ਐਤਵਾਰ, ਮਾਰਚ 22, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

by Gurjeet Kaur
ਜਨਵਰੀ 4, 2024
in ਪੰਜਾਬ
0
ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ  ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ   ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ   ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ   ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ   ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ   ਮੁਕਤਸਰ ਸਾਹਿਬ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ  ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ  ਲਾਲ ਚੰਦ ਫਰੀਦਕੋਟ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ   ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜ਼ਾ ਅਤੇ ਲੋਕ ਨਿਰਮਾਣ ਮੰਤਰੀ   ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ  ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਮਿਸ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
Tags: republic day 2024ਸਪੀਕਰ ਕੁਲਤਾਰ ਸਿੰਘ ਸੰਧਵਾਂਗਣਤੰਤਰ ਦਿਵਸਜਪਾਲ  ਬਨਵਾਰੀ ਲਾਲ ਪੁਰੋਹਿਤਪੰਜਾਬ ਸਰਕਾਰ
Share208Tweet130Share52

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.