ਸੋਮਵਾਰ, ਅਪ੍ਰੈਲ 6, 2026 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Suhana Khan ਨੇ ਆਲੀਆ ਕਸ਼ਯਪ ਦੀ ਮੰਗਣੀ ਪਾਰਟੀ ‘ਚ ਕੀਤੀ ਜ਼ਬਰਦਸਤ ਐਂਟਰੀ, ਨੀਲੀ ਸਾੜ੍ਹੀ ‘ਚ ਲੁੱਟੀ ਲਾਈਮਲਾਈਟ

Suhana Khan in Engagement Party: ਆਲੀਆ ਕਸ਼ਯਪ ਦੀ ਮੰਗਣੀ ਪਾਰਟੀ ਵਿੱਚ ਸ਼ਾਹਰੁਖ ਖ਼ਾਨ ਦੀ ਲਾਡਲੀ ਸੁਹਾਨਾ ਖ਼ਾਨ ਨੇ ਧਮਾਕੇਦਾਰ ਐਂਟਰੀ ਕੀਤੀ। ਇਸ ਦੌਰਾਨ ਸੁਹਾਨਾ ਨੀਲੇ ਰੰਗ ਦੀ ਸਾੜ੍ਹੀ ਵਿੱਚ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਸੀ।

by ਮਨਵੀਰ ਰੰਧਾਵਾ
ਅਗਸਤ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Suhana Khan in Aaliyah Kashyap Engagement: ਫਿਲਮਕਾਰ ਅਨੁਰਾਗ ਕਸ਼ਯਪ ਦੀ ਬੇਟੀ ਆਲੀਆ ਕਸ਼ਯਪ ਨੇ ਆਪਣੇ ਬੁਆਏਫ੍ਰੈਂਡ ਸ਼ੇਨ ਗ੍ਰੇਗੋਇਰ ਨਾਲ ਮੰਗਣੀ ਕਰ ਲਈ ਹੈ, ਜਿਸ ਦੀ ਖੁਸ਼ੀ 'ਚ ਇੱਕ ਗ੍ਰੈਂਡ ਪਾਰਟੀ ਦਾ ਆਯੋਜਨ ਕੀਤਾ ਗਿਆ।
ਆਲੀਆ ਕਸ਼ਯਪ ਦੀ ਮੰਗਣੀ ਸਮਾਰੋਹ 'ਚ ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਪਹੁੰਚੇ। ਇਸ ਦੌਰਾਨ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਵੀ ਆਲੀਆ ਕਸ਼ਯਪ ਦੀ ਮੰਗਣੀ ਸਮਾਰੋਹ 'ਚ ਪਹੁੰਚੀ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸੁਹਾਨਾ ਖ਼ਾਨ ਬਲੂ ਕਲਰ ਦੀ ਸਾੜ੍ਹੀ 'ਚ ਨਜ਼ਰ ਆਈ। ਐਕਟਰਸ ਨੇ ਸਲੀਵਲੇਸ ਬਲਾਊਜ਼ ਪਾਇਆ। ਜਿਸ 'ਚ ਉਸ ਦਾ ਗਲੈਮਰਸ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆਇਆ। ਸੁਹਾਨਾ ਨੇ ਇਸ ਆਊਟਫਿਟ ਨਾਲ ਮੈਚਿੰਗ ਪਰਸ ਕੈਰੀ ਕੀਤਾ।
ਫੋਟੋਆਂ 'ਚ ਸ਼ਾਹਰੁਖ ਖ਼ਾਨ ਦੀ ਪਿਆਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਸੁਹਾਨਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ। ਇਸ ਨੀਲੇ ਰੰਗ ਦੀ ਸਾੜ੍ਹੀ 'ਚ ਸੁਹਾਨਾ ਕਾਫੀ ਕਿਊਟ ਲੱਗ ਰਹੀ ਹੈ।
