ਮੰਗਲਵਾਰ, ਅਕਤੂਬਰ 13, 2026 08:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kendall Jenner ਨਾਲ ਪੋਜ਼ ਦਿੰਦੀਆਂ ਨਜ਼ਰ ਆਈਆਂ Suhana Khan ਤੇ Shanaya Kapoor, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਦੁਬਈ ਦੇ ਪਾਮ ਜੁਮੇਰਾਹ 'ਚ ਸਭ ਤੋਂ ਨਵੇਂ ਲਗਜ਼ਰੀ ਹੋਟਲ 'ਐਟਲਾਂਟਿਸ ਦ ਰਾਇਲ' ਦੇ ਸ਼ਾਨਦਾਰ ਲਾਂਚਿੰਗ ਇਵੈਂਟ 'ਚ ਦੁਨੀਆ ਭਰ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ 'ਚ ਗੌਰੀ ਖ਼ਾਨ, ਉਨ੍ਹਾਂ ਦੀ ਬੇਟੀ ਸੁਹਾਨਾ ਖ਼ਾਨ, ਸੰਜੇ ਕਪੂਰ-ਮਹੀਪ ਕਪੂਰ ਦੀ ਬੇਟੀ ਸ਼ਨਾਇਆ ਤੋਂ ਇਲਾਵਾ ਹੋਰ ਵੀ ਕਈ ਬਾਲੀਵੁੱਡ ਹਸਤੀਆਂ ਨੇ ਸ਼ਿਰਕਤ ਕੀਤੀ।

by ਮਨਵੀਰ ਰੰਧਾਵਾ
ਜਨਵਰੀ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Suhana Khan and Shanaya Kapoor Dubai Photos: ਸ਼ਾਹਰੁਖ ਖ਼ਾਨ ਤੇ ਗੌਰੀ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਅਤੇ ਸੰਜੇ ਕਪੂਰ-ਮਹੀਪ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨੇ ਦੁਬਈ 'ਚ ਆਯੋਜਿਤ ਸੁਪਰਮਾਡਲ ਕੇਂਡਲ ਜੇਨਰ ਦੀ ਪਾਰਟੀ 'ਚ ਸ਼ਿਰਕਤ ਕੀਤੀ।
ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਕੁਝ ਦਿਨ ਪਹਿਲਾਂ ਹੀ ਸੁਹਾਨਾ ਨੂੰ ਏਅਰਪੋਰਟ 'ਤੇ ਸਪੌਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਦੁਬਈ ਤੋਂ ਸੁਹਾਨਾ ਖ਼ਾਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ 'ਚ ਸੁਹਾਨਾ ਖ਼ਾਨ ਸ਼ਾਰਟ ਡਰੈੱਸ ਪਾਈ ਨਜ਼ਰ ਆ ਰਹੀ ਹੈ। ਸੁਹਾਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਸੁਹਾਨਾ ਖ਼ਾਨ ਦੇ ਨਾਲ ਉਨ੍ਹਾਂ ਦੀ ਮਾਂ ਗੌਰੀ ਖ਼ਾਨ ਵੀ ਨਜ਼ਰ ਆਈ। ਇਸ ਤੋਂ ਇਲਾਵਾ ਸੁਹਾਨਾ, ਸ਼ਨਾਇਆ ਕਪੂਰ ਵੀ ਪਾਰਟੀ 'ਚ ਨਜ਼ਰ ਆਈ।
ਸੁਪਰਮਾਡਲ ਕੇਂਡਲ ਜੇਨਰ ਨੇ ਵੀ ਆਪਣੇ 'ਟਕੀਲਾ' ਬ੍ਰਾਂਡ ਦਾ ਜਸ਼ਨ ਮਨਾਉਣ ਲਈ ਹੋਟਲ ਦੇ ਕਲੱਬ 22 ਵਿੱਚ ਇੱਕ ਪਾਰਟੀ ਹੋਸਟ ਕੀਤੀ ਤੇ ਸੁਹਾਨਾ ਅਤੇ ਸ਼ਨਾਇਆ ਕਪੂਰ ਉਸਦੀ ਮਹਿਮਾਨ ਸੂਚੀ ਵਿੱਚ ਸ਼ਾਮਲ ਸੀ।
