ਸੋਮਵਾਰ, ਫਰਵਰੀ 2, 2026 09:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Rapper Bohemia ਤੇ Yo Yo Honey Singh ਨਜ਼ਰ ਆਏ ਇਕੱਠੇ, ਫੈਨਸ ਨੇ ਇੱਕਠੇ ਪ੍ਰੋਜੈਕਟ ਦੇ ਕਿਆਸ

ਆਬੂ ਧਾਬੀ ਕ੍ਰਿਕਟ ਸਟੇਡੀਅਮ 'ਚ ਮੈਚ ਚੱਲ ਰਿਹਾ ਸੀ ਤਾਂ ਸਟੇਡੀਅਮ 'ਚ ਦੋ ਮੈਗਾਸਟਾਰ ਜਾਂ ਕਹਿ ਸਕਦੇ ਹਾਂ ਕਿ ਹਿਪ-ਹੌਪ ਸਟਾਰ ਬੋਹੇਮੀਆ ਤੇ ਯੋਯੋ ਹਨੀ ਸਿੰਘ ਦੀ ਮੁਲਾਕਾਤ ਹੋਈ।

by ਮਨਵੀਰ ਰੰਧਾਵਾ
ਨਵੰਬਰ 30, 2022
in ਪਾਲੀਵੁੱਡ, ਮਨੋਰੰਜਨ
0

Rapper Bohemia and Yo Yo Honey Singh: ਦੇਸ਼ ਭਰ ਵਿੱਚ ਹਿੱਪ-ਹੌਪ ਅਤੇ ਰੈਪ ਬਹੁਤ ਮਸ਼ਹੂਰ ਹੋ ਗਏ ਹਨ। 1970 ਦੇ ਦਹਾਕੇ ਦੌਰਾਨ ਦੇਸ਼ ਤੋਂ ਬਾਹਰ ਪ੍ਰਸਿੱਧ ਹੋਣ ਤੋਂ ਬਾਅਦ ਇਹ ਭਾਰਤ ਵਿੱਚ ਬਹੁਤ ਮਸ਼ਹੂਰ ਹੋ ਗਈ। ਜੇ ਇਸ ਨਾਲ ਜੁੜੇ ਦੋ ਮਹਾਨ ਕਲਾਕਾਰ ਇਕੱਠਏ ਹੋਣ ਤਾਂ ਕੀ ਹੋਵੇਗਾ? ਜ਼ਾਹਰ ਹੈ ਕਿ ਉਹ ਜਨਤਾ ਵਿੱਚ ਇੱਕ ਸਪਾਰਕ ਪੈਦਾ ਕਰਨਗੇ। ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਫੋਟੋਆਂ ਅਤੇ ਵੀਡੀਓਜ਼ ਵੇਖੇ ਜੋ ਵਾਇਰਲ ਹੋਏ ਅਤੇ ਲੋਕਾਂ ‘ਚ ਚਰਚਾ ਦਾ ਮੁੱਦਾ ਬਣ ਗਏ।

ਜਦੋਂ ਆਬੂ ਧਾਬੀ ਕ੍ਰਿਕਟ ਸਟੇਡੀਅਮ ‘ਚ ਮੈਚ ਚੱਲ ਰਿਹਾ ਸੀ ਤਾਂ ਸਟੇਡੀਅਮ ‘ਚ ਦੋ ਮੈਗਾਸਟਾਰ ਜਾਂ ਕਹਿ ਸਕਦੇ ਹਾਂ ਕਿ ਹਿਪ-ਹੌਪ ਸਟਾਰ ਬੋਹੇਮੀਆ ਤੇ ਯੋਯੋ ਹਨੀ ਸਿੰਘ ਦੀ ਮੁਲਾਕਾਤ ਹੋਈ। ਜੀ ਹਾਂ ਦੋਵੇਂ ਇਕੱਠੇ ਬੈਠੇ ਨਜ਼ਰ ਆਏ। ਹਨੀ ਸਿੰਘ ਨੇ ਇੱਕ ਕੈਪਸ਼ਨ ਦੇ ਨਾਲ ਇੱਕ ਫੋਟੋ ਪੋਸਟ ਕੀਤੀ ਜਿਸ ਵਿੱਚ ਆਪਣੀ ਖੁਸ਼ੀ ਜ਼ਾਹਰ ਕੀਤੀ। ਉਸਨੇ ਲਿਖਿਆ, “With the Legend @iambohemia Phaji !! Dil khush ho gaya !! Bass hun SAHARA TERE PYAAR KA SANAM CHAHIYE”

 

View this post on Instagram

 

A post shared by Yo Yo Honey Singh (@yoyohoneysingh)

ਇਸ ਫੋਟੋ ਅਤੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਫੈਨਸ ਇੱਕ ਕਲੈਬ੍ਰੇਸ਼ਨ ਬਾਰੇ ਉਮੀਦ ਅਤੇ ਅੰਦਾਜ਼ੇ ਲਗਾ ਰਹੇ ਹਨ। ਉਹ ਕੁਮੈਂਟ ਸੈਕਸ਼ਨ ਵਿੱਚ ਆਪਣੀ ਉਤਸੁਕਤਾ ਅਤੇ ਉਤਸ਼ਾਹ ਦਿਖਾ ਰਹੇ ਹਨ। ਪ੍ਰਸ਼ੰਸਕ ਦੋ ਵੱਡੇ ਰੈਪਰਾਂ ਨੂੰ ਨੇੜੇ ਤੋਂ ਦੇਖਣ ਦੀ ਇੱਛਾ ਜ਼ਾਹਰ ਕਰ ਰਹੇ ਹਨ।

ਰੈਪ ਕਿੰਗ ਬੋਹੇਮੀਆ ਇੱਕ ਨਵੀਂ ਸੰਗੀਤ ਸ਼ੈਲੀ ਲੈ ਕੇ ਆਏ ਹਨ ਤੇ ਪ੍ਰਸ਼ੰਸਕ ਉਨ੍ਹਾਂ ਨੂੰ ਇਕੱਠੇ ਦੇਖਣਾ ਚਾਹੁੰਦੇ ਹਨ। ਪਰ ਉਨ੍ਹਾਂ ਦੀ ਮੁਲਾਕਾਤ ਨਾ ਸਿਰਫ਼ ਇਨ੍ਹਾਂ ਕਲਾਕਾਰਾਂ ਲਈ, ਸਗੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਵੀ ਬਹੁਤ ਜ਼ਿਆਦਾ ਹੈ।

ਇਹ ਵੀ ਪੜ੍ਹੋ: ਕੱਚੇ ਤੇਲ ਦੀਆਂ ਕੀਮਤਾਂ 82 ਡਾਲਰ ਤੱਕ ਡਿੱਗੀਆਂ, ਭਾਰਤ ‘ਚ 14 ਰੁਪਏ ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Abu Dhabi Cricket StadiumBohemia and Honey Singhentertainment newspro punjab tvpunjabi newsRapper Bohemiayo yo honey singh
Share286Tweet179Share71

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.