ਸੋਮਵਾਰ, ਮਈ 11, 2026 02:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਮੁਫ਼ਤ ਕੋਰਸ, ਅਰਜ਼ੀਆਂ ਭਰਨ ਦੀ ਆਖਰੀ ਮਿਤੀ 20 ਅਗਸਤ

Free Course for SC Graduates: ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫੀ ਦੀ ਟ੍ਰੇਨਿੰਗ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਵਿੱਚ ਦਿੱਤੀ ਜਾਣੀ ਹੈ।

by ਮਨਵੀਰ ਰੰਧਾਵਾ
ਅਗਸਤ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Stenography Training: ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਦਸਵੀ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨਿਸ਼ਚਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਉਮੀਦਵਾਰ ਆਪਣੀ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਜਿਲ੍ਹੇ ਦੇ ਸਬੰਧਤ ਜਿਲ੍ਹਾ ਭਾਸ਼ਾ ਅਫ਼ਸਰ ਨੂੰ ਅਤੇ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਨੂੰ ਆਪਣੇ ਸਰਟੀਫਿਕੇਟਾਂ ਦੀਆਂ ਤਸਦੀਕ-ਸ਼ੁਦਾ ਨਕਲਾਂ ਤੇ ਮੌਜੂਦਾ ਪਾਸਪੋਰਟ ਸਾਇਜ਼ ਦੀ ਫੋਟੋ ਸਹਿਤ ਪ੍ਰੋਫਾਰਮੇ ਵਿੱਚ ਮਿਤੀ 20 ਅਗਸਤ 2023 ਤੱਕ ਭੇਜ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਇੰਟਰਵਿਊ ਲਈ ਮਿਤੀ 28-08-2023 ਨੂੰ ਸਵੇਰੇ 09:00 ਵਜੇ ਤੱਕ ਸਬੰਧਤ ਜਿਲ੍ਹੇ ਦੇ ਜਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਅਸਲ ਸਰਟੀਫਿਕੇਟਸ ਸਹਿਤ ਇੰਟਰਵਿਊ ਲਈ ਹਾਜਰ ਹੋਵੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫੀ ਦੀ ਟ੍ਰੇਨਿੰਗ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰ ਪਟਿਆਲਾ, ਸੰਗਰੂਰ, ਜਲੰਧਰ, ਰੂਪਨਗਰ ਅਤੇ ਚੰਡੀਗੜ੍ਹ (ਕੈਂਪਸ ਐਟ ਫੇਜ਼-6, ਐਸ.ਏ.ਐਸ. ਨਗਰ) ਵਿਖੇ ਭਾਸ਼ਾ ਵਿਭਾਗ ਦੇ ਸਥਾਪਿਤ ਸੈਂਟਰਾਂ ਵਿੱਚ ਦਿੱਤੀ ਜਾਣੀ ਹੈ। ਇਹਨਾ ਸਿਖਲਾਈ ਕੇਂਦਰਾਂ ਵਿੱਚ ਕੁੱਲ 80 ਸੀਟਾਂ ਹਨ, ਜਿਨ੍ਹਾਂ ਵਿੱਚੋਂ ਚੰਡੀਗੜ੍ਹ (ਕੈਂਪਸ ਐਟ ਐਸ.ਏ.ਐਸ. ਨਗਰ) ਵਿਖੇ ਚੱਲ ਰਹੇ ਸੈਂਟਰ ਲਈ 20 ਅਤੇ ਬਾਕੀ ਸੈਂਟਰਾਂ ਵਿੱਚ 15-15 ਸੀਟਾਂ ਹਨ।

ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 250/- ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਪੰਜਾਬੀ ਸਟੈਨੋਗ੍ਰਾਫੀ( ਭਾਸ਼ਾ ਵਿਭਾਗ ) ਦੀ ਸਿਖਲਾਈ ਪ੍ਰਾਪਤ ਕਰਨ ਸਬੰਧੀ ਦਾਖਲੇ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਡ www.welfare.punjab.gov.in ਤੇ ਉਪਲੱਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurpro punjab tvpunjab cabinet ministerpunjab governmentpunjab newspunjabi newsPunjabi StenographySC Graduate YouthStenography Training
Share206Tweet129Share51

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.