ਸ਼ਨਾਇਆ ਕਪੂਰ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਬੈਸ਼ ਦੀਆਂ ਕੁਝ ਝਲਕੀਆਂ ਵੀ ਸ਼ੇਅਰ ਕੀਤੀਆਂ। ਇੱਕ ਤਸਵੀਰ ਵਿੱਚ ਸੁਹਾਨਾ ਅਤੇ ਸ਼ਨਾਇਆ ਕਪੂਰ ਸੁਪਰਮਾਡਲ ਕੇਂਡਲ ਜੇਨਰ ਨਾਲ ਪੋਜ਼ ਦਿੰਦੀਆਂ ਨਜ਼ਰ ਆ ਰਹੀਆਂ ਹਨ। ਫੋਟੋ ਦੀ ਬੈੱਕਗ੍ਰਾਉਂਡ 'ਚ ਸ਼ਹਿਰ ਦੀ ਸਟਨਿੰਗ ਸਕਾਈਲਾਈਨ ਤੇ ਹੋਟਲ ਤੋਂ ਇੱਕ ਸ਼ਾਨਦਾਰ ਦ੍ਰਿਸ਼ ਦਿਖਾਈ ਦੇ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਕਿੰਗ ਖ਼ਨ ਦੀ ਬੇਟੀ ਸੁਹਾਨਾ ਖ਼ਾਨ ਵਨ ਪੀਸ ਡਰੈੱਸ 'ਚ ਨਜ਼ਰ ਆ ਰਹੀ ਹੈ। ਸੁਹਾਨਾ ਦੇ ਇਸ ਲੁੱਕ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਸੁਹਾਨਾ ਖ਼ਾਨ ਦਾ ਇਹ ਲੁੱਕ ਫੈਨਸ ਦਾ ਦਿਲ ਜਿੱਤ ਰਿਹਾ ਹੈ। ਸ਼ਾਹਰੁਖ ਦੀ ਬੇਟੀ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕਰ ਰਹੇ ਹਨ।
ਇਸ ਤਸਵੀਰ 'ਚ ਕੇਂਡਲ ਜੇਨਰ ਵੀ ਸੁਹਾਨਾ ਖਾਨ ਨਾਲ ਪਾਰਟੀ 'ਚ ਮਸਤੀ ਕਰਦੀ ਨਜ਼ਰ ਆਈ। ਇਸ ਤਸਵੀਰ 'ਚ ਕੇਂਡਲ ਜੇਨਰ ਤੋਂ ਇਲਾਵਾ ਸ਼ਨਾਇਆ ਕਪੂਰ ਵੀ ਸੁਹਾਨਾ ਖਾਨ ਨਾਲ ਨਜ਼ਰ ਆ ਰਹੀ ਹੈ।
ਸ਼ਨਾਇਆ ਕਪੂਰ ਨੇ ਵੀ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਸ ਪਾਰਟੀ 'ਚ ਪਹਿਨੀ ਗਈ ਡਰੈੱਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਨਾਇਆ ਕਪੂਰ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।
ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਰਹਿੰਦੀ ਹੈ। ਕੁਝ ਦਿਨ ਪਹਿਲਾਂ ਹੀ ਸੁਹਾਨਾ ਨੂੰ ਏਅਰਪੋਰਟ ‘ਤੇ ਸਪੌਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਦੁਬਈ ਤੋਂ ਸੁਹਾਨਾ ਖ਼ਾਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
Suhana Khan and Shanaya Kapoor Dubai Photos: ਸ਼ਾਹਰੁਖ ਖ਼ਾਨ ਤੇ ਗੌਰੀ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਅਤੇ ਸੰਜੇ ਕਪੂਰ-ਮਹੀਪ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨੇ ਦੁਬਈ ‘ਚ ਆਯੋਜਿਤ ਸੁਪਰਮਾਡਲ ਕੇਂਡਲ ਜੇਨਰ ਦੀ ਪਾਰਟੀ ‘ਚ ਸ਼ਿਰਕਤ ਕੀਤੀ।
