ਵੀਰਵਾਰ, ਸਤੰਬਰ 18, 2025 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਅੰਤਰਰਾਸ਼ਟਰੀ ਮੰਡੀਆਂ ‘ਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

Punjab News: ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਖੇਤੀਬਾੜੀ, ਪੰਜਾਬ
0

Chetan Singh Jauramajra: ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ ਫਸਲਾਂ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫਸਲਾਂ ਅਤੇ ਸਬਜੀਆਂ, ਜੋ ਵਧੀਆ ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ ਅਤੇ ਆਰਥਿਕਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਈ ਹੋ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ, ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫਸਲਾਂ ਜਾਂ ਸਬਜੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ।

ਇਸ ਸਬੰਧੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“

ਮੰਤਰੀ ਨੇ ਦੱਸਿਆ ਕਿ ਫਿਰੋਜਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫਸਲ 21940 ਏਕੜ ਵਿੱਚ 1.66 ਲੱਖ ਮੀਟਿ੍ਰਕ ਟਨ ਭਾਵ ਇੱਕ ਲੱਖ 66 ਹਜਾਰ ਮੀਟਿ੍ਰਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ।

ਅੱਜ ਸਿਵਲ ਸਕੱਤਰੇਤ ਵਿਖੇ ਪੰਜਾਬ 'ਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ, ਕੁਆਲਿਟੀ ਪੈਦਾਵਾਰ, ਮਾਰਕੀਟਿੰਗ ਤੇ ਪ੍ਰੋਸੈਸਿੰਗ ਸਬੰਧੀ ਮਿਆਰੀਕਰਨ ਦੀਆਂ ਸੰਭਾਵਨਾਵਾਂ ਬਾਰੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।ਆਪ ਸਰਕਾਰ ਨੇ ਮਿਰਚ ਦੀ ਕਾਸ਼ਤ ਉਤਸ਼ਾਹਿਤ ਕਰਨ ਲਈ ਕਲਸਟਰ ਅਪਰੋਚ ਅਪਣਾਈ, ਜਿਸਦਾ ਕਿਸਾਨਾਂ ਨੂੰ ਯਕੀਨੀ ਲਾਭ ਹੋਵੇਗਾ… pic.twitter.com/pAvxxDSDKD

— Chetan Singh Jouramajra (@jouramajra) April 21, 2023

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ।

ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ।

ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: agricultureChetan singh jouramajra:Cultivation of green ChilliesExport VegetablesGreen ChilliesInternational Marketspro punjab tvpunjab farmerspunjabi news
Share209Tweet131Share52

Related Posts

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025

ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ

ਸਤੰਬਰ 18, 2025
Load More

Recent News

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਪੈਨਸ਼ਨਰਾਂ ਲਈ ਖੁਸ਼ਖਬਰੀ ! 1 ਅਕਤੂਬਰ ਤੋਂ ਬਦਲ ਜਾਵੇਗਾ NPS ਦਾ ਇਹ ਨਿਯਮ, ਮਿਲੇਗਾ ਵੱਡਾ ਫ਼ਾਇਦਾ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.