ਸ਼ੁੱਕਰਵਾਰ, ਜੁਲਾਈ 18, 2025 12:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ‘ਚ ਕੁੜੀਆਂ ਦੇ PG ‘ਚੋਂ ਮਿਲਿਆ Spy Camera, ਲੜਕੀ ਤੇ ਉਸਦਾ ਪ੍ਰੇਮੀ ਗ੍ਰਿਫ਼ਤਾਰ

by Gurjeet Kaur
ਨਵੰਬਰ 29, 2023
in ਪੰਜਾਬ
0

ਚੰਡੀਗੜ੍ਹ ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ।

ਚੰਡੀਗੜ੍ਹ ‘ਚ ਪੀਜੀ ਦੇ ਬਾਥਰੂਮ ‘ਚੋਂ ਹਿਡਨ ਕੈਮਰਾ ਲਗਾ ਸਾਥੀ ਲੜਕੀਆਂ ਦੀ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਕੈਮਰਾ ਗੀਜ਼ਰ ਦੇ ਉਪਰ ਛੁਪਾਇਆ ਗਿਆ।ਲੜਕੀਆਂ ਨੇ ਪੀਜੀ ਖਾਲੀ ਕਰ ਦਿੱਤਾ ਹੈ।

ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਅੱਗੇ ਕਿਸ ਨੂੰ ਭੇਜਿਆ ਹੈ? ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ।

ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਦੋਸ਼ੀ ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਸੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Tags: chandigarhGirls PGSpyCamera
Share484Tweet302Share121

Related Posts

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.