ਐਤਵਾਰ, ਮਾਰਚ 15, 2026 10:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Suhana Khan ਨੇ ਵ੍ਹਾਈਟ ਸਲਿਟ ਕੱਟ ਡਰੈੱਸ ‘ਚ ਲੁੱਟੀ ਲਾਈਮਲਾਈਟ, ਤਸਵੀਰਾਂ ਤੋਂ ਨਜ਼ਰਾਂ ਹਟਾਉਣਾ ਮੁਸ਼ਕਲ

Suhana Khan Photos: ਸੁਹਾਨਾ ਖ਼ਾਨ ਆਪਣੀ ਮਾਂ ਗੌਰੀ ਖ਼ਾਨ ਨਾਲ ਹਾਲ ਹੀ ਵਿੱਚ ਡਬਿੰਗ ਸਟੂਡੀਓ ਦੇ ਬਾਹਰ ਸਪਾਟ ਹੋਈ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

by ਮਨਵੀਰ ਰੰਧਾਵਾ
ਅਗਸਤ 8, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Suhana Khan Spotted: ਬਾਲੀਵੁੱਡ ਦੇ ਕਿੰਗ ਯਾਨੀ ਸ਼ਾਹਰੁਖ ਖ਼ਾਨ ਦੀ ਲਾਡਲੀ ਸੁਹਾਨਾ ਖ਼ਾਨ ਜਲਦ ਹੀ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਣ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ 'ਦ ਆਰਚੀਜ਼' ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕਰੇਗੀ। ਇਹ ਫਿਲਮ 24 ਨਵੰਬਰ ਨੂੰ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ।
ਸੁਹਾਨਾ ਆਪਣੀ ਡੈਬਿਊ ਫਿਲਮ ਲਈ ਕਾਫੀ ਉਤਸ਼ਾਹਿਤ ਹੈ, ਜਿਸ ਕਾਰਨ ਉਹ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ 'ਚ ਸੁਹਾਨਾ ਖ਼ਾਨ ਨੂੰ ਆਪਣੀ ਮਾਂ ਗੌਰੀ ਖਾਨ ਅਤੇ ਜ਼ੋਇਆ ਅਖ਼ਤਰ ਨਾਲ ਡਬਿੰਗ ਸਟੂਡੀਓ 'ਚ ਦੇਖਿਆ ਗਿਆ ਸੀ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ 'ਚ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਵ੍ਹਾਈਟ ਸਲਿਟ ਕੱਟ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਸ ਆਊਟਫਿਟ 'ਚ ਸੁਹਾਨਾ ਕਾਫੀ ਖੂਬਸੂਰਤ ਲੱਗ ਰਹੀ ਹੈ।
ਇਸ ਆਊਟਫਿਟ ਦੇ ਨਾਲ ਸੁਹਾਨਾ ਖ਼ਾਨ ਨੇ ਆਪਣੇ ਹੱਥਾਂ 'ਚ ਸਫੇਦ ਰੰਗ ਦਾ ਬੈਗ ਚੁੱਕਿਆ ਹੋਇਆ ਹੈ। ਫੋਟੋ 'ਚ ਦੇਖਿਆ ਜਾ ਸਕਦਾ ਹੈ ਕਿ ਸੁਹਾਨਾ ਡਬਿੰਗ ਸਟੂਡੀਓ ਤੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ।
ਸੁਹਾਨਾ ਖ਼ਾਨ ਨਾਲ ਮਾਂ ਗੌਰੀ ਖ਼ਾਨ ਵੀ ਨਜ਼ਰ ਆਈ। ਇਸ ਤਸਵੀਰ 'ਚ ਗੌਰੀ ਨੇ ਨੀਲੇ ਰੰਗ ਦੀ ਸੱਤ ਰੰਗ ਦੀ ਜੈਕੇਟ ਪਾਈ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਗੌਰੀ ਖ਼ਾਨ ਕਾਫੀ ਕੂਲ ਨਜ਼ਰ ਆ ਰਹੀ ਹੈ।
ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਮਾਂ ਗੌਰੀ ਖ਼ਾਨ ਨੇ ਬੇਟੀ ਸੁਹਾਨਾ ਦਾ ਹੱਥ ਫੜਿਆ ਹੋਇਆ ਹੈ। ਸੁਹਾਨਾ ਵੱਖ-ਵੱਖ ਸਟਾਈਲ 'ਚ ਪੈਪਰਾਜ਼ੀ ਲਈ ਪੋਜ਼ ਦੇ ਰਹੀ ਹੈ। ਸੁਹਾਨਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸੁਹਾਨਾ ਖ਼ਾਨ ਇਸ ਆਊਟਫਿਟ ਦੇ ਨਾਲ ਕਾਲੇ ਰੰਗ ਦੇ ਫਲੈਟ ਪਹਿਣੇ ਨਜ਼ਰ ਆ ਰਹੀ ਹੈ। ਸੁਹਾਨਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਸੁਹਾਨਾ ਤੇ ਗੌਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।
