Computer Outage: ਕੰਪਿਊਟਰ ਦੀ ਖਰਾਬੀ ਕਾਰਨ ਅਮਰੀਕਾ ਭਰ ਦੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਅਮਰੀਕੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਕੰਪਿਊਟਰ ਆਊਟੇਜ ਦੀ ਸਮੱਸਿਆ ਦੇਖੀ ਗਈ। ਫਿਰ ਸੰਯੁਕਤ ਰਾਜ ਵਿੱਚ ਉਡਾਣਾਂ ਪ੍ਰਭਾਵਿਤ ਹੋਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h