ਸ਼ਨੀਵਾਰ, ਮਈ 17, 2025 04:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, 10 ਮਈ ਤੱਕ ਲਾਗੂ ਨਾ ਹੋਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Gurjeet Kaur
ਅਪ੍ਰੈਲ 22, 2024
in ਸਿੱਖਿਆ, ਪੰਜਾਬ
0

ਸਕੂਲੀ ਬੱਸਾਂ ‘ਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੂੰ ‘ਸੇਫ ਸਕੂਲ ਵਾਹਨ’ ਪਾਲਿਸੀ ਸੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲੀ ਵਾਹਨਾਂ ਨੂੰ 10 ਮਈ ਤੱਕ ਹਰ ਹਾਲ ‘ਚ ‘ਸੇਫ ਸਕੂਲ ਵਾਹਨ’ ਪਾਲਿਸੀ ਦੇ ਮਾਪਦੰਡਾਂ ਮੁਤਾਬਕ ਕੀਤਾ ਜਾਵੇ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ‘ਚ ਕਿਸੇ ਕਿਸਮ ਦੀ ਅਣਗਹਿਲੀ/ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਮਾਪਦੰਡਾਂ ਅਨੁਸਾਰ ਸਕੂਲ ਬੱਸਾਂ ‘ਚ ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ।ਵਾਹਨਾਂ ‘ਚ ਅੱਗ ਬੁਝਾਊ ਯੰਤਰ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ‘ਚ ਸਪੀਡ ਗਵਰਨਰ ਲੱਗਾ ਹੋਵੇ।

ਬੱਸਾਂ ‘ਚ ਸਫਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾਂ ਅਟੈਡੈਂਟ ਹੋਣਾ ਲਾਜ਼ਮੀ, ਫਸਟ ਏਡ ਕਿੱਟਾਂ ਅਤੇ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਆਦਿ ਸ਼ਾਮਿਲ ਹੈ।
ਡਾ. ਹਿਮਾਸ਼ੂ ਅਗਰਵਾਲ ਨੇ ਸਾਰੇ ਸਕੂਲ ਪ੍ਰਬੰਧਕਾਂ ਪ੍ਰਿੰਸੀਪਲਾਂ ਨੂੰ ਆਪੋ ਆਪਣੇ ਸਕੂਲਾਂ ‘ਚ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ‘ਚ ਜੇਕਰ ਕੋਈ ਕਮੀ ਪੇਸ਼ੀ ਹੈ ਤਾਂ ਉਸਨੂੰ 10 ਮਈ ਤੱਕ ਦੂਰ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਕੂਲਾਂ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਨਿਯਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਗਈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਉਨਾਂ੍ਹ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸਕੂਲਾਂ ‘ਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ‘ਚ ਵਿਸ਼ਾ ਮਾਹਰਾਂ ਵਲੋਂ ਪਾਲਿਸੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਮਿਤ ਮਹਾਜਨ, ਆਰਟੀਏ ਅਮਨਪ੍ਰੀਤ ਸਿੰਘ ਵੀ ਮੌਜੂਦ ਸਨ।

Tags: education departmentJalandhar schoollatest newsorderspro punjab tvschool
Share1708Tweet1068Share427

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.