ਸੋਮਵਾਰ, ਅਕਤੂਬਰ 19, 2026 03:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

sri lanka: PM ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ

by propunjabtv
ਜੁਲਾਈ 15, 2022
in Featured News, ਵਿਦੇਸ਼
0

ਗੰਭੀਰ ਆਰਥਿਕ ਤੇ ਰਾਜਨੀਤਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੂੰ ਸੱਤ ਦਿਨਾਂ ਦੇ ਅੰਦਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ ਮਹਿਦਾ ਯਾਪਾ ਅਭੇਵਰਧਨੇ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਗੋਟਾਬਾਯਾ ਰਾਜਪਕਸ਼ੇ ਨੇ ਕਾਨੂੰਨੀ ਤੌਰ ‘ਤੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਨਵੇਂ ਰਾਸ਼ਟਰਪਤੀ ਦੀ ਚੋਣ 22 ਜੁਲਾਈ ਨੂੰ ਕੀਤੀ ਜਾਵੇਗੀ।

ਇਸੇ ਵਿਚਾਲੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੇ ਕਾਰਜਕਾਰੀ ਰਾਸ਼ਟਰਪਤੀ ਦੇ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਸ਼੍ਰੀਲੰਕਾ ਦੇ ਚੀਫ਼ ਜਸਟਿਸ ਜਯੰਤ ਜੈਸੂਰਿਆ ਨੇ ਉਨ੍ਹਾਂ ਨੂੰ ਸਹੁੰ ਚੁਕਵਾਈ। ਉਹ 22 ਜੁਲਾਈ ਤੱਕ ਰਾਸ਼ਟਰਪਤੀ ਰਹਿਣਗੇ। ਅਭੇਵਰਧਨੇ ਨੇ ਦੱਸਿਆ ਕਿ ਹੁਣ ਸੰਸਦ ਦੀ ਬੈਠਕ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਨੇ ਦੇਸ਼ ਦੀ ਜਨਤਾ ਤੋਂ ਅਪੀਲ ਕੀਤੀ ਕਿ ਉਹ ਸਾਂਸਦਾਂ ਦੇ ਲਈ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ, ਤਾਂ ਜੋ ਉਹ ਰਾਸ਼ਟਰਪਤੀ ਚੋਣਾਂ ਦੀ ਪ੍ਰਕਿਰਿਆ ਵਿੱਚ ਭਾਗ ਲੈ ਸਕਣ।

ਦੱਸ ਦੇਈਏ ਕਿ ਵੀਰਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦਿਵਾਲੀਆ ਹੋ ਚੁੱਕੇ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲ ਪਾਉਣ ਕਾਰਨ ਆਪਣੇ ਅਤੇ ਆਪਣੇ ਪਰਿਵਾਰ ਦੇ ਖਿਲਾਫ਼ ਵਧਦੇ ਰੋਸ ਪ੍ਰਦਰਸ਼ਨ ਵਿਚਾਲੇ ਦੇਸ਼ ਛੱਡ ਕੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਸਿੰਗਾਪੁਰ ਜਾਣ ਆਗਿਆ ਮਿਲਣ ਤੋਂ ਤੁਰੰਤ ਬਾਅਦ ਰਾਜਪਕਸ਼ੇ ਨੇ ਸੰਸਦ ਦੇ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਈਮੇਲ ਰਾਹੀਂ ਭੇਜਿਆ।

Tags: Interim PresidentpmPM WickremesingheSri Lanka
Share201Tweet126Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.