ਸ਼ਨੀਵਾਰ, ਮਈ 10, 2025 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਬ-ਇੰਸਪੈਕਟਰ ਦੀ ਕਾਰ ਹੇਠਾਂ IED ਲਗਾਉਣ ਦਾ ਮਾਮਲਾ : ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਆਈ.ਐੱਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਸ ਨੇ ਅੱਜ ਮੁੱਖ ਦੋਸ਼ੀ ਅਤੇ ਅੱਠਵੇਂ ਦੋਸ਼ੀ ਵਜੋਂ ਯੁਵਰਾਜ ਸਭਰਵਾਲ ਉਰਫ ਯਸ਼ ਨੂੰ ਗਿ੍ਰਫਤਾਰ ਕਰ ਲਿਆ ਹੈ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਆਈ.ਐੱਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਸ ਨੇ ਅੱਜ ਮੁੱਖ ਦੋਸ਼ੀ ਅਤੇ ਅੱਠਵੇਂ ਦੋਸ਼ੀ ਵਜੋਂ ਯੁਵਰਾਜ ਸਭਰਵਾਲ ਉਰਫ ਯਸ਼ ਨੂੰ ਗਿ੍ਰਫਤਾਰ ਕਰ ਲਿਆ ਹੈ, ਜਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ਾਂ ‘ਤੇ ਅੰਮਿ੍ਰਤਸਰ ‘ਚ ਸਬ-ਇੰਸਪੈਕਟਰ ਦੀ ਕਾਰ ਦੇ ਹੇਠਾਂ ਇਕ ਇੰਪਰੂਵਾਈਜਡ ਐਕਸਪਲੋਸਿਵ ਡਿਵਾਇਸ (ਆਈਈਡੀ) ਲਗਾਇਆ ਸੀ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਨਵੀ ਅਬਾਦੀ ਫੈਜਪੁਰਾ ਦੇ ਰਹਿਣ ਵਾਲੇ ਯੁਵਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਯੁਵਰਾਜ ਇੱਕ ਹਿਸਟਰੀ ਸ਼ੀਟਰ ਹੈ ਅਤੇ ਇਰਾਦਾ ਕਤਲ , ਡਕੈਤੀ ਅਤੇ ਲੁੱਟ-ਖੋਹ ਆਦਿ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ।

ਉਨਾਂ ਦੱਸਿਆ ਕਿ ਯੁਵਰਾਜ ਦੇ ਨਾਲ ਪੁਲਿਸ ਨੇ ਉਸਦੇ ਦੋ ਸਾਥੀਆਂ ਪਵਨ ਕੁਮਾਰ ਉਰਫ ਸ਼ਿਵਾ ਮਾਚੀ ਅਤੇ ਸਾਹਿਲ ਉਰਫ ਮਾਚੀ, ਦੋਵੇਂ ਵਾਸੀ ਚਮਰੰਗ ਰੋਡ ਅੰਮਿ੍ਰਤਸਰ ਨੂੰ ਵੀ ਗਿ੍ਰਫਤਾਰ ਕੀਤਾ ਹੈ, ਜੋ ਕਿ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਅੰਮਿ੍ਰਤਸਰ ਪੁਲਿਸ ਨੂੰ ਕਤਲ, ਸਨੈਚਿੰਗ, ਡਕੈਤੀ, ਲੁੱਟ-ਖੋਹ ਆਦਿ ਦੇ ਕਈ ਹੋਰ ਮਾਮਲਿਆਂ ਵਿੱਚ ਲੋੜੀਂਦੇ ਸਨ। ਦੋਵੇਂ ਮੁਲਜਮ ਅੰਮਿ੍ਰਤਸਰ ਦੇ ਥਾਣਾ ਮਜੀਠਾ ਰੋਡ ਵਿਖੇ ਦਰਜ ਡਕੈਤੀ ਦੇ ਕੇਸ ਵਿੱਚ ਗਿ੍ਰਫਤਾਰ ਕੀਤੇ ਗਏ ਹਨ, ਜਦਕਿ ਅੰਮਿ੍ਰਤਸਰ ਦੇ ਥਾਣਾ ਰਣਜੀਤ ਐਵੀਨਿਊ ਵਿੱਚ ਦਰਜ ਹੋਏ ਆਈਈਡੀ ਕੇਸ ਵਿੱਚ ਵੀ ਉਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਕਾਰਵਾਈ , ਪੰਜਾਬ ਪੁਲਿਸ ਵੱਲੋਂ ਤਰਨਤਾਰਨ ਦੇ ਪੱਟੀ ਪਿੰਡ ਦੇ ਦੀਪਕ (22) , ਜੋ 16 ਅਗਸਤ, 2022 ਨੂੰ ਅੰਮਿ੍ਰਤਸਰ ਦੇ ਸੀ-ਬਲਾਕ ਰਣਜੀਤ ਐਵੀਨਿਊ ਦੇ ਖੇਤਰ ਐਸ.ਆਈ. ਦਿਲਬਾਗ ਸਿੰਘ ਦੀ ਰਿਹਾਇਸ਼ ਦੇ ਬਾਹਰ ਉਸਦੀ ਐਸਯੂਵੀ ਬੋਲੈਰੋ (ਪੀਬੀ02-ਸੀਕੇ-0800) ਦੇ ਹੇਠਾਂ ਆਈਈਡੀ ਲਗਾਉਣ ਵਾਲੇ ਯੁਵਰਾਜ ਦਾ ਸਾਥੀ ਸੀ, ਸਮੇਤ ਸੱਤ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਤੋਂ ਚਾਰ ਹਫਤੇ ਬਾਅਦ ਅਮਲ ਵਿਚ ਲਿਆਂਦੀ ਗਈ ਹੈ। ਸਥਾਨਕ ਪੁਲਿਸ ਵੱਲੋਂ ਮੌਕੇ ਤੋਂ ਮੋਬਾਈਲ ਫੋਨ-ਟਿ੍ਰਗਰਿੰਗ ਆਈਈਡੀ ਜਿਸਦਾ ਵਜਨ 2.79 ਕਿਲੋਗ੍ਰਾਮ ਅਤੇ ਲਗਭਗ 2.17 ਕਿਲੋ ਹਾਈ ਵਿਸਫੋਟਕ ਬਰਾਮਦ ਕੀਤਾ ਗਿਆ ਸੀ।

