ਝੁਕੇ।ਉਹਨਾਂ ਸ਼ਰਨਾਰਥੀ ਦੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰਨਾ ਸਵੀਕਾਰ ਕਰ ਲਿਆ, ਪਰ ਮੁਗਲ ਸ਼ਾਸਕ ਜਹਾਂਗੀਰ ਅੱਗੇ ਮੱਥਾ ਟੇਕਿਆ ਨਹੀਂ। ਉਹ ਹਮੇਸ਼ਾਂ ਮਨੁੱਖੀ ਸੇਵਾ ਦੇ ਹੱਕ ਵਿੱਚ ਰਿਹਾ। ਉਹ ਸਿੱਖ ਧਰਮ ਵਿਚ ਸੱਚਾ ਕੁਰਬਾਨ ਸੀ। ਉਹਨਾਂ ਤੋਂ ਹੀ ਸਿੱਖ ਧਰਮ ਵਿਚ ਕੁਰਬਾਨੀ ਦੀ ਪਰੰਪਰਾ ਦੀ ਸ਼ੁਰੂਆਤ ਹੋਈ. 5 ਦਿਨਾਂ ਤਕ, ਗੁਰੂ ਸਾਹਿਬਾਨ ਨੂੰ ਕਈ ਤਰੀਕਿਆਂ ਨਾਲ ਤਸੀਹੇ ਦਿੱਤੇ ਗਏ, ਪਰ ਉਸਨੇ ਸ਼ਾਂਤ ਮਨ ਨਾਲ ਸਭ ਕੁਝ ਸਹਿ ਲਿਆ |

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ। ਗੁਰੂ ਜੀ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਦੂਰਗਾਮੀ ਅਸਰ ਹੋਇਆ।

ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ, ਬਾਣੀ ਦੇ ਬੋਹਿਥ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਰਚੇਤਾ, ਨਾਮ ਬਾਣੀ ਵਿਚ ਵਿਲੀਨ, ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ-ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ। ਇਨ੍ਹਾਂ ਦੀ ਮਾਤਾ ਬੀਬੀ ਭਾਨੀ ਗੁਰੂ ਅਮਰਦਾਸ ਦੀ ਬੇਟੀ ਸਨ। ਗੁਰੂ ਅਰਜਨ ਸਾਹਿਬ ਦੇ ਭਰਾ ਬਾਬਾ ਪ੍ਰਿਥੀ ਚੰਦ ਤੇ ਬਾਬਾ ਮਹਾਂਦੇਵ ਸਨ।

ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 ਅਕਬਰੀ ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ।
ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ।ਅੰਤ ਕਈ ਤਸੀਹਿਆਂ ਤੋਂ ਬਾਅਦ 1606 ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: pro punjab tvsikhSikh Fifth guruSri Guru Arjun dev jiSri guru Arjun dev ji prakash purab
Share260Tweet163Share65

Related Posts

ਹਰਜੋਤ ਸਿੰਘ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਦਿੱਤਾ ਸੱਦਾ

ਨਵੰਬਰ 9, 2025

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਨਵੰਬਰ 8, 2025

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਥਾਈ ਸਭਾ ਦੀ ਉਸਾਰੀ 20 ਨਵੰਬਰ ਤੱਕ ਹੋ ਜਾਵੇਗੀ ਪੂਰੀ

ਨਵੰਬਰ 7, 2025

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਨਵੰਬਰ 5, 2025

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੌਰਾਨ ਰੋਜ਼ਾਨਾ 12,000 ਸ਼ਰਧਾਲੂਆਂ ਦੇ ਰਹਿਣ ਲਈ ਟੈਂਟ ਸਿਟੀ ਦੀ ਉਸਾਰੀ ਸ਼ੁਰੂ

ਅਕਤੂਬਰ 28, 2025
Load More

Recent News

ਮਾਨ ਸਰਕਾਰ ਲਈ ਔਰਤਾਂ ਦੀ ਸਿਹਤ ਇੱਕ ਤਰਜੀਹ ਹੈ! ਪੰਜਾਬ ਵਿੱਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ’ ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ

ਨਵੰਬਰ 9, 2025

ਮਾਨ ਸਰਕਾਰ ਨੇ ਖ਼ਤਮ ਕੀਤਾ ਪਿਛਲੀਆਂ ਸਰਕਾਰਾਂ ਦਾ ‘ਮਾਫ਼ੀਆ ਰਾਜ’! ਅਰਬਾਂ ਦੀ ਸਰਕਾਰੀ ਜ਼ਮੀਨ ‘ਤੇ 3 ਵੱਡੇ ਪ੍ਰੋਜੈਕਟ ਸ਼ੁਰੂ, ਖੁੱਲ੍ਹੇ ਰੁਜ਼ਗਾਰ ਅਤੇ ਤਰੱਕੀ ਦੇ ਰਾਹ!

ਨਵੰਬਰ 9, 2025

ਮਾਨ ਸਰਕਾਰ ਦੀ ਲੋਕ ਭਲਾਈ ਵਿੱਚ ਏਕਤਾ ਦੀ ਉਦਾਹਰਣ : ਸਤਿਕਾਰ, ਸ਼ਰਧਾ ਅਤੇ ਸੁਰੱਖਿਆ ਦਾ ਸੰਗਮ; 693 ਕਰੋੜ ਰੁਪਏ ਦੀਆਂ ਪੈਨਸ਼ਨਾਂ, 100 ਕਰੋੜ ਰੁਪਏ ਦੀਆਂ ਤੀਰਥ ਯਾਤਰਾਵਾਂ, ਅਤੇ 10 ਲੱਖ ਰੁਪਏ ਦੀ ਸਿਹਤ ਸੁਰੱਖਿਆ

ਨਵੰਬਰ 9, 2025

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਨਵੰਬਰ 9, 2025

ਹੁਣ ਚੰਡੀਗੜ੍ਹ ‘ਚ ਵਧੇਗੀ ਬੁਢਾਪਾ-ਵਿਧਵਾ ਅਤੇ ਅਪੰਗਤਾ ਪੈਨਸ਼ਨ !

ਨਵੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.