[caption id="attachment_155938" align="aligncenter" width="1600"] Gurudwara Shri Hemkund Sahib Yatra 2023: ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਕਰੀਬ 7 ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਹੈ।[/caption] [caption id="attachment_155939" align="aligncenter" width="1280"] ਭਾਰਤੀ ਫੌਜ ਦੇ ਜਵਾਨ ਇੱਥੇ ਬਰਫ ਹਟਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 15 ਫੁੱਟ ਤੋਂ ਵੱਧ ਉੱਚੀ ਬਰਫ਼ ਦੀ ਚਾਦਰ ਹਟਾ ਕੇ ਸੜਕ ਬਣਾਈ ਜਾ ਰਹੀ ਹੈ।[/caption] [caption id="attachment_155940" align="aligncenter" width="992"] ਦੱਸ ਦੇਈਏ ਕਿ ਹਰ ਸਾਲ ਸਰਦੀਆਂ 'ਚ ਉੱਤਰਾਖੰਡ ਵਿੱਚ ਬਰਫਬਾਰੀ ਸ਼ੁਰੂ ਹੋ ਜਾਂਦੀ ਹੈ। ਸ੍ਰੀ ਹੇਮਕੁੰਟ ਸਾਹਿਬ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਸਥਿਤ ਹੈ ਜਿੱਥੇ ਭਾਰੀ ਬਰਫ਼ਬਾਰੀ ਹੁੰਦੀ ਹੈ ਜਿਸ ਕਾਰਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ 6 ਤੋਂ 7 ਮਹੀਨਿਆਂ ਤੱਕ ਬੰਦ ਰੱਖੇ ਜਾਂਦੇ ਹਨ।[/caption] [caption id="attachment_155941" align="aligncenter" width="1280"] ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਅਤੇ ਸੇਵਾਦਾਰ ਪਹਿਲਾਂ ਹੀ ਫੌਜ ਸਮੇਤ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ। ਕੁਝ ਦਿਨ ਪਹਿਲਾਂ ਮੈਨੇਜਰ ਗੁਰਨਾਮ ਸਿੰਘ ਨੇ ਫੌਜ ਦੇ ਜਵਾਨਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਸੀ।[/caption] [caption id="attachment_155942" align="aligncenter" width="1200"] ਹੁਣ ਇੱਥੇ ਸ੍ਰੀ ਹੇਮਕੁੰਟ ਸਾਹਿਬ ਤੱਕ ਜਾਣ ਲਈ ਸੜਕ ਬਣਾਈ ਜਾ ਰਹੀ ਹੈ, ਜਿਸ ਲਈ 418 ਇੰਜਨੀਅਰਿੰਗ ਕੋਰ ਦੇ ਜਵਾਨ ਜੁਟੇ ਹੋਏ ਹਨ। ਜਵਾਨਾਂ ਨੇ ਪਹਿਲਾਂ ਹੀ ਅਟਲਕੋਟੀ ਗਲੇਸ਼ੀਅਰ ਤੋਂ 4 ਫੁੱਟ ਬਰਫ ਕੱਟ ਕੇ ਰਸਤਾ ਬਣਾਇਆ ਹੈ, ਹੁਣ ਆਸਥਾ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।[/caption] [caption id="attachment_155943" align="aligncenter" width="761"] ਵੈਸਟਰਨ ਡਿਸਟਰਬੈਂਸ ਦਾ ਅਸਰ ਉਤਰਾਖੰਡ ਦੀਆਂ ਪਹਾੜੀਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਮੌਸਮ ਖ਼ਰਾਬ ਹੈ। ਮਈ ਦੇ ਸ਼ੁਰੂ ਵਿੱਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਫੌਜ ਦੇ ਜਵਾਨਾਂ ਨੂੰ ਰਸਤਾ ਬਣਾਉਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।[/caption]