ਸ਼ੁੱਕਰਵਾਰ, ਮਈ 16, 2025 06:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Stubble Burning: ਪੰਜਾਬ ਦਾ ਇੱਕ ਅਜਿਹਾ ਜ਼ਿਲ੍ਹਾ ਜਿੱਥੇ ਕਦੇ ਵੀ ਨਹੀਂ ਸਾੜੀ ਜਾਂਦੀ ਪਰਾਲੀ, 28,500 ਹੈਕਟੇਅਰ ਜ਼ਮੀਨ ‘ਤੇ ਬੀਜਦੇ ਹਨ ਝੋਨਾ

by Gurjeet Kaur
ਨਵੰਬਰ 7, 2022
in ਪੰਜਾਬ
0
Stubble Burning

Stubble Burning: ਪੰਜਾਬ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਦਰਮਿਆਨ ਪਠਾਨਕੋਟ ਸੂਬੇ ਦਾ ਇਕਲੌਤਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ ਜਿੱਥੇ ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਵਿਰੁੱਧ ਵਿੱਢੀ ਗਈ ਵਿਸ਼ਾਲ ਜਾਗਰੂਕਤਾ ਮੁਹਿੰਮ ਕਾਰਨ ਹੀ ਸੰਭਵ ਹੋਇਆ ਹੈ।

ਅਧਿਕਾਰੀ ਅਨੁਸਾਰ, ਪ੍ਰਸ਼ਾਸਨ ਨੇ ਜਾਗਰੂਕਤਾ ਕੈਂਪ ਲਗਾਏ, ਇੱਕ ਯੂਟਿਊਬ ਚੈਨਲ ਸ਼ੁਰੂ ਕੀਤਾ ਅਤੇ ਪਿੰਡ ਵਾਸੀਆਂ ਦੇ ਵਟਸਐਪ ਗਰੁੱਪ ਬਣਾਏ, ਜਿਸ ਦੇ ਨਤੀਜੇ ਵਜੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਿਸਾਨਾਂ ਦਾ ਸਹਿਯੋਗ ਮਿਲਿਆ।

ਇਹ ਵੀ ਪੜ੍ਹੋ : ਅੱਜ 12 ਵਜੇ ਤੱਕ ਫਾਈਨਲ ਅਲਟੀਮੇਟਮ,ਪਾਰਟੀ ਦਫ਼ਤਰ ‘ਚ ਪੇਸ਼ ਹੋਣ ਦੇ ਹੁਕਮ

ਪਰਾਲੀ ਸਾੜਨਾ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਇੱਕ ਕਾਰਨ ਹੈ
ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਅਕਤੂਬਰ-ਨਵੰਬਰ ਵਿੱਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ਤੱਕ ਪਹੁੰਚਣ ਦਾ ਇੱਕ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਖੇਤਾਂ ਵਿੱਚ ਪਰਾਲੀ ਸਾੜਨਾ ਹੈ। ਪਠਾਨਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਕਿਹਾ, “ਅਸੀਂ ਇਸ ਸੀਜ਼ਨ ਵਿੱਚ ਟੀਚਾ ਰੱਖਿਆ ਸੀ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ। ਅਤੇ ਹੁਣ ਤੱਕ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਨਹੀਂ ਮਿਲੀ ਹੈ।

ਇਸ ਤੋਂ ਪਹਿਲਾਂ ਵੀ ਬਹੁਤ ਘੱਟ ਪਰਾਲੀ ਸਾੜੀ ਜਾਂਦੀ ਸੀ
ਪਿਛਲੇ ਦਿਨੀਂ ਪਠਾਨਕੋਟ ਵਿੱਚ ਥੋੜ੍ਹੇ ਜਿਹੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਹੈ ਕਿ 15 ਸਤੰਬਰ ਤੋਂ ਸ਼ੁਰੂ ਹੋ ਰਹੇ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਾ ਵਾਪਰੇ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ ਵਿੱਚ 2016 ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ 28, 2017 ਵਿੱਚ 12, 2018 ਵਿੱਚ ਨੌਂ, 2019 ਵਿੱਚ ਚਾਰ, 2020 ਵਿੱਚ 11 ਅਤੇ 2021 ਵਿੱਚ ਛੇ ਘਟਨਾਵਾਂ ਸਾਹਮਣੇ ਆਈਆਂ।
ਪਠਾਨਕੋਟ ‘ਚ 28,500 ਹੈਕਟੇਅਰ ਭੂਮੀ ‘ਤੇ ਝੋਨਾ ਉਗਾਇਆ ਜਾਂਦਾ ਹੈ ਤੇ ਹਰ ਸਾਲ ਕਰੀਬ 1.35 ਲੱਖ ਮੀਟ੍ਰਿਕ ਟਨ ਪਰਾਲੀ ਨਿਕਲਦੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ 8 ਨਵੰਬਰ ਨੂੰ ਹੋਵੇਗਾ ਰਿਲੀਜ਼, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

 

 

 

Tags: Delhi Pollutionlatest newsPathankotpro punjab tvpunjabpunjabi newsstubble burning
Share231Tweet145Share58

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.