ਸ਼ਨੀਵਾਰ, ਮਈ 30, 2026 07:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Stubble Burning: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਤੋੜਿਆ ਪਿਛਲੇ ਸਾਲਾਂ ਦਾ ਰਿਕਾਰਡ, ਚਾਰ ਅਧਿਕਾਰੀਆਂ ‘ਤੇ ਡਿੱਗ ਚੁੱਕੀ ਗਾਜ

Stubble Burning Cases: ਪਰਾਲੀ ਸਾੜਨ ਦੇ ਮਾਮਲਿਆਂ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਪੰਜਾਬ ਦੇ ਨਾਲ-ਨਾਲ ਦਿੱਲੀ-ਐਨਸੀਆਰ, ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ।

by propunjabtv
ਅਕਤੂਬਰ 31, 2022
in Featured, Featured News, ਪੰਜਾਬ
0

Stubble Burning in Punjab: ਪੰਜਾਬ ਸਰਕਾਰ (Punjab government) ਦੇ ਲਗਾਤਾਰ ਦਾਅਵਿਆਂ ਦੇ ਬਾਵਜੂਦ ਸੂਬੇ ‘ਚ ਪਰਾਲੀ ਸਾੜਨ ਦੇ ਮਾਮਲੇ ਕੰਟ੍ਰੋਲ ਤੋਂ ਬਾਹਰ ਹੋ ਰਹੇ ਹਨ। ਐਤਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ (stubble burning) ਦੇ ਕੁੱਲ 1761 ਮਾਮਲੇ ਸਾਹਮਣੇ ਆਏ, ਜਿਸ ਨੇ 2021 ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਸਾਲ 30 ਅਕਤੂਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 1373 ਮਾਮਲੇ ਸਾਹਮਣੇ ਆਏ ਸੀ।

ਇਸ ਦੇ ਨਾਲ ਹੀ ਪੰਜਾਬ ਵਿੱਚ 15 ਸਤੰਬਰ ਤੋਂ 30 ਅਕਤੂਬਰ ਤੱਕ ਪਰਾਲੀ ਸਾੜਨ ਦੇ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ ਨੇ ਵੀ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 13873 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਸ ਮਾਮਲੇ 10229 ਸੀ।

ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਪੰਜਾਬ, ਦਿੱਲੀ-ਐਨਸੀਆਰ, ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ।

ਜਾਣੋ ਐਤਵਾਰ ਨੂੰ ਕਿਸ ਜ਼ਿਲ੍ਹੇ ‘ਚ ਪਰਾਲੀ ਸਾੜਣ ਦੇ ਕਿੰਨੇ ਮਾਮਲੇ ਕੀਤੇ ਗਏ ਦਰਜ

  • ਸੰਗਰੂਰ 323
  • ਪਟਿਆਲਾ 249
  • ਬਠਿੰਡਾ 114
  • ਤਰਨਤਾਰਨ 110
  • ਲੁਧਿਆਣਾ 100

ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਜ਼ਨ ਵਿੱਚ ਸਭ ਤੋਂ ਵੱਧ ਪਰਾਲੀ ਨੂੰ ਲਾਈ ਗਈ ਅੱਗ

ਤਰਨਤਾਰਨ 2298
ਪਟਿਆਲਾ 1576
ਸੰਗਰੂਰ 1369
ਅੰਮ੍ਰਿਤਸਰ 1318
ਕਪੁਪਥਲਾ 856

ਇੰਨ੍ਹਾਂ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ

  • ਲੁਧਿਆਣਾ 284 ਖਰਾਬ
  • ਅੰਮ੍ਰਿਤਸਰ 202 ਖਰਾਬ
  • ਜਲੰਧਰ 178 ਮੀਡੀਅਮ
  • ਪਟਿਆਲਾ 173 ਮੀਡੀਅਮ
  • ਖੰਨਾ 171 ਮੀਡੀਅਮ

ਚਾਰ ਖੇਤੀ ਅਧਿਕਾਰੀਆਂ ‘ਤੇ ਡਿੱਗ ਚੁੱਕੀ ਗਾਜ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਸੰਗਰੂਰ, ਸਮਾਣਾ (ਪਟਿਆਲਾ), ਚੋਲਾ ਸਾਹਿਬ (ਤਰਨਤਾਰਨ) ਅਤੇ ਪੱਟੀ (ਤਰਨਤਾਰਨ) ਦੇ ਖੇਤੀਬਾੜੀ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

ਦੱਸ ਦਈਏ ਕਿ ਇਨ੍ਹਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਚਾਰਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Sidhu Moosewala Murder Case: ਮੋਹਿਤ ਨੇ ਉਗਲੇ ਟੀਨੂੰ ਅਤੇ ਪ੍ਰਿਤਪਾਲ ਦੇ ਕਈ ਅਹਿਮ ਰਾਜ਼, ਜਾਂਚ ਏਜੰਸੀ ਨੇ ਕੀਤੇ ਤਿੰਨ ਵੀਡੀਓ ਡਿਲੀਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture MinisterAgriculture Officer Suspendedair pollutionfeaturekuldeep singh dhaliwalPollution Levelspro punjab tvpunjab governmentpunjab newsStubble Burning Cases
Share380Tweet238Share95

Related Posts

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026
Load More

Recent News

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.