ਵੀਰਵਾਰ, ਸਤੰਬਰ 3, 2026 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

15 ਅਗਸਤ ਨੂੰ ਪਟਿਆਲਾ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਸੀਐਮ ਮਾਨ ਪਟਿਆਲਾ ਤੇ ਸਪੀਕਰ ਸੰਧਵਾਂ ਹੁਸ਼ਿਆਰਪੁਰ ‘ਚ ਲਹਿਰਾਉਣਗੇ ਤਿਰੰਗਾ, ਵੇਖੋ ਪੂਰੀ ਲਿਸਟ

Independence Day 2023: ਇਸ ਸਾਲ 15 ਅਗਸਤ, ਯਾਨੀ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਪਟਿਆਲਾ 'ਚ ਹੋਵੇਗਾ। ਜਿੱਥੇ ਸੀਐਮ ਮਾਨ ਤਿਰੰਗਾ ਲਹਿਰਾਉਣਗੇ।

by ਮਨਵੀਰ ਰੰਧਾਵਾ
ਜੁਲਾਈ 27, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Independence Day, 15 August 2023: 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਸੂਬਾ ਪੱਧਰੀ ਸਮਾਗਮ ਹੋਵੇਗਾ। ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਦੱਸ ਦਈਏ ਕਿ ਇਸ ਸਾਲ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਸ਼ਾਹੀ ਸ਼ਹਿਰ ਪਟਿਆਲਾ ‘ਚ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਹੁਸ਼ਿਆਰਪੁਰ ‘ਚ ਤਿਰੰਗਾ ਲਹਿਰਾਉਣਗੇ।

View Fullscreen

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਬ੍ਰਹਮਸ਼ੰਕਰ ਝਿੰਪਾ ਫਿਰੋਜ਼ਪੁਰ, ਲਾਲਚੰਦ ਕਟਾਰੂਚੱਕ ਰੋਪੜ, ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੋਤ ਸਿੰਘ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ, ਚੇਤਨ ਸਿੰਘ ਜੋੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗੇ ਦੀ ਸਲਾਮੀ ਲੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: 15 augustBhagwant MannHoist TricolorIndependence DayIndependence Day 2023Kultar Singh Sandhwanpatialapro punjab tvPunjab CMPunjab ministerspunjab newspunjabi newsState Level Event
Share214Tweet134Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.