ਸੁਹਾਨਾ ਨੇ ਵੱਖ-ਵੱਖ ਅੰਦਾਜ਼ 'ਚ ਪੈਪਰਾਜ਼ੀ ਨੂੰ ਪੋਜ਼ ਦਿੱਤੇ। ਸੁਹਾਨਾ ਦੇ ਇਸ ਕਿਲਰ ਲੁੱਕ ਨੂੰ ਲੈ ਕੇ ਫੈਨਜ਼ ਵੀ ਦੀਵਾਨਾ ਹੋ ਗਏ ਹਨ। ਸੁਹਾਨਾ ਖ਼ਾਨ ਸੁਨਹਿਰੀ ਰੰਗ ਦੇ ਝੁਮਕੇ ਪਾਈ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ 'ਦ ਆਰਚੀਜ਼' ਨਾਲ ਆਪਣੇ ਐਕਟਿੰਗ ਕੈਰੀਅਰ ਦੀ ਸ਼ੁਰੂਆਤ ਕਰੇਗੀ।
Suhana Khan in Aaliyah Kashyap Engagement: ਫਿਲਮਕਾਰ ਅਨੁਰਾਗ ਕਸ਼ਯਪ ਦੀ ਬੇਟੀ ਆਲੀਆ ਕਸ਼ਯਪ ਨੇ ਆਪਣੇ ਬੁਆਏਫ੍ਰੈਂਡ ਸ਼ੇਨ ਗ੍ਰੇਗੋਇਰ ਨਾਲ ਮੰਗਣੀ ਕਰ ਲਈ ਹੈ, ਜਿਸ ਦੀ ਖੁਸ਼ੀ ‘ਚ ਇੱਕ ਗ੍ਰੈਂਡ ਪਾਰਟੀ ਦਾ ਆਯੋਜਨ ਕੀਤਾ ਗਿਆ।
ਆਲੀਆ ਕਸ਼ਯਪ ਦੀ ਮੰਗਣੀ ਸਮਾਰੋਹ ‘ਚ ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਪਹੁੰਚੇ। ਇਸ ਦੌਰਾਨ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਵੀ ਆਲੀਆ ਕਸ਼ਯਪ ਦੀ ਮੰਗਣੀ ਸਮਾਰੋਹ ‘ਚ ਪਹੁੰਚੀ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਸੁਹਾਨਾ ਖ਼ਾਨ ਬਲੂ ਕਲਰ ਦੀ ਸਾੜ੍ਹੀ ‘ਚ ਨਜ਼ਰ ਆਈ। ਐਕਟਰਸ ਨੇ ਸਲੀਵਲੇਸ ਬਲਾਊਜ਼ ਪਾਇਆ। ਜਿਸ ‘ਚ ਉਸ ਦਾ ਗਲੈਮਰਸ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆਇਆ। ਸੁਹਾਨਾ ਨੇ ਇਸ ਆਊਟਫਿਟ ਨਾਲ ਮੈਚਿੰਗ ਪਰਸ ਕੈਰੀ ਕੀਤਾ।
ਫੋਟੋਆਂ ‘ਚ ਸ਼ਾਹਰੁਖ ਖ਼ਾਨ ਦੀ ਪਿਆਰੀ ਕਾਫੀ ਖੂਬਸੂਰਤ ਲੱਗ ਰਹੀ ਹੈ। ਸੁਹਾਨਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ। ਇਸ ਨੀਲੇ ਰੰਗ ਦੀ ਸਾੜ੍ਹੀ ‘ਚ ਸੁਹਾਨਾ ਕਾਫੀ ਕਿਊਟ ਲੱਗ ਰਹੀ ਹੈ।
ਸੁਹਾਨਾ ਨੇ ਵੱਖ-ਵੱਖ ਅੰਦਾਜ਼ ‘ਚ ਪੈਪਰਾਜ਼ੀ ਨੂੰ ਪੋਜ਼ ਦਿੱਤੇ। ਸੁਹਾਨਾ ਦੇ ਇਸ ਕਿਲਰ ਲੁੱਕ ਨੂੰ ਲੈ ਕੇ ਫੈਨਜ਼ ਵੀ ਦੀਵਾਨਾ ਹੋ ਗਏ ਹਨ। ਸੁਹਾਨਾ ਖ਼ਾਨ ਸੁਨਹਿਰੀ ਰੰਗ ਦੇ ਝੁਮਕੇ ਪਾਈ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ ‘ਦ ਆਰਚੀਜ਼’ ਨਾਲ ਆਪਣੇ ਐਕਟਿੰਗ ਕੈਰੀਅਰ ਦੀ ਸ਼ੁਰੂਆਤ ਕਰੇਗੀ।
Tags: Alia Kashyap's Engagement Partybollywoodentertainment newspro punjab tvpunjabi newssuhana khanSuhana Khan in Blue Saree
Share282Tweet176Share70

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.