ਐਤਵਾਰ, ਮਈ 18, 2025 06:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਵਿਦਿਆਰਥੀ ਨੇ ਵਿਆਹ ਦੇਖਣ ਖਾਤਰ 10ਵੀਂ ਦਾ ਪੇਪਰ ਦੇਣ ਭੇਜਿਆ 10ਵੀਂ ਫੇਲ੍ਹ ਦੋਸਤ, ਫੜਿਆ ਗਿਆ ਤਾਂ ਕਹਿੰਦਾ….

by Gurjeet Kaur
ਫਰਵਰੀ 27, 2024
in ਅਜ਼ਬ-ਗਜ਼ਬ
0

10ਵੀਂ ਦੀ ਪ੍ਰੀਖਿਆ ਦੌਰਾਨ ਫਲਾਇੰਗ ਟੀਮ ਨੇ ਇੱਕ ਫਰਜ਼ੀ ਪ੍ਰੀਖਿਆਰਥੀ ਨੂੰ ਫੜ ਲਿਆ।ਸ਼ੱਕ ਹੋਣ ‘ਤੇ ਵਿਦਿਆਰਥੀ ਕੋਲੋਂ ਪੁੱਛਗਿੱਛ ਕੀਤੀ ਤਾਂ ਸਾਰਾ ਮਾਮਲਾ ਸਾਹਮਣੇ ਆ ਗਿਆ।ਪੁੱਛਗਿੱਛ ‘ਚ ਪਤਾ ਲੱਗਾ ਕਿ ਦੋਸਤ ਦੀ ਥਾਂ ਪੇਪਰ ਦੇਣ ਆਇਆ ਨੌਜਵਾਨ ਖੁਦ 10ਵੀਂ ਫੇਲ੍ਹ ਸੀ।ਦੱਸ ਦੇਈਏ ਕਿ ਜਾਂਚਕਰਤਾਵਾਂ ਨੂੰ ਉਦੋਂ ਸ਼ੱਕ ਹੋਇਆ ਜਦੋਂ ਦਸਤਾਵੇਜ਼ਾਂ ‘ਤੇ ਚਿਪਕਾਈ ਗਈ ਫੋਟੋ ਅਤੇ ਪ੍ਰੀਖਿਆ ਹਾਲ ‘ਚ ਬੈਠੇ ਵਿਦਿਆਰਥੀ ਦਾ ਚਿਹਰਾ ਮੇਲ ਨਹੀਂ ਖਾਂਦਾ ਸੀ।

ਜਦੋਂ ਇਸ ਬਾਰੇ ਸਵਾਲ ਉਠਾਏ ਗਏ ਤਾਂ ਪਹਿਲਾਂ ਫਰਜ਼ੀ ਵਿਦਿਆਰਥੀ ਅਮਨ ਨੇ ਭਰੋਸੇ ਨਾਲ ਇਹ ਦੱਸਣ ਦੀ ਕੋਸ਼ਿਸ਼ ਕੀਤੀ ਕਿ ਇਹ ਫੋਟੋ ਉਸਦੀ ਹੈ ਪਰ ਉਸਦੇ ਆਲੇ ਦੁਆਲੇ ਬੈਠੇ ਵਿਦਿਆਰਥੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਹੋਰ ਲੜਕਾ ਪ੍ਰੀਖਿਆ ਦੇਣ ਆਇਆ ਸੀ।ਇਸ ਨਾਲ ਸ਼ੱਕ ਹੋਰ ਵਧ ਗਿਆ।ਦਸਤਾਵੇਜ ਵਿਚਲੀਆਂ ਤਸਵੀਰਾਂ ਸ਼ੱਕ ਪੈਦਾ ਕਰ ਰਹੀਆਂ ਸਨ।ਆਖਰਕਾਰ ਫੋਟੋ ‘ਚ ਗੜਬੜੀ ਹੋਣ ਕਾਰਨ ਵਿਦਿਆਰਥੀ ਨੂੰ ਕਾਗਜ਼ੀ ਕਾਰਵਾਈ ਪੂਰੀ ਕਰਕੇ ਪੁਲਿਸ ਹਵਾਲ ਕਰ ਦਿੱਤਾ ਗਿਆ।ਫਿਰ ਕਿਤੇ ਨਾਲ ਕਿਤੇ ਅਮਨ ਨੇ ਮੰਨਿਆ ਕਿ ਉਹ ਆਪਣੇ ਦੋਸਤ ਦੀ ਥਾਂ ਪੇਪਰ ਦੇ ਰਿਹਾ ਸੀ।

ਫਰਜ਼ੀ ਵਿਦਿਆਰਥੀ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਦੋਸਤ ਨੇ ਵਿਆਹ ‘ਚ ਸ਼ਾਮਿਲ ਹੋਣਾ ਸੀ, ਇਸ ਲਈ ਉਹ ਉਸਦੀ ਥਾਂ ‘ਤੇ ਪ੍ਰੀਖਿਆ ਦੇਣ ਆਇਆ ਸੀ।ਇਹ ਵਿਦਿਆਰਥੀ ਸ਼ਿਵਪੁਰੀ ਨਗਰ ਦੇ ਇਕ ਸ਼ਾਨਦਾਰ ਸਕੂਲ ‘ਚ ਫਰਜ਼ੀ ਉਮੀਦਵਾਰ ਬਣ ਕੇ 10ਵੀਂ ਜਮਾਤ ਦੀ ਪ੍ਰੀਖਿਆ ‘ਚ ਬੈਠ ਰਿਹਾ ਸੀ।ਸੋਮਵਾਰ ਨੂੰ ਜ਼ਿਲ੍ਹੇ ਦੇ 68 ਕੇਂਦਰ ‘ਚ ਹਾਈ ਸਕੂਲ ਦੀ ਸਮਾਜਿਕ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ।

Tags: crimeexamlatest newspro punjab tvPunjabiNews
Share226Tweet141Share57

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.