ਸ਼ੁੱਕਰਵਾਰ, ਅਗਸਤ 14, 2026 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਇਨ੍ਹਾਂ ਅਧਿਆਪਕਾਂ ਲਈ ਜਾਰੀ ਹੋਏ ਖ਼ਾਸ ਹੁਕਮ, ਪੜ੍ਹੋ ਪੂਰੀ ਖ਼ਬਰ

by Gurjeet Kaur
ਜਨਵਰੀ 3, 2024
in ਪੰਜਾਬ
0

ਪੰਜਾਬ ਦੇ ਸਕੂਲਾਂ ‘ਚ ਸਲਾਨਾ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਹੁਕਮ ਦਿੱਤੇ ਗਏ ਹਨ।ਬੱਚਿਆਂ ਲਈ ਗਣਿਤ ਤੇ ਵਿਗਿਆਨ ਪ੍ਰਮੁੱਖ ਵਿਸ਼ੇ ਹਨ ਤੇ ਇਨ੍ਹਾਂ ਦੀ ਤਿਆਰੀ ਵਧੀਆ ਤਰੀਕੇ ਨਾਲ ਹੋਣੀ ਜ਼ਰੂਰੀ ਹੈ।ਇਹੀ ਕਾਰਨ ਹੈ ਕਿ ਸਕੂਲਾਂ ‘ਚ ਛੁੱਟੀਆਂ ਖ਼ਤਮ ਹੁੰਦੇ ਹੀ ਵਿਭਾਗ ਨੇ ਸਕੂਲ ਮੁਖੀਆਂ ਤੇ ਡੀ.ਓਜ਼ ਨੂੰ ਪੱਤਰ ਜਾਰੀ ਕਰਕੇ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਸਕੂਲਾਂ ‘ਚ ਵਿਗਿਆਨ ਤੇ ਗਣਿਤ ਅਧਿਆਪਕਾਂ ਨੂੰ ਕਿਸੇ ਵੀ ਫੰਡ ਦਾ ਇੰਚਾਰਜ ਨਾ ਬਣਾਇਆ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।
ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਸਕੂਲਾਂ ‘ਚ ਤਾਇਨਾਤ ਵਿਗਿਆਨ ਤੇ ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਕੂਲਾਂ ‘ਚ ਵੱਖ ਵੱਖ ਤਰ੍ਹਾਂ ਦੇ ਜਿਵੇਂ ਕਿ ਅਮਲਗਾਮੇਟਿਡ ਫੰਡ, ਖੇਡ ਫੰਡ, ਸਮੱਗਰ ਸਿੱਖਿਆ ਫੰਡ ਆਦਿ ਦਾ ਇੰਚਾਰਜ ਬਣਾ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਅਸਰ ਪੈਂਦਾ ਹੈ ਕਿਉਂਕਿ ਵਿਗਿਆਨ ਤੇ ਗਣਿਤ ਅਜਿਹੇ ਵਿਸ਼ੇ ਹਨ, ਜੋ ਅਧਿਆਪਕਾਂ ਤੋਂ ਲਗਾਤਾਰ ਧਿਆਨ ਦੇਣ ਦੀ ਮੰਗ ਕਰਦੇ ਹਨ।

Tags: education departmentgovt. schoolorderspro punjab tvpunjabPunjab Teacher
Share250Tweet156Share63

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.