ਵੀਰਵਾਰ, ਅਪ੍ਰੈਲ 30, 2026 08:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

by Gurjeet Kaur
ਦਸੰਬਰ 22, 2023
in ਪੰਜਾਬ
0
ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ
ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ
 
ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜਸਮੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ ਸੰਗਰੂਰ, ਸੰਜਨਾ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ, ਸਪਨਾ ਮੈਰੀਟੋਰੀਅਸ ਸਕੂਲ ਬਠਿੰਡਾ, ਨਿਸ਼ਾ ਰਾਣੀ ਸਕੂਲ ਆਫ਼ ਐਮੀਨੈਂਸ ਕਪੂਰਥਲਾ, ਗੁਰਵਿੰਦਰ ਕੌਰ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ, ਦੀਪਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਬਠਿੰਡਾ, ਖੁਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਜਲੰਧਰ, ਉਦੈਨੂਰ ਸਿੰਘ ਸਰਕਾਰੀ ਹਾਈ ਸਕੂਲ ਗੁਰੂਵਾਲੀ ਅੰਮ੍ਰਿਤਸਰ ਅਤੇ ਤਾਨੀਆਂ ਸਰਕਾਰੀ ਹਾਈ ਸਕੂਲ ਖਾਈ ਫੇਮੇ ਕੇ ਫਿਰੋਜ਼ਪੁਰ ਆਦਿ ਵਿਦਿਆਰਥੀ ਇਨ੍ਹਾਂ ਵਿੱਚ ਸ਼ਾਮਲ ਹਨ।
ਸਪੀਕਰ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੋਗਰਾਮ ਦੌਰਾਨ ਕੁੱਝ ਦਿਨਾਂ ‘ਚ ਹੀ ਸਾਇੰਸ ਤਕਨਾਲੋਜੀ, ਜਾਪਾਨੀ ਭਾਸ਼ਾ ਅਤੇ ਉਨ੍ਹਾਂ ਦੇ ਸੱਭਿਆਚਾਰਕ ਗੁਣਾਂ ਬਾਰੇ ਜਾਣ ਕੇ ਆਪਣੇ ਹੁਨਰ ਦਾ ਸਬੂਤ ਦਿੱਤਾ ਹੈ।
  ਸੰਧਵਾਂ ਨੇ ਕਿਹਾ ਕਿ ਜਪਾਨ ਗਏ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਵਿਸੇਸ਼ ਸਨਮਾਨ ਕੀਤਾ ਜਾਵੇਗਾ ਅਤੇ ਪ੍ਰਤੀ ਵਿਦਿਆਰਥੀ 11-11 ਹਜ਼ਾਰ ਰੁਪਏ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਬੱਚੇ ਬੁਲੰਦ ਹੌਸਲੇ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ।  ਸੰਧਵਾਂ ਨੇ ਉਕਤ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸੇਸ਼ ਤੌਰ ‘ਤੇ ਮੁਬਾਰਕਬਾਦ ਭੇਂਟ ਕੀਤੀ।
Tags: aapkultar sandhwanpro punjab tvpunjab government
Share208Tweet130Share52

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.