ਵੀਰਵਾਰ, ਸਤੰਬਰ 3, 2026 07:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Alert: ਦਿੱਲੀ ‘ਚ 3 ਦਿਨਾਂ ਤੱਕ ਤੇਜ਼ ਹਵਾਵਾਂ ਦਾ ਅਲਰਟ, ਪਹਾੜਾਂ ‘ਤੇ ਬਰਫਬਾਰੀ ਜਾਰੀ, ਜਾਣੋ ਕੀ ਹੈ ਅੱਜ ਦੇ ਮੌਸਮ ਦਾ ਹਾਲ

Weather Forecast: ਮੌਸਮ ਵਿਭਾਗ ਨੇ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਬਰਫ਼ਬਾਰੀ ਲਈ ਅਲਰਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਸ਼ਨੀਵਾਰ ਦੇ ਮੌਸਮ ਬਾਰੇ IMD ਨੇ ਕੀ ਜਾਣਕਾਰੀ ਦਿੱਤੀ।

by Gurjeet Kaur
ਫਰਵਰੀ 11, 2023
in weather update, ਖੇਤੀਬਾੜੀ
0

Weather Update on 11 February, 2023: ਇਸ ਸਾਲ ਫਰਵਰੀ ਮਹੀਨੇ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਦਿੱਲੀ-ਐਨਸੀਆਰ ‘ਚ ਤੇਜ਼ ਧੁੱਪ ਦਿਨ ਨੂੰ ਗਰਮ ਤੇ ਸ਼ਾਮ ਨੂੰ ਠੰਢੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਮੀਂਹ ਦੀ ਸੰਭਾਵਨਾ ਬਰਕਰਾਰ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਠੰਢ ਇੱਕ ਵਾਰ ਫਿਰ ਤੋਂ ਪਰਤ ਆਵੇਗੀ ਤੇ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਰਜਾਈ ਦੀ ਵਰਤੋਂ ਕਰਨੀ ਪਵੇਗੀ।

ਵੈਸਟਰਨ ਡਿਸਟਰਬੈਂਸ ਕਾਰਨ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਹੋਈ ਹੈ। ਅਨੁਮਾਨ ਹੈ ਕਿ ਆਉਣ ਵਾਲੇ ਸਮੇਂ ‘ਚ ਦਿੱਲੀ-ਐੱਨਸੀਆਰ ਖੇਤਰ ‘ਚ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਸ਼ੀਤ ਲਹਿਰ ਦੀ ਸਥਿਤੀ ਨਹੀਂ ਰਹੇਗੀ। ਦੂਜੇ ਪਾਸੇ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਉੱਤਰੀ ਭਾਰਤ ਦੇ ਖੇਤਰਾਂ ਵਿੱਚ 11 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 9 ਤੋਂ 12 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਘੱਟੋ-ਘੱਟ ਤਾਪਮਾਨ 13 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਦਿਨ ਵੇਲੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ‘ਚ 12 ਅਤੇ 13 ਫਰਵਰੀ ਨੂੰ ਵੀ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਪਹਾੜਾਂ ‘ਚ ਮੌਸਮ ਦਾ ਹਾਲ

ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਤੇ ਮੌਸਮ ‘ਚ ਬਦਲਾਅ ਹੋਣ ਵਾਲਾ ਹੈ। ਬਦਰੀਨਾਥ ਧਾਮ ‘ਚ ਹੁਣ ਤੱਕ 2 ਫੁੱਟ ਤੋਂ ਜ਼ਿਆਦਾ ਬਰਫਬਾਰੀ ਹੋ ਚੁੱਕੀ ਹੈ। ਚਮੋਲੀ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਨਾਲ ਹੇਠਲੇ ਇਲਾਕਿਆਂ ‘ਚ ਠੰਢ ਵਧੇਗੀ। ਇਸ ਦੇ ਨਾਲ ਹੀ ਜੋਸ਼ੀਮਠ ਵਿੱਚ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਾੜਾਂ ਲਈ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਸੂਬਿਆਂ ਵਿੱਚ ਮੀਂਹ

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਜਦੋਂ ਕਿ ਉੱਤਰੀ ਪੰਜਾਬ, ਪੂਰਬੀ ਆਸਾਮ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 12 ਫਰਵਰੀ ਤੋਂ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsRain AlertweatherWeather in indiaweather reportWestern Disturbance
Share215Tweet134Share54

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.