ਸੋਮਵਾਰ, ਅਪ੍ਰੈਲ 6, 2026 05:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ’ਚ ਅਹੁਦੇਦਾਰਾਂ ਦੀ ਨਿਯੁਕਤੀ

by Gurjeet Kaur
ਜਨਵਰੀ 23, 2023
in ਪੰਜਾਬ
0

chandigarh: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਜਾਰੀ ਸੂਚੀ ਅਨੁਸਾਰ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।

ਉਹ ਪਾਰਟੀ ਪ੍ਰਧਾਨ ਦੇ ਦਫਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। ਇਸੇ ਤਰ੍ਹਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਵੋਖੋ ਪੂਰੀ ਲਿਸਟ

 

ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰਾਂ ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

Tags: pro punjab tvpunjabi newsShiromani Akali Dalsukhbir badal
Share204Tweet128Share51

Related Posts

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.