ਮੰਗਲਵਾਰ, ਅਗਸਤ 11, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Steel Banglez ਅਤੇ Burna Boy ਨੇ ਪੂਰਾ ਕੀਤਾ Sidhu Moosewala ਦਾ ਗਾਣਾ ‘Mera Na’ , ਜਾਣੋ ਕਦੋਂ ਆ ਰਿਹਾ ਇਹ ਗਾਣਾ

ਸਿੱਧੂ ਦੀ ਮੌਤ ਤੋਂ ਬਾਅਦ ਉਸ ਦੋ ਗਾਣੇ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ ਅਤੇ ਹੁਣ ਉਸ ਦੇ ਤੀਜੇ ਗਾਣੇ ਦੀ ਉਡੀਕ ਕਰ ਰਹੇ ਫੈਨਸ ਲਈ ਇੱਕ ਹੋਰ ਖ਼ਬਰ ਹੈ, ਜਿਸ ਦੀ ਰਿਲੀਜ਼ ਡੇਟ ਨੇ ਇੰਟਰਨੈੱਟ 'ਤੇ ਧੂਮ ਮਚਾ ਰਹੀ ਹੈ।

by propunjabtv
ਨਵੰਬਰ 24, 2022
in ਮਨੋਰੰਜਨ
0

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ (Sidhu Moose Wala) ਦੀ ਮੌਤ ਨੇ ਸਾਰਿਆਂ ਨੂੰ ਸਦਮੇ ਵਿੱਚ ਛੱਡ ਦਿੱਤਾ ਹੈ। ਫੈਨਸ ਤੇ ਪਰਿਵਾਰ ਅਜੇ ਵੀ ਉਸਦੀ ਮੌਤ ਦੀ ਮੌਤ ਦੇ ਗਮ ਤੋਂ ਬਾਹਰ ਨਹੀਂ ਆ ਸਕੇ। ਪਰ ਸਿੱਧੂ ਦੇ ਮਾਪੇ ਆਪਣੇ ਬੇਟੇ ਨੂੰ ਜ਼ਿੰਦਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਿਹਾ। ਉਹ ਵਲੋਂ ਸਿੱਧੂ ਦੇ ਅਣ-ਲਿਖੇ ਗੀਤਾਂ ਰਾਹੀਂ ਉਸ ਦੀ ਗਾਇਕੀ ਦੀ ਵਿਰਾਸਤ ਨੂੰ ਸੰਭਾਲ ਰਹੇ ਹਨ।

ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਸ ਦੋ ਗਾਣੇ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ ਅਤੇ ਹੁਣ ਉਸ ਦੇ ਤੀਜੇ ਗਾਣੇ ਦੀ ਉਡੀਕ ਕਰ ਰਹੇ ਫੈਨਸ ਲਈ ਇੱਕ ਹੋਰ ਖ਼ਬਰ ਹੈ, ਜਿਸ ਦੀ ਰਿਲੀਜ਼ ਡੇਟ ਨੇ ਇੰਟਰਨੈੱਟ ‘ਤੇ ਧੂਮ ਮਚਾ ਰਹੀ ਹੈ। ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ ਹੈ। ਜਿਵੇਂ ਕੀ ਸਾਰੇ ਜਾਣਦੇ ਹਨ ਕਿ ਇਸ ਸਮੇਂ ਸਿੱਧੂ ਦੇ ਮਾਪੇ ਯੂਕੇ ਗਏ ਹੋਏ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਇੰਟਰਨੈਸ਼ਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ ਗਈ।

ਇਸ ਦੇ ਨਾਲ ਹੀ ਦੱਸ ਦਈਏ ਕਿ ਪ੍ਰਸਿੱਧ ਸਿੰਗਰ ਤੇ ਕਪੌਜ਼ਰ ਸਟੀਲ ਬੈਂਗਲਜ਼ (Steel Banglez) ਨੇ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਨਾਲ ਇੱਕ ਨਜ਼ਦੀਕੀ ਸਾਂਝ ਤੇ ਮਜ਼ਬੂਤ ​​ਬੰਧਨ ਸਾਂਝਾ ਕੀਤਾ। ਅਤੇ ਉਸਨੇ ਸਿੱਧੂ ਮੂਸੇਵਾਲਾ ਦੇ ‘Mera Na’ ਗੀਤ ਨੂੰ ਪੂਰਾ ਕਰਨ ਲਈ Burna Boy ਨਾਲ ਮਿਲਕੇ ਕੰਮ ਕੀਤਾ। ਸਟੀਲ ਬੈਂਗਲਜ਼ ਨੇ ਸਿੱਧੂ ਮੂਸੇਵਾਲਾ ਦੀ ਐਲਬਮ ਮੂਜ਼ਟੇਪ ਵਿੱਚ ਵੀ ਕੰਮ ਕੀਤਾ। ਹੁਣ ਨਵੇਂ ਗਾਣੇ ਬਾਰੇ ਸਟੀਲ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਤੇ ਇਸ ਬਾਰੇ ਉਸ ਨੇ ਸਿੱਧੂ ਮੂਸੇਆਲਾ ਦੇ ਮਾਪਿਆਂ ਨਾਲ ਤਸਵੀਰ ਸ਼ੇਅਰ ਕਰ ਖੁਲਾਸਾ ਕੀਤਾ ਗਿਆ।

ਸਿੱਧੂ ਮੂਸੇਵਾਲਾ ਦੀ ਮਾਂ ਅਤੇ ਪਿਤਾ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ, ਸਟੀਲ ਬੈਂਗਲੇਜ਼ ਨੇ ਇੱਕ ਸੁੰਦਰ ਨੋਟ ਵੀ ਜੋੜਿਆ। ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ, ‘ਸਿੱਧੂ ਅਸੀਂ ਤੁਹਾਨੂੰ ਮਿਸ ਕਰਦੇ ਹਾਂ, ਅਸੀਂ ਮੰਮੀ-ਡੈਡੀ ਨਾਲ ਸਮਾਂ ਬਿਤਾਇਆ।’

 

View this post on Instagram

 

A post shared by Steel Banglez (@steelbanglez)

ਇਸ ਪੋਸਟ ਦੇ ਕੈਪਸ਼ਨ ਮੁਤਾਬਕ ਸਿੱਧੂ ਮੂਸੇਵਾਲਾ ਵਲੋਂ ਸ਼ੁਰੂ ਕੀਤਾ ਗਿਆ ਗੀਤ ਸਟੀਲ ਬੈਂਗਲਜ਼ ਅਤੇ ਬਰਨਾ ਬੁਆਏ ਨੇ ਪੂਰਾ ਕੀਤਾ। ਜਲਦੀ ਹੀ ਰਿਲੀਜ਼ ਹੋਣ ਵਾਲੇ ਇਸ ਗੀਤ ਦਾ ਨਾਂ “ਮੇਰਾ ਨਾ” ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BurnaboyMera Na Songpro punjab tvPunjabi Songsidhu moose walasidhu moose wala new songSidhu Moose Wala Unreleased SongsSteel BanglezSteel Banglez Burnaboy Sidhu Moose Wala Song
Share299Tweet187Share75

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.