ਬੁੱਧਵਾਰ, ਅਗਸਤ 19, 2026 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਰਤਾਰਪੁਰ ਰੋਡ ’ਤੇ ਬਣੇਗਾ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ; ਬਿਜਲੀ ਦੀਆਂ ਲਾਈਨਾਂ ਸ਼ਿਫਟ ਕਰਨ ਲਈ 55 ਲੱਖ ਰੁਪਏ ਮਨਜ਼ੂਰ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ।

by Pro Punjab Tv
ਅਪ੍ਰੈਲ 17, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵੀਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਐਲਾਨ ਕੀਤਾ, “ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।”

ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।” ਪੰਜਾਬ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ1 ਰਵੀਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।”

 

 

 

Tags: latest newslatest Updatepro punjab tvpunjabpunjab newspunjabi news
Share198Tweet124Share49

Related Posts

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.