ਵੀਰਵਾਰ, ਅਗਸਤ 13, 2026 07:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸ਼ਾਹਰੁਖ ਖ਼ਾਨ ਦੀ ਲਾਡਲੀ Suhana Khan ਨੇ ਸਾੜੀ ਪਾ ਕੇ ਢਾਹਿਆ ਕਹਿਰ, ਦੇਸੀ ਲੁੱਕ ‘ਤੇ ਦਿਲ ਹਾਰੇ ਫੈਨਸ

Suhana Khan Saree Look: ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੁਹਾਨਾ ਖ਼ਾਨ ਸਾੜ੍ਹੀ ਪਾਈ ਨਜ਼ਰ ਆ ਰਹੀ ਸੀ।

by ਮਨਵੀਰ ਰੰਧਾਵਾ
ਜੁਲਾਈ 17, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Suhana Khan Pictures: ਬਾਲੀਵੁੱਡ ਦੇ ਮਸ਼ਹੂਰ ਐਕਟਰ ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਆਪਣੇ ਨਵੇਂ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਹਾਲ ਹੀ 'ਚ ਸੁਹਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸੁਹਾਨਾ ਖ਼ਾਨ ਸਾੜ੍ਹੀ ਪਾਈ ਨਜ਼ਰ ਆ ਰਹੀ ਸੀ। ਸੁਹਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸੁਹਾਨਾ ਦੀ ਨਵੀਂ ਫੋਟੋ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ।
ਤਾਜ਼ਾ ਤਸਵੀਰ ਵਿੱਚ, ਸੁਹਾਨਾ ਖ਼ਾਨ ਆਪਣੇ ਮੱਥੇ 'ਤੇ ਬਿੰਦੀ, ਲਾਲ ਸਾੜੀ ਅਤੇ ਕੰਨਾਂ ਵਿੱਚ ਝੁਮਕੇ ਪਾਈ ਨਜ਼ਰ ਆ ਰਹੀ ਹੈ। ਫੋਟੋ ਵਿੱਚ ਸੁਹਾਨਾ ਖ਼ਾਨ ਨਾਲ ਉਸਦੀ ਚਚੇਰੀ ਭੈਣ ਆਲੀਆ ਛਿੱਬਾ ਅਤੇ ਇੱਕ ਹੋਰ ਕੁੜੀ ਵੀ ਨਜ਼ਰ ਆ ਰਹੀ ਹੈ।
ਸ਼ਾਹਰੁਖ ਦੀ ਲਾਡਲੀ ਦੀ ਤਾਜ਼ਾ ਫੋਟੋ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ, ਨੇਟੀਜ਼ਨਸ ਨੇ ਸੁਹਾਨਾ ਦੀ ਤਸਵੀਰ 'ਤੇ ਤਾਰੀਫਾਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਸੁਹਾਨਾ ਖ਼ਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਤਾਜ਼ਾ ਤਸਵੀਰ ਪੋਸਟ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੋਟੋ ਕਨਿਕਾ ਢਿੱਲੋਂ ਦੇ ਹਾਊਸ ਵਾਰਮਿੰਗ ਪਾਰਟੀ 'ਚ ਕਲਿੱਕ ਕੀਤੀ ਗਈ ਹੈ।
ਦੱਸ ਦੇਈਏ ਕਿ ਸੁਹਾਨਾ ਖ਼ਾਨ ਜਲਦ ਹੀ ਬਾਲੀਵੁੱਡ 'ਚ ਕਦਮ ਰੱਖਣ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ 'ਦ ਆਰਚੀਜ਼' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਹੈ। ਸੁਹਾਨਾ ਦੇ ਨਾਲ ਅਗਸਤਿਆ ਨੰਦਾ, ਖੁਸ਼ੀ ਕਪੂਰ ਸਮੇਤ ਕਈ ਸਟਾਰ ਕਿਡਜ਼ ਇਸ ਫਿਲਮ ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਨ।
ਖ਼ਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖ਼ਾਨ ਅਤੇ ਸੁਹਾਨਾ ਖ਼ਾਨ ਜਲਦ ਹੀ ਇਕੱਠੇ ਸਕ੍ਰੀਨ ਸਪੇਸ ਸ਼ੇਅਰ ਕਰਦੇ ਨਜ਼ਰ ਆਉਣਗੇ। ਹਾਲਾਂਕਿ ਫਿਲਮ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਸੁਹਾਨਾ ਖ਼ਾਨ 'ਦ ਆਰਚੀਜ਼' ਤੋਂ ਬਾਅਦ ਪੂਰੀ ਫਿਲਮ 'ਚ ਨਜ਼ਰ ਆਵੇਗੀ।
