ਵੀਰਵਾਰ, ਜੁਲਾਈ 9, 2026 11:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੱਸ ਨੇ ਐਕਟਿਵਾ ਨੂੰ ਮਾਰੀ ਟੱਕਰ, ਮ੍ਰਿਤਕ ਨੂੰ 15 ਫੁੱਟ ਤੱਕ ਘਸੀਟਦਾ ਲੈ ਗਿਆ ਡਰਾਈਵਰ, ਲਾਸ਼ ਦੇ ਹੋਏ ਟੁਕੜੇ-ਟੁਕੜੇ

Punjab News: ਹਾਸਲ ਜਾਣਕਾਰੀ ਮੁਤਾਬਕ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਗੱਡੀ ਨੂੰ ਰੋਕਿਆ। ਫਿਰੋਜ਼ਪੁਰ ਰੋਡ 'ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ।

by ਮਨਵੀਰ ਰੰਧਾਵਾ
ਜੁਲਾਈ 27, 2023
in ਪੰਜਾਬ
0

Ludhiana Bus Accident: ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਚਾਲਕ ਨੇ ਬ੍ਰੇਕ ਨਹੀਂ ਲਗਾਈ, ਜਿਸ ਕਾਰਨ ਉਹ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਹੋਇਆ ਮੈਨ ਰੋਡ ‘ਤੇ ਲੈ ਗਿਆ। ਇਸ ਨਾਲ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ। ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਮ੍ਰਿਤਕ ਦਾ ਨਾਂ ਚਰਨਜੀਤ (71) ਦੱਸਿਆ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਗੱਡੀ ਨੂੰ ਰੋਕਿਆ। ਫਿਰੋਜ਼ਪੁਰ ਰੋਡ ‘ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚੀ।

ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਟੁਕੜਿਆਂ ਸਮੇਤ ਆਪਣੀ ਕਾਰ ‘ਚ ਰਖਵਾ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bus hits ActivaFerozepur Roadludhianapro punjab tvpunjab newspunjabi newsroad accidentspeeding bus
Share214Tweet134Share54

Related Posts

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026
Load More

Recent News

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.