Suhana Khan Spotted: ਬਾਲੀਵੁੱਡ ਦੇ ਕਿੰਗ ਯਾਨੀ ਸ਼ਾਹਰੁਖ ਖ਼ਾਨ ਦੀ ਲਾਡਲੀ ਸੁਹਾਨਾ ਖ਼ਾਨ ਜਲਦ ਹੀ ਐਕਟਿੰਗ ਦੀ ਦੁਨੀਆ ‘ਚ ਕਦਮ ਰੱਖਣ ਜਾ ਰਹੀ ਹੈ। ਸੁਹਾਨਾ ਜ਼ੋਇਆ ਅਖ਼ਤਰ ਦੀ ਫਿਲਮ ‘ਦ ਆਰਚੀਜ਼’ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕਰੇਗੀ। ਇਹ ਫਿਲਮ 24 ਨਵੰਬਰ ਨੂੰ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਵੇਗੀ।
ਸੁਹਾਨਾ ਆਪਣੀ ਡੈਬਿਊ ਫਿਲਮ ਲਈ ਕਾਫੀ ਉਤਸ਼ਾਹਿਤ ਹੈ, ਜਿਸ ਕਾਰਨ ਉਹ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ ‘ਚ ਸੁਹਾਨਾ ਖ਼ਾਨ ਨੂੰ ਆਪਣੀ ਮਾਂ ਗੌਰੀ ਖਾਨ ਅਤੇ ਜ਼ੋਇਆ ਅਖ਼ਤਰ ਨਾਲ ਡਬਿੰਗ ਸਟੂਡੀਓ ‘ਚ ਦੇਖਿਆ ਗਿਆ ਸੀ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ ‘ਚ ਸ਼ਾਹਰੁਖ ਖ਼ਾਨ ਦੀ ਪਿਆਰੀ ਸੁਹਾਨਾ ਖ਼ਾਨ ਵ੍ਹਾਈਟ ਸਲਿਟ ਕੱਟ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਸ ਆਊਟਫਿਟ ‘ਚ ਸੁਹਾਨਾ ਕਾਫੀ ਖੂਬਸੂਰਤ ਲੱਗ ਰਹੀ ਹੈ।
ਇਸ ਆਊਟਫਿਟ ਦੇ ਨਾਲ ਸੁਹਾਨਾ ਖ਼ਾਨ ਨੇ ਆਪਣੇ ਹੱਥਾਂ ‘ਚ ਸਫੇਦ ਰੰਗ ਦਾ ਬੈਗ ਚੁੱਕਿਆ ਹੋਇਆ ਹੈ। ਫੋਟੋ ‘ਚ ਦੇਖਿਆ ਜਾ ਸਕਦਾ ਹੈ ਕਿ ਸੁਹਾਨਾ ਡਬਿੰਗ ਸਟੂਡੀਓ ਤੋਂ ਬਾਹਰ ਨਿਕਲਦੀ ਨਜ਼ਰ ਆ ਰਹੀ ਹੈ।
ਸੁਹਾਨਾ ਖ਼ਾਨ ਨਾਲ ਮਾਂ ਗੌਰੀ ਖ਼ਾਨ ਵੀ ਨਜ਼ਰ ਆਈ। ਇਸ ਤਸਵੀਰ ‘ਚ ਗੌਰੀ ਨੇ ਨੀਲੇ ਰੰਗ ਦੀ ਸੱਤ ਰੰਗ ਦੀ ਜੈਕੇਟ ਪਾਈ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਗੌਰੀ ਖ਼ਾਨ ਕਾਫੀ ਕੂਲ ਨਜ਼ਰ ਆ ਰਹੀ ਹੈ।
ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਮਾਂ ਗੌਰੀ ਖ਼ਾਨ ਨੇ ਬੇਟੀ ਸੁਹਾਨਾ ਦਾ ਹੱਥ ਫੜਿਆ ਹੋਇਆ ਹੈ। ਸੁਹਾਨਾ ਵੱਖ-ਵੱਖ ਸਟਾਈਲ ‘ਚ ਪੈਪਰਾਜ਼ੀ ਲਈ ਪੋਜ਼ ਦੇ ਰਹੀ ਹੈ। ਸੁਹਾਨਾ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸੁਹਾਨਾ ਖ਼ਾਨ ਇਸ ਆਊਟਫਿਟ ਦੇ ਨਾਲ ਕਾਲੇ ਰੰਗ ਦੇ ਫਲੈਟ ਪਹਿਣੇ ਨਜ਼ਰ ਆ ਰਹੀ ਹੈ। ਸੁਹਾਨਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਸੁਹਾਨਾ ਤੇ ਗੌਰੀ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।
Tags: bollywoodentertainment newspro punjab tvpunjabi newssuhana khanSuhana Khan and Gauri KhanSuhana Khan PhotosSuhana with Gauri
Share250Tweet156Share62

Related Posts

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.