ਸ਼ਨੀਵਾਰ, ਫਰਵਰੀ 28, 2026 07:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ

by Bharat Thapa
ਜਨਵਰੀ 21, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ।

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।

ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ‘ਚ ਕੁਤਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ।

ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ।

ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: committedlal chand kataruchakpropunjabtvprovide cleanpunjab governmentthe peopletransparent administration
Share204Tweet128Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.