ਬੁੱਧਵਾਰ, ਜਨਵਰੀ 14, 2026 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

SpiceJet Flight Emergency Landing: ਸਪਾਈਸਜੈੱਟ ਦੇ ਜਹਾਜ਼ ਦੀ ਹੈਦਰਾਬਾਦ ‘ਚ ਐਮਰਜੈਂਸੀ ਲੈਂਡਿੰਗ, ਜਾਂਚ ਜਾਰੀ

by propunjabtv
ਅਕਤੂਬਰ 13, 2022
in ਦੇਸ਼
0
spicejet landing

spicejet landing

SpiceJet Emergency Landing: ਸਪਾਈਸਜੈੱਟ ਦੇ ਜਹਾਜ਼ ਦੀ ਇੱਕ ਵਾਰ ਫਿਰ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਗੋਆ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਦੀ ਹੈਦਰਾਬਾਦ ‘ਚ ਐਮਰਜੈਂਸੀ ਲੈਂਡਿੰਗ ਹੋਈ। ਸਪਾਈਸਜੈੱਟ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਆ ਤੋਂ ਹੈਦਰਾਬਾਦ ਜਾ ਰਹੇ ਸਪਾਈਸ ਜੈੱਟ ਨੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ।

ਸਪਾਈਸਜੈੱਟ ਦੇ SG3735 ਜਹਾਜ਼ ਦੇ ਪਾਇਲਟ ਨੇ ਜਹਾਜ਼ ‘ਚੋਂ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਤੁਰੰਤ ਏਅਰ ਟ੍ਰੈਫਿਕ ਕੰਟਰੋਲਰ (ATC) ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਗਰਾਊਂਡ ਸਟਾਫ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਦੱਸ ਦੇਈਏ ਕਿ ਬੁੱਧਵਾਰ ਰਾਤ ਨੂੰ ਹੈਦਰਾਬਾਦ ਏਅਰਪੋਰਟ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਸਾਰੇ ਯਾਤਰੀ ਸੁਰੱਖਿਅਤ ਹਨ।

Tags: Air Traffic ControllerEmergency LandinggoaHyderabad Airportpro punjab tvpunjabi newsRajiv Gandhi International AirportspicejetSpiceJet Emergency Landing
Share209Tweet131Share52

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.