Stock Markets 01 Nov 2022: ਮੰਗਲਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਵੀ ਹਰੇ ਨਿਸ਼ਾਨ ‘ਤੇ ਖੁੱਲ੍ਹਿਆ। ਮੌਜੂਦਾ ਸਮੇਂ ‘ਚ ਸੈਂਸੈਕਸ 290 ਅੰਕਾਂ ਦੀ ਮਜ਼ਬੂਤੀ ਨਾਲ 61,037 ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਨਿਫਟੀ 92.35 ਅੰਕਾਂ ਦੇ ਵਾਧੇ ਨਾਲ 18104 ਅੰਕਾਂ ‘ਤੇ ਕਾਰੋਬਾਰ ਕਰ ਰਿਹਾ ਹੈ। ਗਲੋਬਲ ਬਾਜ਼ਾਰਾਂ ‘ਚ ਸਕਾਰਾਤਮਕ ਸੰਕੇਤਾਂ ਨਾਲ ਮੰਗਲਵਾਰ ਨੂੰ ਭਾਰਤੀ ਬਾਜ਼ਾਰ ਮਜ਼ਬੂਤ ਰਹਿਣ ਦੀ ਸੰਭਾਵਨਾ ਹੈ।
ਫੈਡਰਲ ਰਿਜ਼ਰਵ ਦੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ 2 ਨਵੰਬਰ ਨੂੰ ਵਿਆਜ ਦਰਾਂ ਦਾ ਐਲਾਨ ਕੀਤਾ ਜਾਵੇਗਾ। ਮੰਗਲਵਾਰ ਨੂੰ ਬਾਜ਼ਾਰ ਦੇ ਸ਼ੁਰੂਆਤੀ ਸੈਸ਼ਨ ਵਿੱਚ Nykaa ਦੇ ਸ਼ੇਅਰ 4% ਤੱਕ ਉਛਾਲ ਗਏ ਹਨ, ਜਦੋਂ ਕਿ ਟਾਟਾ ਸਟੀਲ ਦੇ ਸ਼ੇਅਰ 2% ਡਿੱਗ ਗਏ ਹਨ।
ਇਹ ਵੀ ਪੜ੍ਹੋ: ਯੂਗਾਂਡਾ ‘ਚ ਪੁਲਿਸ ਕਾਂਸਟੇਬਲ ਨੇ ਭਾਰਤੀ ਵਪਾਰੀ ਨੂੰ ਗੋਲੀ ਮਾਰ ਕੀਤਾ ਕਤਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h