ਸ਼ੁੱਕਰਵਾਰ, ਅਪ੍ਰੈਲ 10, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sudhir Suri ਦੇ ਬੇਟੇ ਨੇ ਦੱਸਿਆ ਮੈਨੂੰ ਹਾਲੇ ਵੀ ਆ ਰਹੇ ਥ੍ਰੈੱਟ ਭਰੇ ਕਾਲ, ਕਿਹਾ ਜਾ ਰਿਹੈ ਅਗਲਾ ਨੰ. ਪਰਿਵਾਰ ਦਾ (ਵੀਡੀਓ)

ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ 'ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ

by Bharat Thapa
ਨਵੰਬਰ 5, 2022
in Featured, Featured News, ਪੰਜਾਬ, ਵੀਡੀਓ
0

ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ ‘ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਵੀ ਧਮਕੀਆਂ (ਥ੍ਰੈੱਟ) ਭਰੀਆਂ ਫੋਨ ਕਾਲਸ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾ ਦੇ ਪਿਤਾ ਨੂੰ ਟ੍ਰੈਪ ਲਗਾਕੇ ਮੰਦਿਰ ਬੁਲਾਇਆ ਗਿਆ ਸੀ ਤਾਂ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕੇ।

ਬੇਟੇ ਮਾਨਿਕ ਨੇ ਅੱਗੇ ਦੱਸਿਆ ਕਿ ਮੈਨੂੰ ਹੁਣ ਵੀ ਥ੍ਰੈੱਟ ਭਰੀਆਂ ਕਾਲਾਂ ਆ ਰਹੀਆਂ ਹਨ ਅੱਜ ਆਈ ਕਾਲ ‘ਚ ਧਮਕੀ ਦੇਣ ਵਾਲਿਆਂ ਨੇ ਮੇਰੇ ਤੋਂ ਪੁੱਛਿਆ ਕਿ ਸੂਰੀ ਦਾ ਸੰਸਕਾਰ ਹੋ ਗਿਆ ਹੈ ਜਦੋਂ ਮੈ ਕਿਹਾ ਹੋ ਗਿਆ ਹੈ ਤਾਂ ਉਹ ਕਹਿਣ ਲੱਗਾ ਮੈਂ ਉਸਨੂੰ ਪਹਿਲਾਂ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਮੇਰਾ ਉਨ੍ਹਾਂ ਨੂੰ ਜਵਾਬ ਸੀ ਕਿ ਤੁਸੀਂ ਹੁਣ ਮੈਨੂੰ ਕਿਉਂ ਕਾਲ ਕਰ ਰਹੇ ਹੋ ਤੁਸੀਂ ਜੋ ਕਰਨਾ ਸੀ ਉਹ ਕਰ ਲਿਆ ਹੁਣ ਤੁਸੀਂ ਮੈਨੂੰ ਕਾਲ ਕਰ ਤੰਗ ਕਿਉਂ ਕਰ ਰਹੇ ਹੋ। ਇਸਤੋਂ ਬਾਅਦ ਵੀ ਮੈਨੂੰ ਕਾਲ ਆ ਰਹੇ ਹਨ ਤੇ ਧਮਕੀਆਂ ਦਿੰਦਿਆਂ ਅਗਲਾ ਨੰਬਰ ਮੇਰੇ ਪਰਿਵਾਰ ਦਾ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਇਹ ਥ੍ਰੈੱਟ ਭਰਿਆ ਨੰਬਰ ਡੀ.ਸੀ.ਪੀ. ਤੇ ਏ.ਸੀ.ਪੀ. ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੋਸਟਮਾਰਟਮ ਦੌਰਾਨ ਮੈਨੂੰ ਧਮਕੀਆਂ ਦੀਆਂ ਕਾਲਾਂ ਆਈਆਂ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: family threatpropunjabtvSudhir Suri murderSudhir Suri's sonthreatening calls
Share328Tweet205Share82

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.