ਐਤਵਾਰ, ਸਤੰਬਰ 13, 2026 04:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

by Pro Punjab Tv
ਅਗਸਤ 24, 2026
in Featured, Featured News, ਖੇਡ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮਾਨ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ ਭਰ ਵਿੱਚ ਤਿਆਰ ਕੀਤੇ ਗਏ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਡੇਡਣਾ ਤੋਂ ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ। ਸਰਕਾਰ ਦਾ ਉਦੇਸ਼ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ।

ਸਰਕਾਰ ਮੁਤਾਬਕ ਨਵੇਂ ਖੇਡ ਮੈਦਾਨਾਂ ਨਾਲ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੇ ਇਲਾਕੇ ਵਿੱਚ ਹੀ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਢੁੱਕਵਾਂ ਮਾਹੌਲ ਮਿਲੇਗਾ। ਇਸ ਨਾਲ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਮਦਦ ਮਿਲਣ ਦੀ ਉਮੀਦ ਹੈ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਖਿਡਾਰੀਆਂ ਨੂੰ ਆਧੁਨਿਕ ਤੇ ਬਿਹਤਰ ਸਹੂਲਤਾਂ ਦੇਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸਰਕਾਰ ਵੱਲੋਂ ਪਿੰਡਾਂ ਤੱਕ ਖੇਡ ਸਹੂਲਤਾਂ ਪਹੁੰਚਾਉਣ ਨੂੰ ‘ਖੇਡ ਕ੍ਰਾਂਤੀ’ ਦਾ ਅਹਿਮ ਹਿੱਸਾ ਦੱਸਿਆ ਜਾ ਰਿਹਾ ਹੈ।

Share200Tweet125Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result