Sudhir Suri: ਸੁਧੀਰ ਸੂਰੀ ਦੇ ਮਾਮਲੇ ਵਿੱਚ ਸੰਦੀਪ ਸਿੰਘ ਨੂੰ court ਦੇ ਵਿਚ ਪੇਸ਼ ਕੀਤਾ ਜਾ ਰਿਹਾ ਹੈ ਪਿਛਲੀ ਵਾਰ ਉਸ ਨੂੰ 7 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ ਹੁਣ ਦੇਖਣਾ ਹੋਵੇਗਾ ਕਿ ਅੱਜ ਸੰਦੀਪ ਸਿੰਘ ਨੂੰ ਮਾਣਯੋਗ ਅਦਾਲਤ ਵੱਲੋਂ ਇਕ ਦਿਨ ਦਾ ਰਿਮਾਂਡ ਮਿਲਦਾ ਹੈ
ਸੁਧੀਰ ਸੂਰੀ ਕਤਲ ਮਾਮਲੇ’ਚ ਸੰਦੀਪ ਦਾ 7 ਦਿਨ ਦਾ ਰਿਮਾਂਡ ਖਤਮ ਹੋ ਚੁੱਕਾ ਹੈ ਤੇ ਪੁਲਿਸ ਅੱਜ ਫਿਰ ਕੋਰਟ ‘ਚ ਪੇਸ਼ ਕਰੇਗੀ।ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਰਾਮਗੜ੍ਹੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ, ਜੋ ਅੱਜ ਖਤਮ ਹੋ ਰਿਹਾ ਹੈ। ਪੁਲਿਸ ਸੰਦੀਪ ਨੂੰ ਦੁਪਹਿਰ ਤੋਂ ਬਾਅਦ ਕਿਸੇ ਵੀ ਸਮੇਂ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ। ਪੁਲਿਸ ਹੁਣ ਇਸ ਮਾਮਲੇ ਵਿੱਚ 10 ਦਿਨ ਦੇ ਹੋਰ ਰਿਮਾਂਡ ਦੀ ਮੰਗ ਕਰੇਗੀ। ਮੋਬਾਈਲ ਅਤੇ ਹੋਰ ਇਲੈਕਟ੍ਰੋਨਿਕਸ ਯੰਤਰਾਂ ਦੀ ਫੋਰੈਂਸਿਕ ਰਿਪੋਰਟ ਪੁਲੀਸ ਕੋਲ ਆਉਣੀ ਬਾਕੀ ਹੈ, ਜਿਸ ਦੇ ਆਧਾਰ ’ਤੇ ਪੁਲੀਸ ਹੋਰ ਰਿਮਾਂਡ ਦੀ ਮੰਗ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h
iOS: https://apple.co/3F63oER