ਸ਼ੁੱਕਰਵਾਰ, ਜੁਲਾਈ 24, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਲਾਸ ਦੇ ਸਾਹਮਣੇ ਪ੍ਰੋਫੈਸਰ ਨੇ ਮੁਸਲਿਮ ਵਿਦਿਆਰਥੀ ਨੂੰ ਕਿਹਾ “ਟੇਰ*ਰਿਸਟ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਮਗਰੋਂ ਹੋ ਰਹੀ ਨਿੰਦਾ

ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਕੁਝ ਵੀ ਤੇਜ਼ੀ ਨਾਲ ਵਾਇਰਸ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇੱਕ ਹੋ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

by Gurjeet Kaur
ਨਵੰਬਰ 28, 2022
in ਦੇਸ਼
0

Viral Video of College: ਅੱਜ ਕੱਲ੍ਹ ਸੋਸ਼ਲ ਮੀਡੀਆ ‘ਤੇ ਕੁਝ ਵੀ ਤੇਜ਼ੀ ਨਾਲ ਵਾਇਰਸ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇੱਕ ਹੋ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ‘ਤੇ ਲੋਕ ਤਿਖੀ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਹਨ। ਦੱਸ ਦਈਏ ਕਿ ਟਵਿੱਟਰ ‘ਤੇ ਸ਼ੇਅਰ ਕੀਤੀ ਗਈ 45 ਸੈਕਿੰਡ ਦੀ ਕਲਿੱਪ ਨੂੰ ਤੇਜ਼ੀ ਨਾਲ ਵਿਊਜ਼ ਮਿਲ ਰਹੇ ਹਨ। ਦਰਅਸਲ ਇਹ ਵੀਡੀਓ ਇੱਕ ਕਾਲਜ ਦੇ ਕਲਾਸ ਦੀ ਹੈ।

ਵੀਡੀਓ ਵਿੱਚ ਇੱਕ ਕਾਲਜ ਦਾ ਪ੍ਰੋਫੈਸਰ ਵਿਦਿਆਰਥੀ ਨੂੰ ਕਲਾਸ ਦੌਰਾਨ ਕਥਿਤ ਤੌਰ ‘ਤੇ ‘ਮੁਸਲਿਮ ਅੱਤਵਾਦੀ’ ਕਹਿੰਦਾ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਨੀਲੀ ਕਮੀਜ਼ ਪਹਿਨੀ ਇੱਕ ਵਿਦਿਆਰਥੀ ਕਲਾਸਰੂਮ ਵਿੱਚ ਆਪਣੇ ਅਧਿਆਪਕ ਨਾਲ ਗੱਲ ਕਰ ਰਿਹਾ ਹੈ ਜਿਸ ਵਿੱਚ ਕਈ ਹੋਰ ਵਿਦਿਆਰਥੀ ਹਨ।

ਵੀਡੀਓ ਵਿੱਚ, ਕਲਾਸਰੂਮ ਵਿੱਚ ਵਿਦਿਆਰਥੀ ਨੇ ਪੁੱਛਿਆ, “ਤੁਸੀਂ ਅਜਿਹੇ ਬਿਆਨ ਕਿਵੇਂ ਪਾਸ ਕਰ ਸਕਦੇ ਹੋ?”, ਇਸ ਤੋਂ ਬਾਅਦ ਇੱਕ ਬਹਿਸ ਹੋਈ। ਪ੍ਰੋਫੈਸਰ ਨੇ ਹਾਲਾਂਕਿ ਸਪੱਸ਼ਟ ਕੀਤਾ ਕਿ ਇਹ ਮਜ਼ਾਕੀਆ ਢੰਗ ਨਾਲ ਕਿਹਾ ਗਿਆ ਸੀ। ਇਸ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਵਿਦਿਆਰਥੀ ਨੇ ਕਿਹਾ, “26/11 ਮਜ਼ਾਕੀਆ ਨਹੀਂ ਹੈ, ਮੁਸਲਮਾਨ ਹੋਣਾ ਤੇ ਇਸ ਦੇਸ਼ ਵਿੱਚ ਅਜਿਹੀਆਂ ਚੀਜ਼ਾਂ ਦਾ ਸਾਹਮਣਾ ਕਰਨਾ ਕੋਈ ਮਜ਼ਾਕੀਆ ਗੱਲ ਨਹੀਂ ਹੈ।”

ਪ੍ਰੋਫੈਸਰ ਨੇ ਫਿਰ ਵਿਦਿਆਰਥੀ ਤੋਂ ਮੁਆਫੀ ਮੰਗੀ ਤੇ ਉਸ ਨੂੰ ਕਿਹਾ ਕਿ ਉਹ ਉਸ ਦੇ ਪੁੱਤਰ ਦੇ ਬਰਾਬਰ ਹੈ। ਵਿਦਿਆਰਥੀ ਨੇ ਜਵਾਬ ਦਿੱਤਾ, “ਕੀ ਤੁਸੀਂ ਆਪਣੇ ਬੇਟੇ ਨਾਲ ਅਜਿਹਾ ਸਲੂਕ ਕਰੋਗੇ? ਕੀ ਤੁਸੀਂ ਉਸ ਨੂੰ ਕਲਾਸ ਵਿਚ ਹਰ ਕਿਸੇ ਦੇ ਸਾਹਮਣੇ ਅੱਤਵਾਦੀ ਕਹੋਗੇ? ਮਾਫ਼ ਕਰਨਾ ਕਾਫੀ ਨਹੀਂ ਹੈ, ਸਰ। ਇਹ ਨਹੀਂ ਬਦਲਦਾ ਕਿ ਤੁਸੀਂ ਇੱਥੇ ਆਪਣੇ ਆਪ ਨੂੰ ਕਿਵੇਂ ਪੇਸ਼ ਕਰਦੇ ਹੋ।”

ਸੂਤਰਾਂ ਨੇ ਦੱਸਿਆ ਕਿ ਪ੍ਰੋਫੈਸਰ ਨੇ ਬਾਅਦ ਵਿੱਚ ਵਿਦਿਆਰਥੀ ਨਾਲ ਗੱਲਬਾਤ ਕੀਤੀ ਅਤੇ ਨਿੱਜੀ ਮੁਆਫੀ ਵੀ ਮੰਗੀ। ਇਹ ਮਾਮਲਾ ਵਿਦਿਆਰਥੀ ਅਤੇ ਪ੍ਰੋਫੈਸਰ ਵਿਚਾਲੇ ਸੁਲਝਾਉਣ ਦੀ ਗੱਲ ਵੀ ਕਹੀ ਗਈ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Muslim Studentpro punjab tvpunjabi newsViral Video of College
Share212Tweet132Share53

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਜੁਲਾਈ 20, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026
Load More

Recent News

Élégance_subtile_et_thorfortune_casino_un_voyage_immersif_vers_le_succès_fina

ਜੁਲਾਈ 24, 2026

Αξιολόγηση_της_πλατφόρμας_fonbet_και_των_σύγχρ

ਜੁਲਾਈ 24, 2026

Αξιολόγηση_δυνατοτήτων_fonbet_για_στοιχηματικ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.