ਸ਼ਨੀਵਾਰ, ਮਾਰਚ 21, 2026 02:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ

Punjab Health Minister Dr. Balbir Singh ਮੁਤਾਬਕ ਸਰਕਾਰੀ ਹਸਪਤਾਲਾਂ ’ਚ ਸਪਲਾਈ ਹੁੰਦੀ 95 ਫ਼ੀਸਦੀ ਦਵਾਈ ਲਈ ‘ਰੇਟ ਕੰਟ੍ਰੈਕਟ’ ਤੈਅ ਹਨ।

by ਮਨਵੀਰ ਰੰਧਾਵਾ
ਮਈ 28, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Nawanshahr News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਆਖਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਡਾਕਟਰਾਂ ਦੇ ‘ਪੇਅ ਸਕੇਲ’ ਨੂੰ ਮੁੜ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੱਕ 550 ਡਾਕਟਰ ਨਵੇਂ ਆ ਜਾਣਗੇ, ਜਿਨ੍ਹਾਂ ਦੀ ਤਨਖਾਹ 30 ਹਜ਼ਾਰ ਤੋਂ ਵਧਾ ਕੇ 70 ਹਜ਼ਾਰ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ 7ਵੇਂ ਪੇਅ ਸਕੇਲ ਨੂੰ ਲਾਗੂ ਕਰਨ ਨਾਲ ਪੰਜਾਬ ਵਿੱਚ ਡਾਕਟਰਾਂ ਦੀ ਤਨਖਾਹ 1.41 ਲੱਖ ਤੋਂ ਘਟ ਕੇ 1.18 ਲੱਖ ਰੁਪਏ ਰਹਿ ਜਾਣ ਕਾਰਨ, ਨੌਕਰੀਆਂ ਛੱਡ ਕੇ ਗੁਆਂਢੀ ਰਾਜਾਂ ਵਿੱਚ ਗਏ ਡਾਕਟਰਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ‘ਪੇਅ ਸਕੇਲ’ ਮੁੜ ਤੋਂ ਪ੍ਰਭਾਸ਼ਿਤ ਕਰਕੇ ਇੱਥੇ ਹੀ ਪੂਰੀ ਤਨਖਾਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਾਕਟਰਾਂ ਦੀ ਬਹੁਤ ਲੋੜ ਹੈ ਅਤੇ ਸਰਕਾਰ ਆਪਣੇ ਪੱਧਰ ’ਤੇ ਮੈਡੀਕਲ ਸਪੈਸ਼ਲਿਸਟਾਂ, ਰੇਡੀਓ ਡਾਇਗਨਿਸਟਾਂ, ਗਾਇਨੀ ਤੇ ਹੋਰ ਮਾਹਿਰਾਂ ਦੀ ਕਮੀ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਉੁਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਂਵਾਂ ’ਚ ਢਾਂਚਾਗਤ ਲੋੜਾਂ ਤੇ ਹੋਰ ਸਟਾਫ਼ ਜਿਨ੍ਹਾਂ ’ਚ ਸਟਾਫ਼ ਨਰਸਾਂ, ਪੈਰਾ ਮੈਡਿਕਸ, ਦਰਜਾ ਚਾਰ, ਵਾਰਡ ਅਟੈਂਡੈਂਟ ਦੀ ਭਰਤੀ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਅਨੁਸਾਰ ਸਰਕਾਰੀ ਹਸਪਤਾਲਾਂ ’ਚ ਸਪਲਾਈ ਹੁੰਦੀ 95 ਫ਼ੀਸਦੀ ਦਵਾਈ ਲਈ ‘ਰੇਟ ਕੰਟ੍ਰੈਕਟ’ ਤੈਅ ਹਨ ਅਤੇ ਰਹਿੰਦੇ 5 ਫ਼ੀਸਦੀ ‘ਰੇਟ ਕੰਟ੍ਰੈਕਟ’ ਵੀ ਜਲਦ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰੀ ਹਸਪਤਾਲਾਂ ਦੀਆਂ ਐਮਰਜੈਂਸੀ ਮੈਡੀਕਲ ਸੇਵਾਵਾਂ ਹੋਰ ਵੀ ਬੇਹਤਰ ਹੋਣਗੀਆਂ ਅਤੇ ਸਾਰੇ ਲੋੜੀਂਦੇ ਟੈਸਟ, ਮੈਡੀਕਲ ਮਾਹਿਰ ਤੇ ਦਵਾਈਆਂ ਇੱਥੇ ਹੀ ਉਪਲਬਧ ਹੋਣਗੇ।

ਉਨ੍ਹਾਂ ਦੱਸਿਆ ਕਿ ਰਾਜ ਵਿੱਚ ਖੋਲ੍ਹੇ ਗਏ 580 ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਵੱਡੇ ਹਸਪਤਾਲਾਂ ’ਚ ਵੀ ਓ ਪੀ ਡੀ ਵਾਲੇ ਮਰੀਜ਼ਾਂ ਦੀ ਭੀੜ ਘਟੀ ਹੈ। ਉਨ੍ਹਾਂ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਆਮ ਲੋਕਾਂ ਨੂੰ ਸ਼ੂਗਰ ਤੇ ਬੀ ਪੀ ਜਿਹੀਆਂ ਬਿਮਾਰੀਆਂ ਤੋਂ ਬਚਾਉਣ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਆਮ ਲੋਕਾਂ ਖਾਸ ਕਰ ਹਾਈ ਰਿਸਕ ਜ਼ੋਨ ’ਚ ਆਉਂਦੀਆਂ ਗਰਭਵਤੀ ਮਹਿਲਾਵਾਂ ਨੂੰ ੇਯੋਗਾ, ਸੈਰ ਅਤੇ ਹੋਰ ‘ਲਾਈਫ਼ ਸਟਾਈਲ’ ਤਬਦੀਲੀਆਂ ਰਾਹੀਂ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਤਿਆਰ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghNawanshahrPay Scale of Doctorspro punjab tvpunjab governmentPunjab Health MinisterPunjab Health Servicespunjab newspunjabi news
Share234Tweet146Share58

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.