ਸੋਮਵਾਰ, ਨਵੰਬਰ 3, 2025 05:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NOC ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

by Gurjeet Kaur
ਨਵੰਬਰ 28, 2024
in ਪੰਜਾਬ
0

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਜਿਸ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਫ਼ਾਇਦਾ ਉਠਾਇਆ ਜਾ ਸਕਦਾ। ਇਸ ਸੰਬੰਧੀ ਮਾਲ ਵਿਭਾਗ ਵੱਲੋਂ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਕਾਪੀ ਭੇਜਦਿਆਂ ਇਸ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੰਡੀਆਂ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਅਪਰਾਧੀਆਂ ਲਈ ਜੁਰਮਾਨੇ ਅਤੇ ਸਜ਼ਾ ਦਾ ਉਪਬੰਧ ਵੀ ਕੀਤਾ ਗਿਆ ਹੈ।

ਮੁੰਡੀਆਂ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸੋਧ ਅਨੁਸਾਰ ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਦਾ ਸਮਝੌਤਾ ਜਾਂ ਉਸ ਕੋਲ ਅਜਿਹਾ ਕੋਈ ਹੋਰ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਸੂਬਾ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

 

 

 

 

Tags: Hardeep Singh MundianLatestNewspro punjab tvpunjab governmentPunjabiNews
Share211Tweet132Share53

Related Posts

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.