ਵੀਰਵਾਰ, ਅਕਤੂਬਰ 1, 2026 10:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Update: ਪੰਜਾਬ ‘ਚ ਅੱਜ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲ ਸਕਦੀ ਰਾਹਤ

by Gurjeet Kaur
ਮਈ 23, 2023
in ਖੇਤੀਬਾੜੀ
0

Weather: ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਅਤੇ ਪਟਿਆਲਾ ਦਾ ਤਾਪਮਾਨ 45.2 ਡਿਗਰੀ ਰਿਹਾ। ਮੌਸਮ ਵਿਭਾਗ ਨੇ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਯਾਨੀ ਕਿ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਪੰਜਾਬ ‘ਚ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਹੈ, ਬਾਰਿਸ਼ ਦੇ ਨਾਲ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੁੱਧਵਾਰ ਨੂੰ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ, ਜਲੰਧਰ ਅਤੇ ਦੁਆਬਾ ਦੇ ਨਵਾਂ ਸ਼ਹਿਰ ਅਤੇ ਪੂਰੇ ਮਾਲਵੇ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਅਜਿਹਾ ਮੌਸਮ 26 ਮਈ ਸ਼ੁੱਕਰਵਾਰ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਵੇਗੀ। ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ, ਜੋ ਇਸ ਵੇਲੇ 44 ਤੋਂ 45 ਡਿਗਰੀ ਦੇ ਆਸ-ਪਾਸ ਹੈ, ਸ਼ੁੱਕਰਵਾਰ ਤੱਕ 32 ਡਿਗਰੀ ਤੱਕ ਪਹੁੰਚ ਜਾਵੇਗਾ।

ਗਰਮੀ ਕਾਰਨ ਉੱਤਰ ਭਾਰਤ ਵਿੱਚ ਦਬਾਅ
ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਬੱਦਲਾਂ ਦਾ ਟੋਲਾ ਪੂਰੇ ਪੰਜਾਬ ਨੂੰ ਆਪਣੀ ਗੋਦ ਵਿੱਚ ਲੈ ਲਵੇਗਾ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

ਜਾਣੋ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਆਵੇਗੀ ਅਤੇ ਤਾਪਮਾਨ 41 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

ਜਲੰਧਰ — ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਆਵੇਗੀ ਅਤੇ ਇਹ 40 ਡਿਗਰੀ ਦੇ ਨੇੜੇ ਰਹੇਗਾ।

ਲੁਧਿਆਣਾ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਤਾਪਮਾਨ 41 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: heavy rainpro punjab tvpunjab weatherpunjabi newsrainweatherweather update
Share230Tweet144Share57

Related Posts

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.