ਸ਼ੁੱਕਰਵਾਰ, ਮਾਰਚ 27, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੇਂ ਸਾਲ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Sri Harimandir Sahib Ji: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਣ ਆਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਅਤੇ ਸਾਂਤੀ ਚਾਹੁੰਦੇ ਹਾਂ।

by ਮਨਵੀਰ ਰੰਧਾਵਾ
ਜਨਵਰੀ 1, 2023
in ਪੰਜਾਬ
0

ਅੰਮ੍ਰਿਤਸਰ: ਅੱਜ ਤੋਂ ਨਵਾਂ ਸਾਲ 2023 (New Year 2023) ਸ਼ੁਰੂ ਹੋ ਗਿਆ ਹੈ ਅਤੇ ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harimandir Sahib ji) ਵਿਖੇ ਲਖਾਂ ਦੀ ਤਾਦਾਦ ‘ਚ ਨਤਮਸਤਕ ਹੋਣ ਪਹੁੰਚੀ। ਇਸੇ ਦੌਰਾਨ ਸਵੇਰੇ ਤੜਕਸਾਰ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ (Sukhbir Badal) ਅਤੇ ਹਰਸਿਮਰਤ ਕੌਰ ਬਾਦਲ (Harsimrat Kaur Badal) ਨਤਮਸਤਕ ਹੋਣ ਪਹੁੰਚੇ।

ਉਨ੍ਹਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ ਉੱਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਗਲਬਾਤ ਕਰਦਿਆਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਅਤੇ ਸਾਂਤੀ ਚਾਹੁੰਦੇ ਹਾਂ ਪਰ ਸਾਲ 2022 ਪੰਜਾਬੀਆਂ ਲਈ ਦਹਿਸ਼ਤ ਭਰਿਆ ਸਾਲ ਰਿਹਾ।

ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।#NewYear2023 #Punjab pic.twitter.com/veOmw4lHOy

— Sukhbir Singh Badal (@officeofssbadal) January 1, 2023

ਇਸ ਦੌਰਾਨ ਉਨ੍ਹਾਂ ਕਿਹਾ ਕਿ ਗੈਂਗਸਟਰ ਪੰਜਾਬ ਨੂੰ ਚਲਾ ਰਹੇ ਹਨ। ਹੁਣ ਨਵੇਂ ਸਾਲ ਮੌਕੇ 2023 ਨੂੰ ਵਾਹਿਗੁਰੂ ਅੱਗੇ ਨਤਮਸਤਕ ਹੋ ਇਹੋ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਮਤ ਬਖਸ਼ਣ ਅਤੇ ਪੰਜਾਬ ਵਿਚ ਸਾਂਤੀ ਬਣੀ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarharsimrat badalnew year 2023pro punjab tvpunjabi newsSri Harimandir Sahib Jisukhbir badal
Share238Tweet149Share59

Related Posts

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026
Load More

Recent News

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.