ਵੀਰਵਾਰ, ਫਰਵਰੀ 26, 2026 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਆਬਕਾਰੀ ਨੀਤੀ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਕਿਹਾ- ਹੋਣੀ ਚਾਹੀਦੀ ਹੈ CBI ਤੇ ED ਜਾਂਚ

ਸੁਖਬੀਰ ਬਾਦਲ ਨੇ ਆਬਕਾਰੀ ਨੀਤੀ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਕਿਹਾ- ਹੋਣੀ ਚਾਹੀਦੀ ਹੈ CBI ਤੇ ED ਜਾਂਚ

by Raminder Singh
ਅਗਸਤ 25, 2022
in ਪੰਜਾਬ
0

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਵੱਡਾ ਵਿਵਾਦ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦੀ 500 ਕਰੋੜ ਦੀ ਆਬਕਾਰੀ ਨੀਤੀ ਵਿੱਚ ਦਿੱਲੀ ਦੀਆਂ ਦੋ ਸ਼ਰਾਬ ਕੰਪਨੀਆਂ ਦੀ ਵੀ ਮਨੋਪਲੀ ਬਣਾਈ ਗਈ ਹੈ।

ਸੁਖਬੀਰ ਬਾਦਲ ਨੇ ਇਹ ਦੋਸ਼ ਲਾਉਂਦਿਆਂ ਕਿਹਾ ਕਿ ਆਬਕਾਰੀ ਨੀਤੀ ਬਣਾਉਣ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਅਫਸਰਾਂ, ਸਿਆਸਤਦਾਨਾਂ ਅਤੇ ਸ਼ਰਾਬ ਕਾਰੋਬਾਰੀਆਂ ਦੇ ਫੋਨ ਅਤੇ ਡਾਟਾ ਤੁਰੰਤ ਜ਼ਬਤ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਹੁਣ ਰਾਜ ਭਵਨ ਜਾ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਵੇਗਾ। ਅਕਾਲੀ ਦਲ ਇਸ ਦੀ ਜਾਂਚ ਲਈ ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਵੀ ਦੇਵੇਗਾ।

ਇਹ ਵੀ ਪੜ੍ਹੋ- ਬੰਬੀਹਾ ਗੈਂਗ ਦੀ ਪੰਜਾਬ ਪੁਲਸ ਨੂੰ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਵੀ L1 ਦਿੱਤਾ ਗਿਆ ਹੈ। ਦੇਸ਼ ‘ਚ ਦੋ ਕੰਪਨੀਆਂ 80% ਬ੍ਰਾਂਡ ਵੇਚਦੀਆਂ ਹਨ। ਅਮਨਦੀਪ ਧਾਲਾ ਦੀ ਦਿੱਲੀ ਦੀ ਬ੍ਰਿੰਡਕੋ ਕੰਪਨੀ ਅਤੇ ਅਨੰਤ ਵਾਈਨ ਦੂਜੀ ਕੰਪਨੀ ਹੈ ਜੋ ਪ੍ਰਚੂਨ ਵਿਕਰੇਤਾ ਨੂੰ ਸ਼ਰਾਬ ਵੇਚਣ ਲਈ ਏਕਾਧਿਕਾਰ ਦਾ ਹਿੱਸਾ ਹਨ।

ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਕਿ ਆਮ ਆਦਮੀ ਪਾਰਟੀ ਨੇ ਇਹਨਾਂ ਦੋ ਸ਼ਰਾਬ ਕੰਪਨੀਆਂ ਤੋਂ ਦਿੱਲੀ ਤੇ ਪੰਜਾਬ ਦੋਨਾਂ ਥਾਵਾਂ ਤੇ ਕਰੀਬ 500 ਕਰੋੜ ਰੁਪਏ ਕਮਾਏ ਹਨ।ਸੁਖਬੀਰ ਬਾਦਲ ਨੇ ਵੱਡਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਰਾਘਵ ਚੱਢਾ ਚੰਡੀਗੜ੍ਹ ਦੇ ਹਯਾਤ ਹੋਟਲ ਦੀ 5ਵੀਂ ਮੰਜ਼ਿਲ ‘ਤੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਮੀਟਿੰਗ ਕਰਦਾ ਰਿਹਾ।

