ਐਤਵਾਰ, ਜੁਲਾਈ 27, 2025 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇਸ ਐਤਵਾਰ The Kapil Sharma Show ‘ਚ ਧਮਾਲ ਕਰੇਗੀ Carry On Jatta 3 ਦੀ ਸਟਾਰ ਕਾਸਟ, Gippy Grewal ਨੇ ਟੀਜ਼ਰ ਸ਼ੇਅਰ ਕਰ ਵਧਾਈ ਐਕਸਾਈਟਮੈਂਟ

Carry On Jatta 3 ਦੀ ਕਾਸਟ ਦੇ ਨਾਲ The Kapil Sharma Show ਦਾ ਐਪੀਸੋਡ ਇਸ ਐਤਵਾਰ ਯਾਨੀ 11 ਜੂਨ 2023 ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਜੂਨ 7, 2023
in ਪਾਲੀਵੁੱਡ, ਮਨੋਰੰਜਨ
0

The Kapil Sharma Show Episode With Carry On Jatta 3 Cast: ਫੇਮਸ ਕਾਮੇਡੀਅਨ ਕਪਿਲ ਸ਼ਰਮਾ ‘ਦ ਕਪਿਲ ਸ਼ਰਮਾ ਸ਼ੋਅ’ ਨਾਲ ਲੋਕਾਂ ਦੇ ਐਂਟਰਟੈਂਨਮੈਂਟ ਦੇ ਨਾਲ ਸਟਾਰ ਦੇ ਆਉਣ ਵਾਲੇ ਪ੍ਰੋਜੈਕਟਸ ਨੂੰ ਪ੍ਰਮੋਟ ਕਰਨ ਲਈ ਜਾਣਿਆ ਜਾਂਦਾ ਹੈ। ਇਸ ਸ਼ੋਅ ਹਰ ਅਕਸ ਸਟਾਰ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੇ ਪ੍ਰਮੋਸ਼ਨ ਲਈ ਆਉਂਦੇ ਹਨ। ਪਰ ਇਸ ਵਾਰ ਦਾ ਸ਼ੋਅ ਕੁਝ ਖਾਸ ਹੋਣ ਵਾਲਾ ਹੈ।

ਜੀ ਹਾਂ ਇਸ ਵਾਰ ਦ ਕਪਿਲ ਸ਼ਰਮਾ ਸ਼ੋਅ ‘ਤੇ ਆਉਣ ਵਾਲੀ ਪੰਜਾਬੀ ਫਿਲਮ Carry On Jatta 3 ਦੀ ਸਟਾਰ ਕਾਸਟ ਨਜ਼ਰ ਆਵੇਗੀ। ਦੱਸ ਦਈਏ ਕਿ ਕੈਰੀ ਆਨ ਜੱਟਾ 3 ਦੀ ਕਾਸਟ ਦੇ ਨਾਲ ਕਪਿਲ ਸ਼ਰਮਾ ਦਾ ਐਪੀਸੋਡ ਇਸ ਐਤਵਾਰ ਯਾਨੀ 11 ਜੂਨ 2023 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਐਪੀਸੋਡ ਸਾਰੇ ਪੰਜਾਬੀ ਕਲਾਕਾਰਾਂ ਨੂੰ ਇੱਕ ਮੰਚ ‘ਤੇ ਲੈ ਕੇ ਆ ਰਿਹਾ ਹੈ ਜੋ ਆਪਣੇ ਆਪ ‘ਚ ਫੈਨਸ ਨੂੰ ਕਾਫੀ ਐਕਸਾਈਟ ਕਰ ਰਿਹਾ ਹੈ। ਦੱਸ ਦਈਏ ਕਿ ਸ਼ੋਅ ਦਾ ਫਰੈਸ਼ ਟ੍ਰੇਲਰ ਵੀ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਹੈ।

ਇੱਥੇ ਵੇਖੋ ਇਸ ਸ਼ੋਅ ਦਾ ਟ੍ਰੇਲਰ:

#CarryOnJatta3 Di Team Nal Milde Aa #kapilsharmashow Te Is Sunday 🔥#GippyGrewal @bajwasonam @KapilSharmaK9 @binnudhillon @GurpreetGhuggi #jaswinderbhalla @Iamkavitak #smeepkang @NareshKathooria @Krushna_KAS @kikusharda pic.twitter.com/ekeGMHI5Jg

— Gippy Grewal (@GippyGrewal) June 7, 2023

ਇਸ ਐਤਵਾਰ ਦੇ ਸ਼ੋਅ ‘ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਚੁੱਗੀ, ਜਸਵਿੰਦਰ ਭੱਲਾ, ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਨਿਰਦੇਸ਼ਕ ਸਮੀਪ ਕੰਗ ਅਤੇ ਲੇਖਕ ਨਰੇਸ਼ ਕਥੂਰੀਆ ਸਮੇਤ ਟੀਮ ਕਪਿਲ ਸ਼ਰਮਾ ਨਾਲ ਮਜ਼ੇਦਾਰ ਗੱਲਬਾਤ ਕਰਦੀ ਨਜ਼ਰ ਆਵੇਗੀ।

ਹੁਣ, ਸਭ ਦੀਆਂ ਨਜ਼ਰਾਂ ਐਪੀਸੋਡ ‘ਤੇ ਹਨ ਕਿਉਂਕਿ ਇਸ ਨੇ ਐਕਸਾਈਟਮੈਂਟ ਦੇ ਲੈਵਲ ਨੂੰ ਹੋਰ ਵਧਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਸ਼ੋਅ ‘ਤੇ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਫਿਲਮ ਕੈਰੀ ਆਨ ਜੱਟਾ 3 ਨੂੰ ਸਮੀਪ ਕੰਗ ਨੇ ਨਿਰਦੇਸ਼ਿਤ ਕੀਤਾ ਗਿਆ ਹੈ, ਜਦੋਂ ਕਿ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਇਹ 29 ਜੂਨ 2023 ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Binnu DhillonCarry on Jatta 3Carry On Jatta 3 MovieCarry On Jatta 3 on The Kapil Sharma ShowCarry On Jatta 3 TrailerCarry On Jatta 3 with Kapilentertainment newsgippy grewalGurpreet GhuggiJaswinder Bhallakapil sharmakaramjit anmolKavita Kaushikpro punjab tvpunjabi newsShinda GrewalSmeep KangSonam Bajwa
Share230Tweet144Share58

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.