ਸ਼ੁੱਕਰਵਾਰ, ਅਕਤੂਬਰ 2, 2026 03:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SpiceJet Direct Flights: ਸਪਾਈਸ ਜੈੱਟ ਵੱਲੋਂ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ

Direct Flight from Amritsar to Patna: ਸਪਾਈਸ ਜੈੱਟ ਨੇ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਅੱਜ ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰੇਗੀ।

by ਮਨਵੀਰ ਰੰਧਾਵਾ
ਜਨਵਰੀ 20, 2023
in ਪੰਜਾਬ
0

Flight between Amritsar and Patna Sahib: ਸਪਾਈਸ ਜੈੱਟ ਨੇ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਅੱਜ ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰੇਗੀ।ਸਪਾਈਸ ਜੈੱਟ ਨੇ ਅੱਜ ਤੋਂ ਅੰਮ੍ਰਿਤਸਰ ਤੋਂ ਪਟਨਾ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਰੋਜ਼ਾਨਾ ਅਪ-ਡਾਊਨ ਕਰੇਗੀ।

ਇਹ ਉਡਾਣ ਪਹਿਲਾਂ ਵੀ ਚਲਦੀ ਸੀ ਪਰ ਧੁੰਦ ਕਾਰਨ ਇਹ ਉਡਾਣ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ ਦੇ ਸ਼ੁਰੂ ਹੁੰਦੇ ਹੀ ਅੰਮ੍ਰਿਤਸਰ ਦੇ ਨਾਲ-ਨਾਲ ਹੋਰਨਾਂ ਸੂਬਿਆਂ ‘ਚ ਵਸਦੇ ਸਿੱਖਾਂ ਨੂੰ ਵੀ ਫਾਇਦਾ ਹੋਵੇਗਾ।ਇਹ ਫਲਾਈਟ ਰੋਜ਼ਾਨਾ ਅੰਮ੍ਰਿਤਸਰ ਤੋਂ ਦੁਪਹਿਰ 12:55 ਵਜੇ ਰਵਾਨਾ ਹੋਵੇਗੀ। 2:40 ਘੰਟੇ ਦੇ ਸਫਰ ਤੋਂ ਬਾਅਦ ਇਹ ਫਲਾਈਟ 3:35 ਵਜੇ ਪਟਨਾ ਸਾਹਿਬ ਪਹੁੰਚੇਗੀ।

ਪਟਨਾ ਤੋਂ ਇਹ ਫਲਾਈਟ ਰੋਜ਼ਾਨਾ ਸ਼ਾਮ 4:10 ਵਜੇ ਉਡਾਣ ਭਰੇਗੀ। ਇਸ ਫਲਾਈਟ ਦਾ ਸਫਰ 2:35 ਮਿੰਟ ਦਾ ਹੋਵੇਗਾ ਅਤੇ ਇਹ ਫਲਾਈਟ ਸ਼ਾਮ 6.45 ‘ਤੇ ਅੰਮ੍ਰਿਤਸਰ ‘ਚ ਲੈਂਡ ਕਰੇਗੀ।

ਦੋਵਾਂ ਸ਼ਹਿਰਾਂ ਵਿਚਾਲੇ ਰੋਜ਼ਾਨਾ ਉਡਾਣਾਂ ਚੱਲਣਗੀਆਂ

ਇਹ ਫਲਾਈਟ ਰੋਜ਼ਾਨਾ ਅੰਮ੍ਰਿਤਸਰ ਤੋਂ ਦੁਪਹਿਰ 12:55 ਵਜੇ ਰਵਾਨਾ ਹੋਵੇਗੀ। 2:40 ਘੰਟੇ ਦੇ ਸਫਰ ਤੋਂ ਬਾਅਦ ਇਹ ਫਲਾਈਟ 3:35 ਵਜੇ ਪਟਨਾ ਸਾਹਿਬ ਪਹੁੰਚੇਗੀ।

ਪਟਨਾ ਤੋਂ ਇਹ ਫਲਾਈਟ ਰੋਜ਼ਾਨਾ ਸ਼ਾਮ 4:10 ਵਜੇ ਉਡਾਣ ਭਰੇਗੀ। ਇਸ ਫਲਾਈਟ ਦਾ ਸਫਰ 2:35 ਮਿੰਟ ਦਾ ਹੋਵੇਗਾ ਅਤੇ ਇਹ ਫਲਾਈਟ ਸ਼ਾਮ 6.45 ‘ਤੇ ਅੰਮ੍ਰਿਤਸਰ ‘ਚ ਲੈਂਡ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar and Patna SahibDirect flightDirect Flight from Amritsar to Patnapro punjab tvpunjabi newsSikhsspicejet
Share289Tweet181Share72

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result