Suhana Khan Pictures: ਬਾਲੀਵੁੱਡ ਦੇ ਮਸ਼ਹੂਰ ਐਕਟਰ ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਆਪਣੇ ਨਵੇਂ ਲੁੱਕ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਹਾਲ ਹੀ ‘ਚ ਸੁਹਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਸੁਹਾਨਾ ਖ਼ਾਨ ਸਾੜ੍ਹੀ ਪਾਈ ਨਜ਼ਰ ਆ ਰਹੀ ਸੀ। ਸੁਹਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸੁਹਾਨਾ ਦੀ ਨਵੀਂ ਫੋਟੋ ਨੇ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ।
ਤਾਜ਼ਾ ਤਸਵੀਰ ਵਿੱਚ, ਸੁਹਾਨਾ ਖ਼ਾਨ ਆਪਣੇ ਮੱਥੇ ‘ਤੇ ਬਿੰਦੀ, ਲਾਲ ਸਾੜੀ ਅਤੇ ਕੰਨਾਂ ਵਿੱਚ ਝੁਮਕੇ ਪਾਈ ਨਜ਼ਰ ਆ ਰਹੀ ਹੈ। ਫੋਟੋ ਵਿੱਚ ਸੁਹਾਨਾ ਖ਼ਾਨ ਨਾਲ ਉਸਦੀ ਚਚੇਰੀ ਭੈਣ ਆਲੀਆ ਛਿੱਬਾ ਅਤੇ ਇੱਕ ਹੋਰ ਕੁੜੀ ਵੀ ਨਜ਼ਰ ਆ ਰਹੀ ਹੈ।
ਸ਼ਾਹਰੁਖ ਦੀ ਲਾਡਲੀ ਦੀ ਤਾਜ਼ਾ ਫੋਟੋ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ, ਨੇਟੀਜ਼ਨਸ ਨੇ ਸੁਹਾਨਾ ਦੀ ਤਸਵੀਰ ‘ਤੇ ਤਾਰੀਫਾਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਸੁਹਾਨਾ ਖ਼ਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਤਾਜ਼ਾ ਤਸਵੀਰ ਪੋਸਟ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੋਟੋ ਕਨਿਕਾ ਢਿੱਲੋਂ ਦੇ ਹਾਊਸ ਵਾਰਮਿੰਗ ਪਾਰਟੀ ‘ਚ ਕਲਿੱਕ ਕੀਤੀ ਗਈ ਹੈ।
ਦੱਸ ਦੇਈਏ ਕਿ ਸੁਹਾਨਾ ਖ਼ਾਨ ਜਲਦ ਹੀ ਬਾਲੀਵੁੱਡ ‘ਚ ਕਦਮ ਰੱਖਣ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ ‘ਦ ਆਰਚੀਜ਼’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਹੈ। ਸੁਹਾਨਾ ਦੇ ਨਾਲ ਅਗਸਤਿਆ ਨੰਦਾ, ਖੁਸ਼ੀ ਕਪੂਰ ਸਮੇਤ ਕਈ ਸਟਾਰ ਕਿਡਜ਼ ਇਸ ਫਿਲਮ ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਨ।
ਖ਼ਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖ਼ਾਨ ਅਤੇ ਸੁਹਾਨਾ ਖ਼ਾਨ ਜਲਦ ਹੀ ਇਕੱਠੇ ਸਕ੍ਰੀਨ ਸਪੇਸ ਸ਼ੇਅਰ ਕਰਦੇ ਨਜ਼ਰ ਆਉਣਗੇ। ਹਾਲਾਂਕਿ ਫਿਲਮ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਸੁਹਾਨਾ ਖ਼ਾਨ ‘ਦ ਆਰਚੀਜ਼’ ਤੋਂ ਬਾਅਦ ਪੂਰੀ ਫਿਲਮ ‘ਚ ਨਜ਼ਰ ਆਵੇਗੀ।
Tags: bollywoodentertainment newspro punjab tvpunjabi newsShah Rukh Khansuhana khanSuhana Khan Saree Look
Share220Tweet138Share55

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.