ਸ਼ੁੱਕਰਵਾਰ, ਮਾਰਚ 6, 2026 10:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਤਨਖ਼ਾਹ!

by Gurjeet Kaur
ਅਪ੍ਰੈਲ 7, 2024
in ਪੰਜਾਬ
0

ਲੁਧਿਆਣਾ ਪੁਲਿਸ ਕਮਿਸ਼ਨਰੇਟ ਤੋਂ ਤਨਖ਼ਾਹ ਲੈ ਕੇ ਦੂਜੇ ਜ਼ਿਲ੍ਹਿਆਂ ‘ਚ ਡਿਊਟੀ ਦੇ ਰਹੇ ਪੁਲਸ ਮੁਲਾਜ਼ਮਾਂ ਸਬੰਧੀ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਨੇ ਅਜਿਹੇ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ‘ਤੇ ਵਾਪਸ ਆਉਣ ਲਈ ਕਿਹਾ।ਮਿਲੀ ਜਾਣਕਾਰੀ ਮੁਤਾਬਕ ਕਰੀਬ ਦੋ ਦਰਜਨ ਤੋਂ ਵੱਧ ਪੁਲਸ ਮੁਲਾਜ਼ਮ ਜਾਂ ਤਾਂ ਰਿਟਾਇਰ ਹੋ ਚੁੱਕੇ ਅਧਿਕਾਰੀਆਂ ਦੇ ਨਾਲ ਡਿਊਟੀ ਦੇ ਰਹੇ ਹਨ ਅਤੇ ਇਨ੍ਹਾਂ ‘ਚੋਂ ਕੁੱਝ ਅਜਿਹੇ ਮੁਲਾਜ਼ਮ ਵੀ ਹਨ, ਜੋ ਜ਼ਿਲ੍ਹੇ ਤੋਂ ਟਰਾਂਸਫਰ ਹੋ ਕੇ ਜਾ ਚੁੱਕੇ ਅਧਿਕਾਰੀਆਂ ਦੇ ਨਾਲ ਬਤੌਰ ਗੰਨਮੈਨ, ਚੌਥਾ ਸ਼੍ਰੇਣੀ ਮੁਲਾਜ਼ਮ ਵਜੋਂ ਡਿਊਟੀ ਦੇ ਰਹੇ ਹਨ।

ਅਜਿਹੇ ਮੁਲਾਜ਼ਮਾਂ ਨੂੰ ਜ਼ਿਲ੍ਹੇ ‘ਚ ਡਿਊਟੀ ‘ਤੇ ਵਾਪਸ ਆਉਣ ਦੇ ਆਰਡਰ ਦਿੱਤੇ ਗਏ ਹਨ, ਨਹੀਂ ਤਾਂ ਉਨ੍ਹਾਂ ਨੂੰ ਤਨਖ਼ਾਹ ਸਬੰਧੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪੁਲਸ ਦੇ ਮੁਤਾਬਕ ਅਜਿਹੇ ਮੁਲਾਜ਼ਮਾਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।ਪੁਲਿਸ ਅਧਿਕਾਰੀਆਂ ਦੇ ਮੁਤਾਬਕ ਪੁਲਿਸ ਹੈੱਡ ਕੁਆਰਟਰ ਦੇ ਹੁਕਮਾਂ ‘ਤੇ ਹੀ ਪੁਲਿਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਬਤੌਰ ਗੰਨਮੈਨ ਲਗਾਇਆ ਗਿਆ ਸੀ ਪਰ ਵਿਭਾਗ ਤੋਂ ਪਰਮਿਸ਼ਨ ਲੈਣ ਤੋਂ ਬਿਨ੍ਹਾਂ ਹੀ ਕੁੱਝ ਮੁਲਾਜ਼ਮ ਜ਼ਿਲ੍ਹੇ ਤੋਂ ਬਾਹਰ ਰਹਿੰਦੇ ਹੋਏ ਡਿਊਟੀ ਦੇ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਤਨਖਾਹ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂ ਦਿੱਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਕੁਝ ਪੁਲਸ ਮੁਲਾਜ਼ਮ ਦੂਜੇ ਜ਼ਿਲ੍ਹਿਆਂ ‘ਚ ਤਾਇਨਾਤ ਆਲਾ ਅਧਿਕਾਰੀਆਂ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਹਨ।ਇਨ੍ਹਾਂ ਅਧਿਕਾਰੀਆਂ ਨੂੰ ਉਸੇ ਜ਼ਿਲ੍ਹੇ ਤੋਂ ਗੰਨਮੈਨ ਮਿਲ ਸਕਦੇ ਹਨ ਪਰ ਟਰਾਂਸਫਰ ਹੋਣ ਤੋਂ ਬਾਅਦ ਵੀ ਅਧਿਕਾਰੀਆਂ ਵਲੋਂ ਆਪਣੇ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੂੰ ਸਪੇਅਰ ਨਹੀਂਕੀਤਾ ਗਿਆ।ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਮੁਤਾਬਕ ਆਗਾਮੀ ਲੋਕ ਸਭਾ ਚੋਣਾਂ ਕਾਰਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਨਫਰੀ ਵਧਾਈ ਜਾ ਸਕੇ, ਜਦੋਂ ਕਿ ਚੋਣਾਂ ਨੂੰ ਦੇਖਦੇ ਹੋਏ ਪੁਲਸ ਵਲੋਂ ਹਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Tags: dutyemployeeslatest newsludhianapro punjab tvpunjab policestrict orders
Share515Tweet322Share129

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.