ਐਤਵਾਰ, ਜੂਨ 29, 2025 06:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, 10 ਸਕੂਲਾਂ ਦੇ ਪ੍ਰਿੰਸੀਪਲ, ਮੁਖੀ ਤੇ ਇੰਚਾਰਜ ਸਸਪੈਂਡ, ਜਾਣੋ ਕਾਰਨ

by Gurjeet Kaur
ਮਈ 3, 2024
in ਸਿੱਖਿਆ, ਪੰਜਾਬ
0

ਸਿੱਖਿਆ ਵਿਭਾਗ ਨੇ ਜਾਂਚ ਰਿਪੋਰਟ ਆਉਣ ਦੇ ਬਾਅਦ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਹੈਡ ਤੇ ਇੰਚਾਰਜ ਸਸਪੈਂਡ ਕਰ ਦਿੱਤੇ ਹਨ।ਵਿਭਾਗ ਜਲਦ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ।ਸਫਾਈ ਕਰਮਚਾਰੀਆਂ ਦੀ ਭਰਤੀ ‘ਚ ਅਨਿਯਮਿਤਤਾ ਤੇ ਡਿਊਟੀ ‘ਚ ਲਾਪਰਵਾਹੀ ‘ਤੇ ਕਾਰਵਾਈ ਕੀਤੀ ਗਈ ਹੈ।

ਸਸਪੈਂਡ ਪ੍ਰਿੰਸੀਪਲਾਂ ‘ਚੋਂ ਇਕ ਪੰਜਾਬ ਤੋਂ ਡੈਪੁਟੇਸ਼ਨ ‘ਤੇ ਆਇਆ ਹੈ।ਵਿਭਾਗ ਨੇ ਉਸਨੂੰ ਸਸਪੈਂਡ ਕਰਕੇ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ‘ਚ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੀ ਸੂਚਿਤ ਕਰ ਰਹੇ ਹਨ।ਇਸ ਪ੍ਰਿੰਸੀਪਲ ਵਲੋਂ ਕਾਂਟ੍ਰੈਕਟ ਦੀ ਨਿਯੁਕਤੀ ‘ਚ ਅਨਿਯਮਿਤਾਵਾਂ ਤੇ ਡਿਊਟੀ ਤੋਂ ਲਾਪਰਵਾਹੀ ਬਾਰੇ ਰਿਪੋਰਟ ਭੇਜੀ ਜਾਵੇਗੀ, ਤਾਂ ਕਿ ਅਨੁਸ਼ਾਸ਼ਨਾਤਮਕ ਕਾਰਵਾਈ ਕੀਤੀ ਜਾ ਸਕੇ।

ਸਿੱਖਿਆ ਵਿਭਾਗ ਨੇ ਗਠਿਤ ਕੀਤੀ ਸੀ ਜਾਂਚ ਦੇ ਲਈ 4 ਮੈਂਬਰੀ ਕਮੇਟੀ 

ਪਹਿਲੀ ਮਈ ਨੂੰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਵਿੱਚ ਡਿਪਟੀ ਡਾਇਰੈਕਟਰ-1 ਸੁਨੀਲ ਬੇਦੀ, ਡਿਪਟੀ ਡਾਇਰੈਕਟਰ-2 ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰੋੜਾ ਅਤੇ ਡੀਸੀਐਫ-1 ਨੀਲਮ ਖੰਨਾ ਸ਼ਾਮਲ ਸਨ। ਕਮੇਟੀ ਨੇ ਸਾਰੀਆਂ ਧਿਰਾਂ ਨੂੰ ਸੁਣਨ ਅਤੇ ਦਸਤਾਵੇਜ਼ਾਂ ਦੀ ਘੋਖ ਕਰਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ। ਜਾਂਚ ਕਮੇਟੀ ਨੇ 10 ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਦੇ ਵਿਚਾਰ ਵੀ ਸੁਣੇ। ਨੇ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ।

Tags: latest newsprincipal schoolpro punjab tvpunjab newsPunjab School Education Boardpunjabi newssuspend
Share230Tweet144Share58

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.