ਇਨ੍ਹਾਂ ਤਸਵੀਰਾਂ ‘ਚ ਸੁਹਾਨਾ ਖ਼ਾਨ ਸ਼ਾਰਟ ਡਰੈੱਸ ਪਾਈ ਨਜ਼ਰ ਆ ਰਹੀ ਹੈ। ਸੁਹਾਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਸੁਹਾਨਾ ਖ਼ਾਨ ਦੇ ਨਾਲ ਉਨ੍ਹਾਂ ਦੀ ਮਾਂ ਗੌਰੀ ਖ਼ਾਨ ਵੀ ਨਜ਼ਰ ਆਈ। ਇਸ ਤੋਂ ਇਲਾਵਾ ਸੁਹਾਨਾ, ਸ਼ਨਾਇਆ ਕਪੂਰ ਵੀ ਪਾਰਟੀ ‘ਚ ਨਜ਼ਰ ਆਈ।
ਸੁਪਰਮਾਡਲ ਕੇਂਡਲ ਜੇਨਰ ਨੇ ਵੀ ਆਪਣੇ ‘ਟਕੀਲਾ’ ਬ੍ਰਾਂਡ ਦਾ ਜਸ਼ਨ ਮਨਾਉਣ ਲਈ ਹੋਟਲ ਦੇ ਕਲੱਬ 22 ਵਿੱਚ ਇੱਕ ਪਾਰਟੀ ਹੋਸਟ ਕੀਤੀ ਤੇ ਸੁਹਾਨਾ ਅਤੇ ਸ਼ਨਾਇਆ ਕਪੂਰ ਉਸਦੀ ਮਹਿਮਾਨ ਸੂਚੀ ਵਿੱਚ ਸ਼ਾਮਲ ਸੀ।
ਸ਼ਨਾਇਆ ਕਪੂਰ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਬੈਸ਼ ਦੀਆਂ ਕੁਝ ਝਲਕੀਆਂ ਵੀ ਸ਼ੇਅਰ ਕੀਤੀਆਂ। ਇੱਕ ਤਸਵੀਰ ਵਿੱਚ ਸੁਹਾਨਾ ਅਤੇ ਸ਼ਨਾਇਆ ਕਪੂਰ ਸੁਪਰਮਾਡਲ ਕੇਂਡਲ ਜੇਨਰ ਨਾਲ ਪੋਜ਼ ਦਿੰਦੀਆਂ ਨਜ਼ਰ ਆ ਰਹੀਆਂ ਹਨ। ਫੋਟੋ ਦੀ ਬੈੱਕਗ੍ਰਾਉਂਡ ‘ਚ ਸ਼ਹਿਰ ਦੀ ਸਟਨਿੰਗ ਸਕਾਈਲਾਈਨ ਤੇ ਹੋਟਲ ਤੋਂ ਇੱਕ ਸ਼ਾਨਦਾਰ ਦ੍ਰਿਸ਼ ਦਿਖਾਈ ਦੇ ਰਿਹਾ ਹੈ।
ਇਨ੍ਹਾਂ ਤਸਵੀਰਾਂ ‘ਚ ਕਿੰਗ ਖ਼ਨ ਦੀ ਬੇਟੀ ਸੁਹਾਨਾ ਖ਼ਾਨ ਵਨ ਪੀਸ ਡਰੈੱਸ ‘ਚ ਨਜ਼ਰ ਆ ਰਹੀ ਹੈ। ਸੁਹਾਨਾ ਦੇ ਇਸ ਲੁੱਕ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਸੁਹਾਨਾ ਖ਼ਾਨ ਦਾ ਇਹ ਲੁੱਕ ਫੈਨਸ ਦਾ ਦਿਲ ਜਿੱਤ ਰਿਹਾ ਹੈ। ਸ਼ਾਹਰੁਖ ਦੀ ਬੇਟੀ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕਰ ਰਹੇ ਹਨ।
ਇਸ ਤਸਵੀਰ ‘ਚ ਕੇਂਡਲ ਜੇਨਰ ਵੀ ਸੁਹਾਨਾ ਖਾਨ ਨਾਲ ਪਾਰਟੀ ‘ਚ ਮਸਤੀ ਕਰਦੀ ਨਜ਼ਰ ਆਈ। ਇਸ ਤਸਵੀਰ ‘ਚ ਕੇਂਡਲ ਜੇਨਰ ਤੋਂ ਇਲਾਵਾ ਸ਼ਨਾਇਆ ਕਪੂਰ ਵੀ ਸੁਹਾਨਾ ਖਾਨ ਨਾਲ ਨਜ਼ਰ ਆ ਰਹੀ ਹੈ।
ਸ਼ਨਾਇਆ ਕਪੂਰ ਨੇ ਵੀ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਸ ਪਾਰਟੀ ‘ਚ ਪਹਿਨੀ ਗਈ ਡਰੈੱਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸ਼ਨਾਇਆ ਕਪੂਰ ਬੇਹੱਦ ਖੂਬਸੂਰਤ ਲੁੱਕ ‘ਚ ਨਜ਼ਰ ਆ ਰਹੀ ਹੈ।
Tags: bollywoodDubai Partyentertainment newsKendall Jennerpro punjab tvpunjabi newsShanaya Kapoorsuhana khan
Share366Tweet229Share92

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.