ਇਹ ਵੀ ਪੜ੍ਹੋ- ਜਰਮਨੀ ‘ਚ ਲਾਂਚ ਹੋਈ ਦੁਨੀਆ ਦੀ ਪਹਿਲੀ ‘ਹਾਈਡ੍ਰੋਜਨ ਟ੍ਰੇਨ’, ਡੀਜ਼ਲ ਟ੍ਰੇਨਾਂ ਦੀ ਲਵੇਗੀ ਜਗ੍ਹਾ
ਉਨ੍ਹਾਂ ਕਿਹਾ ਕਿ ਸਿਸੋਦੀਆ ਦੇ ਘਰ ਇੱਕ ਵੱਡੀ ਮੀਟਿੰਗ ਹੋਈ ਜਿਸ ਵਿੱਚ ਰਾਘਵ ਚੱਢਾ, ਵਿਜੇ ਨਾਇਰ ਤੋਂ ਇਲਾਵਾ ਪੰਜਾਬ ਦੇ ਵਿੱਤ ਕਮਿਸ਼ਨਰ ਅਤੇ ਆਬਕਾਰੀ ਕਮਿਸ਼ਨਰ ਵੀ ਮੌਜੂਦ ਸਨ।ਪੰਜਾਬ ਦੀ ਆਬਕਾਰੀ ਨੀਤੀ ‘ਤੇ ਅਗਲੀ ਮੀਟਿੰਗ 6 ਜੂਨ ਨੂੰ ਦਿੱਲੀ ‘ਚ ਮਨੀਸ਼ ਸਿਸੋਦੀਆ ਦੇ ਘਰ ਫਿਰ ਰੱਖੀ ਗਈ ਹੈ।

ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਦੋਵੇਂ ਕੰਪਨੀਆਂ ਮੁਤਾਬਕ ਪੰਜਾਬ ਦੀ ਆਬਕਾਰੀ ਨੀਤੀ ਬਣਾਈ ਗਈ ਹੈ। ਪੰਜਾਬ ਵਿੱਚ ਪਹਿਲਾਂ ਐਲ ਵਨ 100 ਦੇ ਕਰੀਬ ਸੀ, ਹੁਣ ਦੋ ਕੰਪਨੀਆਂ ਨੂੰ ਸਾਰਾ ਕੰਮ ਦਿੱਤਾ ਗਿਆ ਹੈ। ਇਹੀ ਕੰਪਨੀਆਂ ਪੰਜਾਬ ਦੇ ਰਿਟੇਲਰਾਂ ਨੂੰ ਸ਼ਰਾਬ ਵੇਚ ਸਕਦੀਆਂ ਹਨ।

ਇਹ ਵੀ ਪੜ੍ਹੋ-ਇਸ ਦਿਨ ਲਾਂਚ ਹੋਵੇਗੀ iPhone 14 ਸੀਰੀਜ਼, ਐਪਲ ਨੇ ਆਪਣੇ ਅਪਕਮਿੰਗ ਈਵੈਂਟ ਦੀ ਤਾਰੀਖ ਦਾ ਕੀਤਾ ਐਲਾਨ

ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਜਾਂ ਤਾਂ ਦਿੱਲੀ ਦੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ ਜਾਂ ਸੀਬੀਆਈ ਅਤੇ ਈਡੀ ਪੰਜਾਬ ਦੀ ਆਬਕਾਰੀ ਨੀਤੀ ਦੀ ਵੱਖਰੀ ਜਾਂਚ ਸ਼ੁਰੂ ਕਰੇ।

 

Tags: AAP governmentcriticizedED investigationsukhbir badal
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.