ਲੌਜਿਸਟਿਕ, ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤੇ ਗਏ ਛੇ ਹੋਰ ਵਿਅਕਤੀਆਂ ਦੀ ਪਛਾਣ ਬਰਖਾਸਤ ਕਾਂਸਟੇਬਲ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ, ਦੋਵੇਂ ਵਾਸੀ ਪਿੰਡ ਸਭਰਾ, ਤਰਨਤਾਰਨ; ਰਜਿੰਦਰ ਕੁਮਾਰ ਉਰਫ ਬਾਊ ਵਾਸੀ ਹਰੀਕੇ ,ਤਰਨ ਤਾਰਨ; ਖੁਸ਼ਹਾਲਬੀਰ ਸਿੰਘ ਉਰਫ ਚਿੱਟੂ, ਵਰਿੰਦਰ ਸਿੰਘ ਉਰਫ ਅੱਬੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਤਿੰਨੋਂ ਵਾਸੀ ਭਿੱਖੀਵਿੰਡ, ਵਜੋਂ ਹੋਈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਯੁਵਰਾਜ ਦੀ ਗਿ੍ਰਫਤਾਰੀ ਨਾਲ ਜਿੱਥੇ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਉਥੇ ਹੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਵਾਲੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੀ ਹਵਾਲਗੀ ਲਈ ਵੀ ਪੁਰਜੋਰ ਯਤਨ ਕੀਤੇ ਜਾ ਰਹੇ ਹਨ।

ਡੀਜੀ.ਪੀ. ਨੇ ਦੁਹਰਾਇਆ, “ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਪ੍ਰਤੀ ਜੀਰੋ-ਟੌਲਰੈਂਸ ਅਪਣਾਉਣ ਕਰਕੇ, ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ।”

ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਯੁਵਰਾਜ ਦਾ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ਅਤੇ ਹੋਰ ਪੁੱਛਗਿੱਛ ਜਾ ਰਹੀ ਹੈ।

ਡੱਬੀ : ਲਾਂਡਾ ਕੌਣ ਹੈ?
ਲਖਬੀਰ ਲੰਡਾ (33), ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ 2017 ਵਿੱਚ ਕੈਨੇਡਾ ਭੱਜ ਗਿਆ ਸੀ, ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਵੀ ਸਾਜਿਸ਼ ਰਚੀ ਸੀ। ਉਸ ਨੂੰ ਪਾਕਿਸਤਾਨ ਸਥਿਤ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਹੱਥ ਮਿਲਾ ਲਿਆ ਸੀ।

Tags: Arrests Main AccusedIED Planting Casepunjab policeSub-inspector
Share213Tweet133Share53

Related Posts

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025
Load More

Recent News

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.