ਐਤਵਾਰ, ਜਨਵਰੀ 11, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਵੀ ਕਬੂਲਿਆ CM ਮਾਨ ਦਾ ਚੈਲੇਂਜ, ਕਿਹਾ, ਮੈਨੂੰ ਮਨਜ਼ੂਰ ਹੈ ਚੈਲੇਂਜ…

by Gurjeet Kaur
ਅਕਤੂਬਰ 8, 2023
in ਪੰਜਾਬ
0

ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਵਲੋਂ ਅੱਜ ਟਵੀਟ ਕਰਕੇ ਵਿਰੋਧੀਆਂ ਨੂੰ ਚੈਲੇਂਜ ਕੀਤਾ ਗਿਆ ਹੈ।ਪ੍ਰਤਾਪ ਬਾਜਵਾ ਤੇ ਸੁਖਬੀਰ ਸਿੰਘ ਬਾਦਲ ਵਲੋਂ ਸੀਐੱਮ ਮਾਨ ਦੇ ਚੈਲੇਂਜ ਨੂੰ ਸਵੀਕਾਰ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਚੈਲੇਂਜ ਨੂੰ ਸਵੀਕਾਰ ਕਰਦਿਆਂ ਟਵੀਟ ਕੀਤਾ ਉਨ੍ਹਾਂ ਕਿਹਾ, ‘ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ।1 ਨਵੰਬਰ ਤਾਂ ਅਜੇ ਬਹੁਤ ਦੂਰ ਹੈ।ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।ਹਿੰਮਤ ਹੈ ਤਾਂ ਬਾਹਰ ਆ ਕੇ ਮਿਲਣਾ ਜ਼ਰੂਰ।ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।

ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ।
1 ਨਵੰਬਰ ਤਾਂ ਅਜੇ ਬਹੁਤ ਦੂਰ ਹੈ।
ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।

ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।

ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ… pic.twitter.com/2z3Sfu306h

— Sukhbir Singh Badal (@officeofssbadal) October 8, 2023


ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਉੱਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈ, ਇਸ ਕਰਕੇ ਤਾਂ ਤੂੰ ਮੁਕਰਨ ਲੱਗੇ ਵੀ ਮਿੰਟ ਲਾਉਂਦਾ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਵੀ ਸੀਐੱਮ ਮਾਨ ਦੇ ਚੈਲੇਂਜ ਨੂੰ ਸਵੀਕਾਰ ਕੀਤਾ ਗਿਆ ਹੈ।ਉਨ੍ਹਾਂ ਨੇ ਜਵਾਬ ‘ਚ ਟਵੀਟ ਕੀਤਾ ਕਿ ‘ ਭਗਵੰਤ ਮਾਨ ਤੁਹਾਡੇ ਵਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ।

ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ ਹੈ।

ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ। https://t.co/tXI3yoTixe

— Partap Singh Bajwa (@Partap_Sbajwa) October 8, 2023


ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ‘ਚ ਨਹੀਂ ਸਗੋਂ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ।ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ।

Tags: aaparvind kejriwalBhagwant Manncm mannPartap Singh Bajwapro punjab tvpunjab governmentpunjabi newsSukhbir Singh Badal
Share248Tweet155Share62

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.