ਸ਼ਨੀਵਾਰ, ਮਾਰਚ 28, 2026 03:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਚੋਰੀ ਜਾਂ ਗਵਾਚਿਆ ਹੋਇਆ Android Phone ਸਵਿੱਚ ਆਫ ਹੋਣ ‘ਤੇ ਵੀ ਮਿਲ ਸਕਦੈ, ਜਾਣੋ ਇਸ ਦਾ ਖਾਸ ਤਰੀਕਾ

Android Phone ਚੋਰੀ ਹੋਣ ਤੋਂ ਬਾਅਦ ਵੀ ਆਸਾਨੀ ਨਾਲ ਟ੍ਰੈਕ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਸੀਂ ਗੂਗਲ ਦਾ ਇੱਕ ਫੀਚਰ 'Find my phone' ਦੀ ਮਦਦ ਲੈ ਸਕਦੇ ਹੋ।

by Bharat Thapa
ਨਵੰਬਰ 14, 2022
in ਤਕਨਾਲੋਜੀ
0

Android Phone ਚੋਰੀ ਹੋਣ ਤੋਂ ਬਾਅਦ ਵੀ ਆਸਾਨੀ ਨਾਲ ਟ੍ਰੈਕ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਸੀਂ ਗੂਗਲ ਦਾ ਇੱਕ ਫੀਚਰ ‘Find my phone’ ਦੀ ਮਦਦ ਲੈ ਸਕਦੇ ਹੋ। ਪਰ, ਤੁਹਾਨੂੰ ਇੱਕ ਥਰਡ ਪਾਰਟੀ ਐਪ ਦੀ ਜਰੂਰਤ ਪਵੇਗੀ। ਜਿਸ ਨਾਲ ਸਵਿੱਚ ਆਫ ਹੋਣ ‘ਤੇ ਵੀ ਫੋਨ ਨੂੰ ਟ੍ਰੈਕ ਕੀਤਾ ਜਾ ਸਕਦਾ ਹੈ।

ਸਮਾਰਟਫੋਨ ਦੀ ਵਰਤੋਂ ਤੇਜ਼ੀ ਨਾਲ ਵਧੀ ਹੈ ਅਤੇ ਸਾਡੇ ਬਹੁਤ ਸਾਰੇ ਕੰਮ ਬਗੈਰ ਸਮਾਰਟਫੋਨ ਦੇ ਰੁਕ ਜਾਂਦੇ ਹਨ। ਸਮੱਸਿਆ ਉਦੋਂ ਆਉਂਦੀ ਹੈ ਜਦੋਂ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ। ਪਰ, ਤੁਸੀਂ ਗੁੰਮ ਜਾਂ ਚੋਰੀ ਹੋਏ ਫ਼ੋਨ ਨੂੰ ਆਸਾਨੀ ਨਾਲ ਟ੍ਰੈਕ ਕਰ ਸਕਦੇ ਹੋ।

ਫ਼ੋਨ ਬੰਦ ਕਰਨ ਤੋਂ ਬਾਅਦ ਵੀ ਇਸ ਨੂੰ ਟ੍ਰੈਕ ਕੀਤਾ ਜਾ ਸਕਦਾ ਹੈ। ਇਸਦੇ ਲਈ ਤੁਹਾਨੂੰ ਇੱਕ ਐਂਡਰਾਇਡ ਐਪ ਦੀ ਮਦਦ ਲੈਣੀ ਪਵੇਗੀ। ਜੇਕਰ ਤੁਹਾਡਾ ਫ਼ੋਨ ਚੋਰੀ ਹੋ ਜਾਂਦਾ ਹੈ, ਤਾਂ ਸਭ ਤੋਂ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਓ।

ਦੱਸ ਦਈਏ ਕਿ ਇਸ ਤੋਂ ਇਲਾਵਾ ਇੱਥੇ ਅਸੀਂ ‘track it’ ਬਾਰੇ ਗੱਲ ਕਰ ਰਹੇ ਹਾਂ। Android users ਇਸਨੂੰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ। ਇਸਦੀ ਰੇਟਿੰਗ ਵੀ ਬਹੁਤ ਵਧੀਆ ਹੈ। ਇਸਨੂੰ ਹੈਮਰ ਸਕਿਓਰਿਟੀ ਵਲੋਂ ਤਿਆਰ ਕੀਤਾ ਗਿਆ ਹੈ। ਇਸ ਦੀ ਸੈੱਟਅੱਪ ਕਰਨਾ ਕਾਫ਼ੀ ਆਸਾਨ ਹੈ।

ਐਪ ਨੂੰ ਡਾਊਨਲੋਡ ਕਰਨ ਤੋਂ ਬਾਅਦ, ਇਸਨੂੰ ਖੋਲ੍ਹੋ ਅਤੇ ਕੁਝ ਪਰਮਿਸ਼ਨ ਦਿਓ। ਇਸ ਵਿੱਚ ਇੱਕ ਫ਼ੀਚਰ ‘Dummy switch off’ ਅਤੇ ‘Flight mode’ ਵੀ ਹੈ। ਇਸ ਕਾਰਨ ਫੋਨ ਸਵਿੱਚ ਆਫ ਕਰਨ ਤੋਂ ਬਾਅਦ ਵੀ ਇਹ ਬੰਦ ਨਹੀਂ ਹੋਵੇਗਾ।

ਇਹ ਤੁਹਾਡੀ ਡਿਵਾਈਸ ਦੀ ਸਾਰੀ ਗਤੀਵਿਧੀ ਜਿਵੇਂ ਲੋਕੇਸ਼ਨ, ਜਿਸ ਦੇ ਹੱਥ ਵਿੱਚ ਫ਼ੋਨ ਹੈ ਉਸ ਵਿਅਕਤੀ ਦੀ ਸੈਲਫੀ ਅਤੇ ਹੋਰ ਵੇਰਵੇ ਤੁਹਾਡੇ ਦਿੱਤੇ ਐਮਰਜੈਂਸੀ ਨੰਬਰ ‘ਤੇ ਭੇਜਦਾ ਰਹੇਗਾ। ਇਹ ਐਪ ਫੋਨ ਦੀ ਲਾਈਵ ਲੋਕੇਸ਼ਨ ਵੀ ਭੇਜਦਾ ਰਹਿੰਦਾ ਹੈ। ਜਿਸ ਨਾਲ ਫੋਨ ਨੂੰ ਟਰੈਕ ਕਰਨਾ ਬਹੁਤ ਆਸਾਨ ਹੋ ਜਾਂਦਾ ਹੈ।

ਜੇਕਰ ਤੁਸੀਂ ਵੀ ਐਂਡ੍ਰਾਇਡ ਫੋਨ ਦੀ ਵਰਤੋਂ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਹੀ ਫਾਇਦੇਮੰਦ ਐਪ ਹੈ। ਇਸ ਨੂੰ ਗੂਗਲ ਪਲੇ ਸਟੋਰ ‘ਤੇ ਵੀ ਬਹੁਤ ਵਧੀਆ ਰੇਟਿੰਗ ਦਿੱਤੀ ਗਈ ਹੈ। ਫ਼ੋਨ ਚੋਰੀ ਹੋਣ ਦੇ ਮਾਮਲੇ ਵਿੱਚ, ਇਹ ਤੁਹਾਡੇ ਲਈ ਬਹੁਤ ਲਾਭਦਾਇਕ ਹੋਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

 

Tags: latest newsphonepro punjab tvpunjabi newstechnology news
Share244Tweet153Share61

Related Posts

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.