ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਹੋਰ ਪਹਿਲਕਦਮੀ ਕੀਤੀ ਗਈ ਹੈ। ਬੱਚਿਆਂ ਨੂੰ ਕਾਨੂੰਨ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ ‘ਸਟੂਡੈਂਟ ਪੁਲਿਸ ਕੈਡੇਟ ਸਕੀਮ’ ਸ਼ੁਰੂ ਕੀਤੀ ਗਈ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਹੋਰ ਉਪਰਾਲਾ ਕੀਤਾ ਹੈ…ਬੱਚਿਆਂ ਨੂੰ ਕਾਨੂੰਨ ਸਬੰਧੀ ਤੇ ਉਹਨਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਸੰਬੰਧੀ ਜਾਗਰੂਕ ਕਰਨ ਲਈ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ…
ਪਹਿਲੇ ਚਰਣ ‘ਚ 280 ਸਕੂਲਾਂ ਦੇ 11,200 ਵਿਦਿਆਰਥੀਆਂ ਨੂੰ ਇਸ ਸਕੀਮ ਲਈ ਚੁਣਿਆ ਗਿਆ ਹੈ…ਜਿਸ ਤਹਿਤ… pic.twitter.com/ACwUjOrCjp— Bhagwant Mann (@BhagwantMann) August 22, 2023
ਪਹਿਲੇ ਪੜਾਅ ਵਿੱਚ ਇਸ ਸਕੀਮ ਲਈ 280 ਸਕੂਲਾਂ ਦੇ 11,200 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਜਿਸ ਤਹਿਤ ਵੱਖ-ਵੱਖ ਵਿਸ਼ਿਆਂ ਦੀਆਂ ਕਲਾਸਾਂ ਤੋਂ ਇਲਾਵਾ ਆਊਟਡੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਮੈਨੂੰ ਉਮੀਦ ਹੈ ਕਿ ਇਹ ਸਕੀਮ ਬੱਚਿਆਂ ਨੂੰ ਦੇਸ਼ ਦੇ ਬਿਹਤਰ ਨਾਗਰਿਕ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h