ਮੰਗਲਵਾਰ, ਜੁਲਾਈ 22, 2025 06:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Stubble Problem: ਆਪਣੇ ਸੂਬੇ ‘ਚ ਧੜਲੇ ਨਾਲ ਸੜ ਰਹੀ ਪਰਾਲੀ, ਪਰ ਸੀਐਮ ਮਾਨ ਨੂੰ ਗੁਜਰਾਤ ਚੋਣਾਂ ਪਿਆਰੀ

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਇਸ ਤੋਂ ਪਹਿਲਾਂ ਸੀਐਮ ਮਾਨ ਲਗਾਤਾਰ ਵਿਰੋਧੀਆਂ ਦੇ ਹਮਲਿਆਂ ਨੂੰ ਅਣਗੌਲਿਆ ਕਰਕੇ ਹਿਮਾਚਲ ਦੌਰੇ 'ਤੇ ਰੁੱਝੇ ਰਹੇ।

by propunjabtv
ਅਕਤੂਬਰ 17, 2022
in ਪੰਜਾਬ
0
bhagwant mann

bhagwant mann

Bhagwant Mann in Gujarat: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ (Stubble Burning in Punjab) ਲਗਾਤਾਰ ਵੱਧ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ (Punjab Politics) ਵਿੱਚ ਹਲਚਲ ਜਾਰੀ ਹੈ। ਦੱਸ ਦਈਏ ਕਿ ਪਰਾਲੀ ਸਾੜਣ ਦੀ ਮੁੱਦੇ ‘ਤੇ ਮਾਨ ਸਰਕਾਰ (Punjab Government) ਅਤੇ ਵਿਰੋਧੀ ਧਿਰਾਂ ਵਿਚਾਲੇ ਇਲਜ਼ਾਮ ਬਾਜ਼ੀ ਤੇ ਜਵਾਬੀ ਹਮਲਿਆਂ ਦਾ ਸਿਲਸਿਲਾ ਵੀ ਚੱਲ ਰਿਹਾ ਹੈ।

ਇਨ੍ਹਾਂ ਸਭ ਦੇ ਨਾਲ ਹੀ ਸੂਬੇ ਵਿੱਚ ਅਮਨ-ਕਾਨੂੰਨ (law and order in Punjab) ਨੂੰ ਕਾਇਮ ਰੱਖਣ ਲਈ ਅਮਨ-ਕਾਨੂੰਨ ਨੂੰ ਮਜ਼ਬੂਤ ​​ਕਰਨਾ ਵੀ ਪੰਜਾਬ ਪੁਲਿਸ (Punjab Police) ਲਈ ਇੱਕ ਚੁਣੌਤੀ ਹੈ। ਪਰ ਇਸ ਦੇ ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ (Bhagwant Mann) ਲਗਾਤਾਰ ਗੁਜਰਾਤ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਅਤੇ ਇਸੇ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਨਿਸ਼ਾਨਾ ਸਾਧ ਰਹੀਆਂ ਹਨ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਇਸ ਤੋਂ ਪਹਿਲਾਂ ਸੀਐਮ ਮਾਨ ਲਗਾਤਾਰ ਵਿਰੋਧੀਆਂ ਦੇ ਹਮਲਿਆਂ ਨੂੰ ਅਣਗੌਲਿਆ ਕਰਕੇ ਹਿਮਾਚਲ ਦੌਰੇ ‘ਤੇ ਰੁੱਝੇ ਰਹੇ। ਮਾਨ ਨੇ ਹਿਮਾਚਲ ਦੌਰੇ ਦੌਰਾਨ ਮਨੀਸ਼ ਸਿਸੋਦੀਆ ਅਤੇ ਕਦੇ ਅਰਵਿੰਦ ਕੇਜਰੀਵਾਲ ਦਾ ਸਾਥ ਦਿੱਤਾ। ਅਜਿਹੇ ‘ਚ ਮਾਨ ਹੁਣ ਗੁਜਰਾਤ ‘ਚ ਹੋਣ ਵਾਲਿਆਂ ਚੋਣਾਂ ‘ਚ ਪਾਰਟੀ ਦੇ ਪ੍ਰਚਾਰ ‘ਚ ਹਿੱਸਾ ਨਾ ਲੈਣ ਇਹ ਕਿਵੇਂ ਹੋ ਸਕਦਾ।

ਇਸ ਦੇ ਨਾਲ ਹੀ ਹੈਰਾਨੀ ਦੀ ਗੱਲ ਇਹ ਹੈ ਕਿ ਗੁਜਰਾਤ ਚੋਣਾਂ ਦੀ ਤਰੀਕ ਦਾ ਵੀ ਅਜੇ ਚੋਣ ਕਮਿਸ਼ਨ ਨੇ ਐਲਾਨ ਨਹੀਂ ਕੀਤਾ ਹੈ। ਪਰ ਸੀਐਮ ਭਗਵੰਤ ਮਾਨ ਲਗਾਤਾਰ ਉੱਥੇ ਹੀ ਖੜ੍ਹੇ ਹਨ।

ਅਰਵਿੰਦ ਕੇਜਰੀਵਾਲ ਅਤੇ ਮਾਨ ਦੇ ਨਿਸ਼ਾਨੇ ‘ਤੇ ਗੁਜਰਾਤ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਦੋਵੇਂ ਹੀ ਗੁਜਰਾਤ ਚੋਣਾਂ ਨੂੰ ਬਹੁਤ ਅਹਿਮ ਮੰਨ ਰਹੇ ਹਨ। ਇਹੀ ਕਾਰਨ ਹੈ ਕਿ ਹਿਮਾਚਲ ਪ੍ਰਦੇਸ਼ ‘ਚ ਚੋਣਾਂ ਦੀ ਤਾਰੀਕ ਦਾ ਐਲਾਨ ਹੋਣ ਤੋਂ ਬਾਅਦ ਵੀ ਦੋਵੇਂ ਮੁੱਖ ਮੰਤਰੀ ਗੁਜਰਾਤ ‘ਚ ਚੋਣ ਪ੍ਰਚਾਰ ‘ਚ ਰੁੱਝੇ ਹੋਏ ਹਨ।

ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਦੀ ਕਮਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਸਮੇਤ ਹੋਰਨਾਂ ਨੂੰ ਸੌਂਪੀ ਗਈ ਹੈ। ਪਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੰਬੇ ਸਮੇਂ ਤੋਂ ਗੁਜਰਾਤ ‘ਤੇ ਫੋਕਸ ਕਰ ਰਹੇ ਹਨ।

Tags: Bhagwant MannGujarat Election CampaignGujarat Electionspro punjab tvpunjab governmentpunjab newsPunjab Oppositionpunjab policepunjab politicspunjabi newsstubble burning
Share208Tweet130Share52

Related Posts

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025

ਕਾਰ ‘ਚ ਵੜ ਵਕੀਲ ਨੂੰ ਮਾਰੀਆਂ ਗੋਲੀਆਂ, ਵਾਪਰੀ ਭਿਆਨਕ ਘਟਨਾ

ਜੁਲਾਈ 21, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.