ਵੀਰਵਾਰ, ਮਾਰਚ 26, 2026 07:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਬੇਕਾਰ ਗਿਆ ਸ਼੍ਰੀਲੰਕਾ ਦੇ ਕਪਤਾਨ ਦਾ ਸੈਂਕੜਾ, ਭਾਰਤ ਨੇ ਸ਼੍ਰੀਲੰਕਾ ‘ਤੇ 67 ਦੌੜਾਂ ਨਾਲ ਦਰਜ ਕੀਤੀ ਜਿੱਤ

IND vs SL, 1st ODI : ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਸ਼੍ਰੀਲੰਕਾ ਨੂੰ 67 ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ 'ਚ ਭਾਰਤੀ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ 7 ਵਿਕਟਾਂ ਦੇ ਨੁਕਸਾਨ 'ਤੇ 373 ਦੌੜਾਂ ਬਣਾਈਆਂ।

by Bharat Thapa
ਜਨਵਰੀ 10, 2023
in ਕ੍ਰਿਕਟ, ਖੇਡ
0

IND vs SL, 1st ODI : ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 67 ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ‘ਚ ਭਾਰਤੀ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ 7 ਵਿਕਟਾਂ ਦੇ ਨੁਕਸਾਨ ‘ਤੇ 373 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 374 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ ਨਿਰਧਾਰਤ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 306 ਦੌੜਾਂ ਹੀ ਬਣਾ ਸਕੀ ਤੇ 67 ਦੌੜਾਂ ਨਾਲ ਮੈਚ ਹਾਰ ਗਈ। ਸ਼੍ਰੀਲੰਕਾ ਵਲੋਂ ਕਪਤਾਨ ਦਾਸੁਨ ਸ਼ਨਕਾ ਨੇ 108 ਦੌੜਾਂ, ਪਥੁਮ ਨਿਸਾਂਕਾ ਨੇ 72 ਦੌੜਾਂ, ਧਨੰਜੈ ਨੇ 47 ਦੌੜਾਂ ਬਣਾਈਆਂ ਪਰ ਇਨ੍ਹਾਂ ਤੋਂ ਇਲਾਵਾ ਸ਼੍ਰੀਲੰਕਾ ਦੇ ਬਾਕੀ ਦੇ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੇ ਤੇ ਸਸਤੇ ‘ਚ ਆਊਟ ਹੁੰਦੇ ਗਏ। ਸਿੱਟੇ ਵਜੋਂ ਟੀਚਾ ਵੱਡਾ ਹੋਣ ਕਾਰਨ ਜਿੰਨੀਆਂ ਦੌੜਾਂ ਦੀ ਲੋੜ ਸੀ ਓਨੀਆਂ ਦੌੜਾਂ ਨਹੀਂ ਬਣ ਸਕੀਆਂ ਤੇ ਸ਼੍ਰੀਲੰਕਾ ਨੇ 67 ਨਾਲ ਇਹ ਮੈਚ ਗੁਆ ਲਿਆ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 1, ਮੁਹੰਮਦ ਸਿਰਾਜ ਨੇ 2, ਹਾਰਦਿਕ ਪੰਡਯਾ ਨੇ 1, ਉਮਰਾਨ ਮਲਿਕ ਨੇ 3 ਤੇ ਯੁਜਵੇਂਦਰ ਚਾਹਲ ਨੇ 1 ਵਿਕਟ ਲਈ। ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

ਇਸ ਤੋਂ ਪਹਿਲਾਂ ਭਾਰਤ ਵਲੋਂ ਵਿਰਾਟ ਕੋਹਲੀ ਨੇ ਅਜੇਤੂ ਰਹਿੰਦੇ ਹੋਏ ਸ਼ਾਨਦਾਰ113 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ ਆਪਣੀ ਪਾਰੀ ਦੇ ਦੌਰਾਨ 12 ਚੌਕੇ ਤੇ 1 ਛੱਕਾ ਲਗਾਇਆ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ 9 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 83 ਦੌੜਾਂ ਤੇ ਸ਼ੁਭਮਨ ਗਿੱਲ ਨੇ 11 ਚੌਕਿਆਂ ਦੀ ਮਦਦ ਨਾਲ 70 ਦੌੜਾਂ ਦੀਆਂ ਪਾਰੀਆਂ ਖੇਡੀਆਂ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 28 ਦੌੜਾਂ, ਕੇ. ਐੱਲ. ਰਾਹੁਲ 39 ਦੌੜਾਂ, ਹਾਰਦਿਕ ਪੰਡਯਾ 14 ਦੌੜਾਂ ਤੇ ਅਕਸ਼ਰ ਪਟੇਲ 9 ਦੌੜਾਂ ਬਣਾ ਆਊਟ ਹੋਏ।ਸ਼੍ਰੀਲੰਕਾ ਵਲੋਂ ਕਸੁਨ ਰਜੀਥਾ ਨੇ 3, ਮਦੁਸ਼ੰਕਾ ਨੇ 1, ਸ਼ਨਾਕਾ ਨੇ 1 ਤੇ ਧਨੰਜੈ ਨੇ 1 ਵਿਕਟ ਲਈਆਂ।

ਦੋਵਾਂ ਦੇਸ਼ਾਂ ਦੀ ਪਲੇਇੰਗ 11
ਸ਼੍ਰੀਲੰਕਾ : ਪਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਧਨੰਜੈ ਡੀ ਸਿਲਵਾ, ਚਰਿਥ ਅਸਾਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਚਮਿਕਾ ਕਰੁਣਾਰਤਨੇ, ਦੁਨਿਥ ਵੇਲਾਲੇਜ, ਕਸੂਨ ਰਾਜੀਥਾ, ਦਿਲਸ਼ਾਨ ਮਦੁਸ਼ਨਕਾ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਮੁਹੰਮਦ ਸ਼ੰਮੀ, ਉਮਰਾਨ ਮਲਿਕ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 67 runscenturyIndia wonpropunjabtvSri LankaSri Lanka's captain
Share219Tweet137Share55

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.