ਸ਼ਨੀਵਾਰ, ਮਾਰਚ 21, 2026 06:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ: ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ। ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।

by Bharat Thapa
ਮਾਰਚ 1, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ। ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।

ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ।

ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲਪੀਜੀ ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਹਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ।

ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ। ਇਸ ਮੌਕੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dedicatedKataruchakmaking peoplepropunjabtvstate government
Share202Tweet126Share50

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.