ਸ਼ਨੀਵਾਰ, ਮਈ 10, 2025 12:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Share Market Opening: ਅਮਰੀਕਾ ‘ਚ ਵਿਆਜ ਦਰਾਂ ‘ਚ ਵਾਧੇ ਨੇ ਹਿਲਾਇਆ ਭਾਰਤੀ ਸ਼ੇਅਰ ਬਾਜ਼ਾਰ, ਸੈਂਸੈਕਸ 394 ਅੰਕ ਡਿੱਗਿਆ, ਨਿਫਟੀ ਵੀ 18,000 ਤੋਂ ਹੇਠਾਂ

Stock Market Update: ਫੈੱਡ ਵਲੋਂ ਚੁੱਕੇ ਕਦਮ ਤੋਂ ਬਾਅਦ ਅਮਰੀਕੀ ਬਾਜ਼ਾਰ 'ਚ ਭਾਰੀ ਗਿਰਾਵਟ ਆਈ ਹੈ। ਨੈਸਡੈਕ 3.33 ਫੀਸਦੀ ਹੇਠਾਂ ਹੈ। S&P 500 ਵਿੱਚ 2.5 ਪ੍ਰਤੀਸ਼ਤਅਤੇ ਡਾਓ ਜੋਂਸ ਵਿੱਚ 1.55 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ।

by propunjabtv
ਨਵੰਬਰ 3, 2022
in Featured News, ਕਾਰੋਬਾਰ
0

Share Market Today: ਫੈਡਰਲ ਰਿਜ਼ਰਵ (Federal Reserve) ਵੱਲੋਂ ਵਿਆਜ ਦਰਾਂ ‘ਚ ਵਾਧੇ ਦਾ ਅਸਰ ਅਮਰੀਕੀ ਬਾਜ਼ਾਰ (American market) ਦੇ ਨਾਲ-ਨਾਲ ਭਾਰਤੀ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲਿਆ। ਵੀਰਵਾਰ ਸਵੇਰੇ ਕਾਰੋਬਾਰ ਦੀ ਸ਼ੁਰੂਆਤ ‘ਚ ਦੋਵੇਂ ਪ੍ਰਮੁੱਖ ਸੂਚਕਾਂਕ ਸੈਂਸੈਕਸ (Sensex) ਅਤੇ ਨਿਫਟੀ (Nifty) ਲਾਲ ਨਿਸ਼ਾਨ ਦੇ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 394 ਅੰਕ ਡਿੱਗ ਕੇ 60,511.49 ‘ਤੇ ਖੁੱਲ੍ਹਿਆ।

ਨੈਸ਼ਨਲ ਸਟਾਕ ਐਕਸਚੇਂਜ ਦੇ ਨਿਫਟੀ ‘ਚ ਵੀ ਸ਼ੁਰੂਆਤੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 114 ਅੰਕ ਡਿੱਗ ਕੇ 17,968.35 ‘ਤੇ ਖੁੱਲ੍ਹਿਆ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਅਮਰੀਕੀ ਫੇਡ ਨੇ ਵੀ ਵਿਆਜ ਦਰ ‘ਚ 75 ਆਧਾਰ ਅੰਕਾਂ ਦਾ ਵਾਧਾ ਕੀਤਾ ਸੀ।

ਫੇਡ ਰਿਜ਼ਰਵ ਦੇ ਫੈਸਲੇ ਨਾਲ ਟੁੱਟਿਆ ਅਮਰੀਕੀ ਬਾਜ਼ਾਰ

ਅਮਰੀਕੀ ਫੈਡਰਲ ਰਿਜ਼ਰਵ ਨੇ ਲਗਾਤਾਰ ਚੌਥੀ ਵਾਰ ਵਿਆਜ ਦਰ ‘ਚ 75 ਆਧਾਰ ਅੰਕਾਂ ਦਾ ਵਾਧਾ ਕੀਤਾ ਹੈ। ਅਮਰੀਕੀ ਫੇਡ ਦੇ ਇਸ ਕਦਮ ਤੋਂ ਬਾਅਦ ਅਮਰੀਕੀ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। Nasdaq ‘ਚ 3.33 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। S&P 500 ‘ਚ 2.5 ਫੀਸਦੀ ਅਤੇ ਡਾਓ ਜੋਂਸ ‘ਚ 1.55 ਫੀਸਦੀ ਦੀ ਕਮਜ਼ੋਰੀ ਦੇਖਣ ਨੂੰ ਮਿਲੀ।

ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਨੇ ਕਿਹਾ ਕਿ ਬੈਂਕ ਮਹਿੰਗਾਈ ਨੂੰ ਘੱਟ ਕਰਨ ਲਈ ਵਚਨਬੱਧ ਹੈ। ਆਉਣ ਵਾਲੇ ਸਮੇਂ ‘ਚ ਅਮਰੀਕਾ ‘ਚ ਵਿਆਜ ਦਰਾਂ ‘ਚ ਨਰਮੀ ਆ ਸਕਦੀ ਹੈ। ਇਸ ਸਮੇਂ ਡਾਲਰ ਦੇ ਮੁਕਾਬਲੇ ਰੁਪਿਆ 83 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਅਮਰੀਕੀ ਫੈੱਡ ਵੱਲੋਂ ਦਰਾਂ ਵਿੱਚ ਵਾਧੇ ਦੇ ਐਲਾਨ ਕਾਰਨ ਇਸ ਹਫ਼ਤੇ ਰੁਪਿਆ ਹੋਰ ਕਮਜ਼ੋਰ ਹੋ ਸਕਦਾ ਹੈ।

ਸੈਂਸੈਕਸ ਦੇ ਸਭ ਤੋਂ ਜ਼ਿਆਦਾ ਤੇਜ਼ੀ ਵਾਲੇ ਸ਼ੇਅਰ
Titan
ITC
Hindustan Unilever
Maruti
Bharti Airtel

ਸੈਂਸੈਕਸ ‘ਚ ਟਾਪ ਡਿੱਗਣ ਵਾਲੇ ਸ਼ੇਅਰ
Wipro
Tech Mahindra
Infosys
TCS
Tata Steel

ਨਿਫਟੀ ਦੇ ਟਾਪ ਗੇਨਰ
BAJAJ-AUTO
UPL
TITAN
ITC
BRITANNIA

ਨਿਫਟੀ ਦੇ ਟਾਪ ਲੂਜ਼ਰ
HINDALCO
WIPRO
COAL INDIA
TECHM
INFY

ਇਹ ਵੀ ਪੜ੍ਹੋ: Weather Updates: ਵੈਸਟਰਨ ਡਿਸਟਰਬੈਂਸ ਕਾਰਨ ਖ਼ਰਾਬ ਹੋਵੇਗਾ ਮੌਸਮ, ਜਾਣੋ ਕਿੱਥੇ ਹੋਵੇਗੀ ਬਾਰਿਸ਼ ਅਤੇ ਬਰਫਬਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bsebusiness newsniftyNSEpro punjab tvpunjabi newsSensexShare marketStock MarketsUS Fed
Share207Tweet130Share52

Related Posts

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025
Load More

Recent News

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.